Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਪ੍ਰਕਾਸ਼ ਸਿੰਘ ਬਾਦਲ ਵੱਲੋਂ ਪਦਮ ਵਿਭੂਸ਼ਣ ਅਵਾਰਡ ਵਾਪਿਸ ਕੀਤਾ ਜਾਣਾ ਮਜਬੂਰੀ ਚ ਲਿਆ ਫੈਸਲਾ ਪਰ ਫਿਰ ਵੀ ਸਵਾਗਤ- ਸੁਨੀਲ ਜਾਖੜ

ਪੰਜਾਬ ਨਿਊਜ਼ ਐਕਸਪ੍ਰੈਸ | December 03, 2020 08:18 PM

ਚੰਡੀਗੜ:  ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਸ: ਪ੍ਰਕਾਸ਼ ਸਿੰਘ ਬਾਦਲ ਵੱਲੋਂ ਪਦਮ ਵਿਭੂਸ਼ਣ ਅਵਾਰਡ ਵਾਪਿਸ ਕਰਨ ਦੇ ਫੈਸਲੇ ਤੇ ਪ੍ਰਤਿਿਆ ਦਿੰਦਿਆਂ ਕਿਹਾ ਹੈ ਕਿ ਬੇਸ਼ੱਕ ਉਨਾਂ ਇਹ ਫੈਸਲਾ ਰਾਜਨੀਤਿਕ ਮਜਬੂਰੀ ਅਤੇ ਅਤੀਤ ਵਿਚ ਆਪਣੀ ਪਾਰਟੀ ਵੱਲੋਂ ਇੰਨਾਂ ਕਾਲੇ ਖੇਤੀ ਕਾਨੂੰਨਾਂ ਦਾ ਸਾਥ ਦੇਣ ਦੀਆਂ ਕੀਤੀਆਂ ਵੱਡੀਆਂ ਗਲਤੀਆਂ ਦੇ ਪਰਦਾ ਪਾਉਣ ਦੀ ਕੋਸ਼ਿਸ ਵਜੋਂ ਲਿਆ ਹੈ ਪਰ ਫਿਰ ਵੀ ਉਨਾਂ ਦਾ ਇਹ ਫੈਸਲਾ ਸਵਾਗਤਯੋਗ ਹੈ।

ਉਨਾਂ ਨੇ ਕਿਹਾ ਕਿ ਸ: ਬਾਦਲ ਦੇ ਇਸ ਫੈਸਲੇ ਨਾਲ ਕਿਸਾਨਾਂ ਦੇ ਸੰਘਰਸ਼ ਨੂੰ ਹੋਰ ਬਲ ਮਿਲੇਗਾ। ਪਰ ਨਾਲ ਹੀ ਉਨਾਂ ਨੇ ਕਿਹਾ ਕਿ ਇਸ ਦਾ ਫਾਇਦਾ ਤਾਂ ਹੀ ਹੈ ਜੇਕਰ ਭਾਜਪਾ ਦੀ ਸਰਕਾਰ ਵੀ ਕਿਸਾਨਾਂ ਦੇ ਮਸਲੇ ਨੂੰ ਗੰਭੀਰਤਾ ਨਾਲ ਲਵੇ ਅਤੇ ਸੱਤਾ ਦੀ ਮਦਹੋਸ਼ੀ ਦਾ ਤਿਆਗ ਕਰਕੇ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਕਰੇ।
ਸ੍ਰੀ ਜਾਖੜ ਨੇ ਕਿਹਾ ਕਿ ਜਦ ਇੰਨਾਂ ਕਾਲੇ ਕਾਨੂੰਨਾਂ ਸਬੰਧੀ ਆਰਡੀਨੈਂਸ ਆਏ ਸਨ ਤਾਂ ਇਹੀ ਅਕਾਲੀ ਦਲ ਅਤੇ ਇਸਦੇ ਆਗੂ ਇੰਨਾਂ ਕਾਨੂੰਨਾਂ ਨੂੰ ਕਿਸਾਨਾਂ ਲਈ ਵਰਦਾਨ ਦੱਸ ਰਹੇ ਸਨ। ਉਨਾਂ ਨੇ ਕਿਹਾ ਕਿ ਸ: ਬਾਦਲ ਨੇ ਆਪਣੇ ਪੁੱਤਰ ਦੇ ਸੱਤਾ ਮੋਹ ਵਿਚ ਆਕੇ ਤਦ ਉਕਤ ਕਾਨੂੰਨਾਂ ਨੂੰ ਕਿਸਾਨ ਪੱਖੀ ਦੱਸ ਕੇ ਜੋ ਗਲਤੀ ਕੀਤੀ ਸੀ ਹੁਣ ਉਨਾਂ ਨੇ ਆਪਣੀ ਉਸੇ ਗਲਤੀ ਨੂੰ ਕਝੱਣ ਦੀ ਕੋਸ਼ਿਸ ਕੀਤੀ ਹੈ।
ਸ੍ਰੀ ਜਾਖੜ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਦਾ ਅੜੀਅਲ ਰਵਈਆਂ ਪੂਰੇ ਦੇਸ਼ ਦੇ ਵਿਕਾਸ ਅਤੇ ਸੰਵਿਧਾਨ ਦੇ ਸੰਘੀ ਢਾਂਚੇ ਲਈ ਖਤਰਾ ਹੈ। ਉਨਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਦੇਸ਼ ਭਰ ਦੇ ਕਿਸਾਨਾਂ, ਬੁੱਧੀਜੀਵੀਆਂ ਦੇ ਕਾਲੇ ਖੇਤੀ ਬਿੱਲਾਂ ਪ੍ਰਤੀ ਰੋਸ਼ ਨੂੰ ਸਮਝੇ ਅਤੇ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਕਰਦਿਆਂ ਇੰਨਾਂ ਕਾਨੂੰਨਾਂ ਨੂੰ ਵਾਪਿਸ ਲਵੇ

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ