Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਪੰਜਾਬ ਦੀਆਂ ਮੰਡੀਆਂ ਵਿੱਚ 76.35 ਲੱਖ ਮੀਟਿ੍ਰਕ ਟਨ ਝੋਨੇ ਦੀ ਆਮਦ ਵਿੱਚੋਂ 75.35 ਲੱਖ ਮੀਟਿ੍ਰਕ ਟਨ ਦੀ ਹੋਈ ਖ਼ਰੀਦ: ਆਸ਼ੂ

ਪੰਜਾਬ ਨਿਊਜ਼ ਐਕਸਪ੍ਰੈਸ | October 22, 2020 08:28 PM

ਚੰਡੀਗੜ: ਪੰਜਾਬ ਸਰਕਾਰ ਵੱਲੋਂ ਕੋਵਿਡ -19 ਦੇ ਦਰਮਿਆਨ ਚੱਲ ਰਹੇ ਸਾਉਣੀ ਮੰਡੀਕਰਨ ਸੀਜ਼ਨ (ਕੇਐਮਐਸ) ਦੌਰਾਨ ਸੂਬੇ ਵਿੱਚ ਹੁਣ ਤੱਕ ਝੋਨੇ ਦੇ ਕੁੱਲ ਕੁਲ ਖਰੀਦ ਟੀਚੇ ਵਿੱਚੋਂ 44.33 ਫੀਸਦੀ ਫ਼ਸਲ ਦੀ ਆਮਦ ਹੋ ਚੁੱਕੀ ਹੈ। ਉਕਤ ਰਗਟਾਵਾ ਅੱਜ ਇਥੇ ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਇਕ ਪ੍ਰੈਸ ਬਿਆਨ ਰਾਹੀਂ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਆਸ਼ੂ ਨੇ ਦੱਸਿਆ ਕਿ ਹੁਣ ਤੱਕ 76.35 ਲੱਖ ਮੀਟਿ੍ਰਕ ਟਨ ਝੋਨੇ ਦੀ ਆਮਦ ਵਿਚੋਂ 75.35 ਲੱਖ ਮੀਟਿ੍ਰਕ ਟਨ ਝੋਨਾ ਖਰੀਦਿਆ ਗਿਆ ਹੈ। ਉਨਾਂ ਕਿਹਾ ਕਿ  ਮੰਡੀਆਂ ਵਿਚ ਪੜਾਅਵਾਰ ਢੰਗ ਨਾਲ ਝੋਨਾ ਲੈ ਕੇ ਆਉਣ ਦੀ ਪ੍ਰੀਕਿ੍ਰਆ ਤਸੱਲੀਬਖ਼ਸ਼ ਤਰੀਕੇ ਨਾਲ ਚੱਲ ਰਹੀ ਹੈ।
ਖੁਰਾਕ ਮੰਤਰੀ ਨੇ ਦੱਸਿਆ ਕਿ ਮਿਤੀ 21 ਅਕਤੂਬਰ 2020 ਨੂੰ ਸੂਬੇ ਦੀਆਂ ਮੰਡੀਆਂ ਵਿੱਚ 6 ਲੱਖ 56 ਹਜ਼ਾਰ 186 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਜਿਸ ਵਿਚੋਂ 6 ਲੱਖ 40 ਹਜ਼ਾਰ 102 ਮੀਟਿ੍ਰਕ ਟਨ ਝੋਨੇ ਦੀ ਖਰੀਦ ਕੀਤੀ ਗਈ। ਇਸ ਤੋਂ ਇਲਾਵਾ 6 ਲੱਖ 13 ਹਜ਼ਾਰ 989 ਮੀਟਿ੍ਰਕ ਟਨ ਝੋਨੇ ਦੀ ਚੁਕਾਈ ਗਈ ਅਤੇ ਹੁਣ ਤੱਕ 60 ਲੱਖ 74 ਹਜ਼ਾਰ 290 ਮੀਟਿ੍ਰਕ ਟਨ ਝੋਨੇ ਦੀ ਕੁਲ ਚੁਕਾਈ ਕੀਤੀ ਜਾ ਚੁੱਕੀ ਹੈ।
ਸ੍ਰੀ ਆਸ਼ੂ ਨੇ ਦੱਸਿਆ ਕਿ ਕਿ ਹੁਣ ਤੱਕ  ਝੋਨੇ ਦੀ ਖਰੀਦ ਸਬੰਧੀ 9921 ਕਰੋੜ ਰੁਪਏ  ਜਾਰੀ ਕਰ ਦਿੱਤੇ ਗਏ ਹਨ ।
ਸ੍ਰੀ ਆਸ਼ੂ ਨੇ ਅਖੀਰ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦੇ ਜਾਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਅਨਾਜ ਮੰਡੀਆਂ ਵਿੱਚ ਨਿਰਵਿਘਨ, ਮੁਸ਼ਕਿਲ ਰਹਿਤ ਅਤੇ ਸੁਰੱਖਿਅਤ ਖਰੀਦ ਨੂੰ ਪੰਜਾਬ ਸਰਕਾਰ ਵੱਲੋਂ ਯਕੀਨੀ ਬਣਾਇਆ ਗਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ