Thursday, April 18, 2024

Punjab

ਨੌਕਰੀ ਨੂੰ ਜਾ ਰਹੀ ਮਹਿਲਾ ਤੋਂ ਝਪਟਾ ਮਾਰ ਕੇ ਪਰਸ ਲੁੱਟਿਆ, 2 ਅਣਪਛਾਤੇ ਬਾਈਕ ਸਵਾਰ ‘ਤੇ ਕੇਸ

ਸੰਦੀਪ ਸੰਨੀ | March 04, 2021 09:29 AM

ਗੁਰਦਾਸਪੁਰ: ਨੌਕਰੀ ਨੂੰ ਜਾ ਰਹੀ ਮਹਿਲਾ ਦਾ ਪਰਸ ਲੁੱਟਣ ਵਾਲੇ ਬਾਈਕ ਸਵਾਰਾਂ ਅਣਪਛਾਤੇ 2 ਦੇ ਖਿਲਾਫ ਥਾਣਾ ਕਾਹਨੂਵਾਨ ਨੇ ਕੇਸ ਦਰਜ ਕੀਤਾ। ਪੀੜੀਤ ਮਹਿਲਾ ਕੁਲਜੀਤ ਕੌਰ ਪਤਨੀ ਜਸਪਾਲ ਸਿੰਘ ਵਾਸੀ ਸੇਖਵਾਂ ਅਨੁਸਾਰ ਉਹ ਆਈਟੀਸੀ ਕਾਲਜ ਨੈਨੀਕੋਟ ਵਿੱਚ ਹੈਡ ਕਲਰਕ ਦੀ ਨੌਕਰੀ ਕਰਦੀ ਹੈ। ਰੋਜ਼ਾਨਾ ਦੀ ਤਰ੍ਹਾਂ ਉਹ ਪਲ ਸਠਿਆਲੀ 'ਤੇ ਬੱਸ ਤੋਂ ਉਤਰੀ ਅਤੇ ਆਪਣੀ ਕਾਲਜ ਦੀ ਸੇਵਾਦਾਰ ਕੁਲਵਿੰਦਰ ਕੌਰ ਨਾਲ ਸਕੂਟੀ' ਤੇ ਸਵਾਰ ਹੋ ਕੇ ਕਾਲਜ ਜਾ ਰਹੀ ਸੀ।

ਸਵੇਰੇ ਕਰੀਬ 9.20 ਵਜੇ ਜਦੋਂ ਇੱਕ ਢਾਬੇ ਤੋਂ ਥੋੜਾ ਅੱਗੇ ਪਹੁੰਚੀ ਤਾਂ ਪਿੱਛੇ ਤੋਂ ਆ ਰਹੇ ਬਾਈਕ ਸਵਾਰ ਦੋ ਅਣਪਛਾਤੇ ਵਿਅਕਤਿਆਂ ਨੇ ਉਸਦੇ ਮੋਢੇ ਪਾਇਆ ਪਰਸ ਝਪਟਾ ਮਾਰਕੇ ਫਰਾਰ ਹੋ ਗਏ। ਪੀੜਤ ਮਹਿਲਾ ਦੇ ਅਨੁਸਾਰ ਉਸ ਦੇ ਪਰਸ ਵਿੱਚ 19, 000 ਰੁਪਏ ਨਕਦ ਅਤੇ ਆਧਾਰ ਕਾਰਡ ਸੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ