Thursday, April 25, 2024

Punjab

ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਬੀ.ਕੇ. ਉੱਪਲ ਨੇ ਲਗਵਾਇਆ ਕੋਵਿਡ ਵੈਕਸੀਨ ਦਾ ਟੀਕਾ

PUNJAB NEWS EXPRESS | February 22, 2021 05:46 PM

ਚੰਡੀਗੜ:  ਸੂਬਾ ਸਰਕਾਰ ਦੀ ਕਰੋਨਾ ਵੈਕਸੀਨ ਟੀਕਾਕਰਨ ਮੁਹਿੰਮ ਨੂੰ ਅੱਗੇ ਤੋਰਦਿਆਂ ਮੁੱਖ ਡਾਇਰੈਕਟਰ-ਕਮ-ਡੀਜੀਪੀ ਵਿਜੀਲੈਂਸ ਬਿਊਰੋ ਸ੍ਰੀ ਬੀ.ਕੇ. ਉੱਪਲ ਨੇ ਅੱਜ ਐਸ.ਏ.ਐਸ. ਨਗਰ ਵਿਖੇ ਕੋਵਿਡ ਵੈਕਸੀਨ ਦਾ ਟੀਕਾ ਲਗਵਾਇਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੇ ਮੁੱਖ ਦਫ਼ਤਰ ਅਤੇ ਖੇਤਰ ਵਿਖੇ ਤਾਇਨਾਤ ਸਾਰੇ ਕਰਮਚਾਰੀਆਂ ਸਮੇਤ ਹੋਰ ਸੀਨੀਅਰ ਅਧਿਕਾਰੀਆਂ ਨੇ ਵੀ ਸਵੈਇੱਛਾ ਨਾਲ ਕੋਵਿਡ ਵੈਕਸੀਨ ਦਾ ਟੀਕਾ ਲਗਵਾ ਲਿਆ ਹੈ। ਇਸ ਸੰਬੰਧੀ ਵਿਜੀਲੈਂਸ ਵੱਲੋਂ ਵਿਸੇਸ ਮੁਹਿੰਮ ਵੀ ਚੱਲ ਰਹੀ ਹੈ।

ਇਸ ਦੌਰਾਨ ਸ੍ਰੀ ਉੱਪਲ ਨੇ ਵੱਖ-ਵੱਖ ਵਿਜੀਲੈਂਸ ਰੇਂਜਾਂ ਵਿੱਚ ਵੈਕਸੀਨ ਦਾ ਟੀਕਾ ਲਗਵਾਉਣ ਤੋਂ ਬਾਕੀ ਰਹਿੰਦੇ ਅਧਿਕਾਰੀਆਂ ਤੇ ਮੁਲਾਜਮਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਆਪਣੇ ਆਪ ਨੂੰ ਕੋਰੋਨਾ ਵਾਈਰਸ ਤੋਂ ਬਚਾਉਣ ਲਈ ਜਲਦੀ ਕੋਵਿਡ ਵੈਕਸੀਨ ਦਾ ਟੀਕਾ ਲਗਵਾ ਲੈਣ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ