Friday, May 17, 2024

Punjab

ਇੰਜ ਸਿੱਧੂ ਦਾ ਤੀਸਰੀ ਵਾਰ ਸੈਨਿਕ ਵਿੰਗ ਦਾ ਸੂਬਾ ਪ੍ਰਧਾਨ ਬਣਨ ਤੇ ਜਿਲਾ ਜਥੇਬੰਦੀ ਵੱਲੋਂ ਸਨਮਾਨ

PUNJAB NEWS EXPRESS | January 09, 2021 05:02 PM

ਬਰਨਾਲਾ: ਜਿਲਾ ਜਥੇਬੰਦੀ ਸ਼ਿਰੋਮਣੀ ਅਕਾਲੀ ਦਲ ਦੀ ਇਕ ਵਿਸ਼ੇਸ਼ ਇਕੱਤਰਤਾ ਸ.ਕੁਲਵੰਤ ਸਿੰਘ ਕੀਤੂ ਹਲਕਾ ਇੰਚਾਰਜ ਬਰਨਾਲਾ ਦੀ ਪ੍ਰਧਾਨਗੀ ਹੇਠ ਪਾਰਕ ਵਿੱਚ ਹੋਈ ਜਿਸ ਵਿਚ ਨਗਰ ਕੌਂਸਲ ਚੋਣਾਂ ਸੰਬੰਧੀ ਵਿਚਾਰ ਚਰਚਾ ਹੋਈ ਅਤੇ ਪਾਰਟੀ ਦੇ ਸੀਨੀਅਰ ਆਗੂ ਇੰਜ ਗੁਰਜਿੰਦਰ ਸਿੰਘ ਸਿੱਧੂ ਦਾ ਵਿਸੇਸ ਸਨਮਾਨ ਕੀਤਾ ਗਿਆ ਜਿਨ੍ਹਾਂ ਨੂੰ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਤੀਸਰੀ ਵਾਰ ਸੈਨਿਕ ਵਿੰਗ ਸ਼ਿਰੋਮਣੀ ਅਕਾਲੀ ਦਲ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਹੈ

ਸਮੁੱਚੀ ਜਿਲਾ ਜੱਥੇਬੰਦੀ ਨੇ ਓਹਨਾ ਦੀ ਨਿਯੁਕਤੀ ਤੇ ਹਾਈ ਕਮਾਂਡ ਦਾ ਧੰਨਵਾਦ ਕੀਤਾ ਇਸ ਮੌਕੇ ਕੀਤੂ ਤੋਂ ਇਲਾਵਾ ਸੰਜੀਵ ਸ਼ੋਰੀ ਰੁਪਿੰਦਰ ਸੰਧੂ, ਯਾਦਵਿੰਦਰ ਸਿੰਘ ਬਿੱਟੂ ਜਰਨੈਲ਼ ਸਿੰਘ ਭੋਤਨਾ ਧਰਮ ਸਿੰਘ ਫੋਜੀ ਸੁਰਜੀਤ ਸਿੰਘ ਠੀਕਰੀਵਾਲ ਬੀਬੀ ਰਜਿੰਦਰ ਕੌਰ ਮੀਮਸਾ ਤੇਜਿੰਦਰ ਸਿੰਘ ਸੋਨੀ ਜਾਗਲ ਜਤਿੰਦਰ ਜਿੰਮੀ ਰਿਮਪੀ ਵਰਮਾ ਬੇਅੰਤ ਸਿੰਘ ਬਾਠ ਸੁਖਪਾਲ ਰੁਪਾਣਾ ਗਿੱਕੀ ਮੇਹਰ ਮੋਟਰ ਰਾਜ ਧੌਲਾ ਸ਼ਿੰਦਰ ਕੌਰ ਸੁਰਿੰਦਰ ਛਿੰਦਾ ਸੂਬੇਦਾਰ ਸਰਬਜੀਤ ਸਿੰਘ ਪਰਵਿੰਦਰ ਕੌਰ ਰੰਧਾਵਾ ਪਰਮਜੀਤ ਕੌਰ ਭੋਤਨਾ ਆਦਿ ਆਗੂ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ