Saturday, May 18, 2024

Punjab

ਜ਼ਿਲ੍ਹਾ ਰੋਜ਼ਗਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 18 ਜਨਵਰੀ ਨੂੰ

PUNJAB NEWS EXPRESS | January 16, 2021 04:32 PM

ਪਟਿਆਲਾ: ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਮਕਸਦ ਨਾਲ ਚਲਾਏ'ਘਰ ਘਰ ਰੋਜ਼ਗਾਰ' ਮਿਸ਼ਨ ਤਹਿਤ 18 ਜਨਰਵੀ 2021 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵੱਲੋਂ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਰੋਜ਼ਗਾਰ ਉਤਪਤੀ ਤੇ ਕਾਰੋਬਾਰ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਇਹ ਪਲੇਸਮੈਂਟ ਕੈਂਪ ਮਹਿਲਾ ਸਸ਼ਕਤੀਕਰਣ ਤਹਿਤ ਕੇਵਲ ਲੜਕੀਆਂ ਲਈ ਹੀ ਲਗਾਇਆ ਜਾ ਰਿਹਾ ਹੈ।

ਉਨ੍ਹਾਂ ਪਲੇਸਮੈਂਟ ਕੈਂਪ 'ਚ ਹਿੱਸਾ ਲੈਣ ਲਈ ਯੋਗਤਾ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਉਮੀਦਵਾਰ ਲੜਕੀਆਂ ਦੀ ਉਮਰ 30 ਸਾਲ ਜਾਂ ਉਸ ਤੋਂ ਵੱਧ ਹੋਵੇ, ਯੋਗਤਾ ਘੱਟੋ-ਘੱਟ ਗ੍ਰੈਜੂਏਸ਼ਨ ਹੋਵੇ ਅਤੇ ਇੰਟਰਵਿਊ ਦਾ ਸਮਾਂ ਸਵੇਰੇ 10:00 ਵਜੇ ਤੋਂ ਹੋਵੇਗਾ।
ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਉਮੀਦਵਾਰ ਆਪਣੀ ਯੋਗਤਾ ਦੇ ਸਾਰੇ ਲੋੜੀਂਦੇ ਦਸਤਾਵੇਜ਼ ਜਿਵੇਂ ਕਿ ਰਿਜ਼ਿਊਮ, ਆਧਾਰ ਕਾਰਡ, ਪੈਨ ਕਾਰਡ, ਵਿਦਿਅਕ ਸਰਟੀਫਿਕੇਟ ਅਤੇ ਤਜਰਬਾ ਸਰਟੀਫਿਕੇਟ ਆਦਿ ਨਾਲ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ-ਡੀ, ਮਿੰਨੀ ਸਕੱਤਰੇਤ, ਪਟਿਆਲਾ ਵਿਖੇ ਸਮੇਂ ਸਿਰ ਪਹੁੰਚਣ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ