Friday, May 17, 2024

Punjab

ਸੈਨਿਕ ਵਿੰਗ ਨੇ ਕਿਸਾਨ ਸਾਬਕਾ ਫੌਜੀਆਂ ਨੂੰ ਜੇਲ੍ਹ ਵਿਚੋਂ ਰਿਹਾ ਕਰਵਾਉਣ ਲਈ ਸਿਰਸਾ ਦਾ ਕੀਤਾ ਧੰਨਵਾਦ. ਇੰਜ ਸਿੱਧੂ

PUNJAB NEWS EXPRESS | February 15, 2021 07:12 PM

ਬਰਨਾਲਾ :  ਅਜਾਦੀ ਦਿਵਸ ਵਾਲੇ ਦਿਨ ਦਿੱਲੀ ਵਿੱਖੇ ਕਿਸਾਨ ਅੰਦੋਲਨ ਦੌਰਾਨ ਲਾਲ ਕਿਲੇ ਕੋਲ ਦਿੱਲੀ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਦੋ ਸਾਬਕਾ ਫੌਜੀ ਕਿਸਾਨ ਗੁਰਮੁੱਖ ਸਿੰਘ ਅਤੇ ਜਿੱਤ ਸਿੰਘ ਨੂੰ ਕੱਲ ਤਿਹਾੜ ਜੇਲ੍ਹ ਵਿਚੋਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿਰਸਾ ਦੇ ਯਤਨਾਂ ਸਦਕਾ ਤਕਰੀਬਨ 18 ਦਿਨ ਬਾਅਦ ਜਮਾਨਤ ਮਿਲ਼ੀ ਹੈ।

ਇਹ ਜਾਣਕਾਰੀ ਪ੍ਰੈਸ ਦੇ ਨਾਂ ਜਾਰੀ ਕਰਦਿਆਂ ਸੈਨਿਕ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਇੰਜ ਗੁਰਜਿੰਦਰ ਸਿੰਘ ਸਿੱਧੂ ਨੇ ਕਿਹਾ ਕੇ ਜਦੋ ਮੈਨੂੰ ਪਤਾ ਚਲਿਆ ਕੇ 26 ਜਨਵਰੀ ਨੂੰ ਗ੍ਰਿਫਤਾਰ ਹੋਏ ਕਿਸਾਨਾਂ ਵਿਚੋਂ 2 ਕਿਸਾਨ ਸਾਬਕਾ ਫੌਜੀ ਹਨ ਮੈਂ ਤੁਰੰਤ ਸਿਰਸਾ ਸਾਹਿਬ ਨਾਲ ਗੱਲ ਕੀਤੀ ਓਹਨਾ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਲੀਗਲ ਟੀਮ ਨੂੰ ਹਦਾਇਤ ਕੀਤੀ ਕਿ ਇਹਨਾਂ 2 ਕਿਸਾਨ ਫੌਜੀਆਂ ਦੀ ਭੀ ਜਮਾਨਤ ਕਰਵਾਈ ਜਾਵੇ ਓਹਨਾ ਦੇ ਅਣਥੱਕ ਯਤਨਾਂ ਸਦਕਾ ਇਹ ਫੋਜੀ ਵੀਰ ਕੱਲ ਤਿਹਾਰ ਜੇਲ੍ਹ ਵਿੱਚੋ ਰਿਹਾ ਹੋਕੇ ਆਪਣੇ ਆਪਣੇ ਘਰ ਵਾਪਿਸ ਆ ਗਏ ਹਨ ਅਸੀਂ ਸਾਰੇ ਲੀਡਰ ਅਤੇ ਸਾਰੇ ਮੇਮਬਰਜ ਸੈਨਿਕ ਵਿੰਗ ਸ਼ਿਰੋਮਣੀ ਅਕਾਲੀ ਦਲ ਵੱਲੋਂ ਇਹਨਾਂ ਫੌਜੀਆਂ ਦੀ ਜ਼ਮਾਨਤ ਕਰਵਾਉਣ ਲਈ ਤੇ ਇਹਨਾਂ ਦਾ ਕੇਸ ਮੁਫ਼ਤ ਲੜਨ ਲਈ ਸ.ਮਨਜਿੰਦਰ ਸਿੰਘ ਸਿਰਸਾ ਦਾ ਧੰਨਵਾਦ ਕਰਦੇ ਹਾਂ ਇਸ ਮੌਕੇ ਸਿੱਧੂ ਤੋਂ ਇਲਾਵਾ ਵਰਰੰਟ ਅਫਸਰ ਬਲਵਿੰਦਰ ਸਿੰਘ ਢੀਂਡਸਾ ਲੈਫ਼ ਭੋਲਾ ਸਿੰਘ ਸਿੱਧੂ ਸੂਬੇਦਾਰ ਸਰਭਜੀਤ ਸਿੰਘ ਆਦਿ ਹਾਜਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ