Friday, April 26, 2024

Punjab

ਪੀ.ਐਸ.ਆਈ.ਡੀ.ਸੀ. ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ

PUNJAB NEWS EXPRESS | January 22, 2021 09:04 PM

ਚੰਡੀਗੜ੍ਹ: ਅੱਜ ਇੱਥੇ ਪੀ.ਐਸ.ਆਈ.ਡੀ.ਸੀ. ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਹੋਈ, ਜਿਸ ਦੌਰਾਨ ਕਾਰਪੋਰੇਸ਼ਨ ਦੀਆਂ ਸਕੀਮਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।ਇਹ ਮੀਟਿੰਗ ਬੋਰਡ ਦੇ ਚੇਅਰਮੈਨ ਸ੍ਰੀ ਕ੍ਰਿਸ਼ਨ ਕੁਮਾਰ ਬਾਵਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੀਨੀ.ਵਾਇਸ ਚੇਅਰਮੈਨ ਬ੍ਰਹਮ ਸ਼ੰਕਰ ਸ਼ਰਮਾ, ਵਾਇਸ ਚੇਅਰਮੈਨ ਵਜ਼ੀਰ ਸਿੰਘ ਲਾਲੀ, ਮੈਨੇਜਿੰਗ ਡਾਇਰੈਕਟਰ ਸਿਬਨ ਸੀ, ਡਾਇਰੈਕਟਰ ਸ਼ਵਿੰਦਰ ਉੱਪਲ, ਡਾਇਰੈਕਟਰ ਰਾਜੇਸ਼ ਘਾਰੂ, ਡਾਇਰੈਕਟਰ ਬਲਵਿੰਦਰ ਸਿੰਘ ਜੰਡੂ, ਆਸ਼ੁਨੀਤ ਕੌਰ, ਮੋਨੀਕਾ ਸਰੀਨ, ਲੇਖਾ-ਕਮ-ਲੀਗਲ ਐਡਵਾਇਜ਼ਰ ਐਸ.ਕੇ.ਆਹੁਜਾ ਅਤੇ ਰਜਨੀ ਜਿੰਦਲ ਕੰਪਨੀ ਸਕੱਤਰ ਸ਼ਾਮਲ ਹੋਏ।

ਸ੍ਰੀ ਬਾਵਾ ਨੇ ਦੱਸਿਆ ਕਿ ਪੀ.ਐਸ.ਆਈ.ਡੀ.ਸੀ. ਨੇ ਸਾਲ 2020-21 ਵਿਚ ਓ.ਟੀ.ਐਸ.ਸਕੀਮ ਤਹਿਤ ਬਾਂਡ ਧਾਰਕਾਂ ਨੂੰ 17.56 ਕਰੋੜ ਰੁਪਏ ਦੀ ਅਦਾਇਗੀ ਕੀਤੀ, ਜਿਸ ਨਾਲ ਪੀ.ਐਸ.ਆਈ.ਡੀ.ਸੀ. ਨੇ 10.67 ਕਰੋੜ ਰੁਪਏ ਦਾ ਵਿਆਜ ਬਚਾ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਕਾਰਪੋਰੇਸ਼ਨ ਨੇ ਸਾਲ 2020-21 ਵਿਚ ਕੰਪਨੀਆਂ ਤੋਂ ਲੋਨ/ਇਕੂਟੀ ਦੀ ਰਿਕਵਰੀ ਅਤੇਪੀ.ਏ.ਸੀ.ਐਲ ਦੇ ਸ਼ੇਅਰਾਂ ਨੂੰ ਵੇਚਕੇ ਕੁੱਲ 41.95 ਕਰੋੜ ਰੁਪਏ ਦੀ ਰਕਮ ਵਸੂਲ ਕੀਤੀ।ਇਸ ਤੋਂ ਇਲਾਵਾ ਕਾਰਪੋਰੇਸ਼ਨ ਨੂੰ ਪੰਜਾਬ ਸਰਕਾਰ ਵਲੋਂ ਸਾਲ 2020-21 ਵਿਚ 17.00ਕਰੋੜ ਰੁਪਏ ਦੀ ਗ੍ਰਾਂਟ ਪ੍ਰਾਪਤ ਹੋਈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ