Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

93,750 ਐਮਐਲ ਨਜਾਇਜ਼ ਸ਼ਰਾਬ ਸਮੇਤ ਚਾਰ ਦੋਸ਼ਿਆਂ ਨੂੰ ਕੀਤਾ ਅਰੇਸਟ

ਸੰਦੀਪ ਸੰਨੀ | March 04, 2021 09:32 AM

ਗੁਰਦਾਸਪੁਰ: ਪੁਲਿਸ ਨੇ ਚਾਰ ਮੁਲਜ਼ਮਾਂ ਨੂੰ 93 ਹਜ਼ਾਰ 750 ਐਮਐਲ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਥਾਣਾ ਸਿਟੀ ਦੇ ਏਐਸਆਈ ਜੈ ਸਿੰਘ ਸਮੇਤ ਪੁਲਿਸ ਪਾਰਟੀ ਨੇ ਗੁਪਤ ਸੂਚਨਾ 'ਤੇ ਦੋਸ਼ੀ ਰਾਣੀ ਵਾਸੀ ਮਾਨ ਕੌਰ ਸਿੰਘ ਦੇ ਘਰ ਰੇਡ ਮਾਰ 30 ਹਜ਼ਾਰ ਐਮਐਲ ਨਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ।

ਦੂਜੇ ਪਾਸੇ, ਏਐਸਆਈ ਮਨਜੀਤ ਮਸੀਹ ਸਮੇਤ ਪੁਲਿਸ ਟੀਮ ਨੇ ਦੋਸ਼ਣ ਕਮਲੇਸ਼ ਵਾਸੀ ਮਾਨ ਕੌਰ ਸਿੰਘ ਦੇ ਘਰ ਛਾਪੇਮਾਰੀ ਕਰਦਿਆਂ 26, 250 ਮਿਲੀਲੀਟਰ ਨਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ। ਥਾਣਾ ਸਦਰ ਦੇ ਏਐਸਆਈ ਰਣਬੀਰ ਸਿੰਘ ਸਣੇ ਪੁਲਿਸ ਦਸਤੇ ਨੇ ਦੋਸ਼ੀ ਟਿੰਕੂ ਵਾਸੀ ਜੋੜਾ ਛੱਤਰਾਂ ਨੂੰ ਪੁਲੀ ਸੂਆ ਰਾਜਪੁਰਾ ਤੋਂ 7500 ਮਿਲੀਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ। ਥਾਣਾ ਧਾਰੀਵਾਲ ਦੇ ਏਐਸਆਈ ਆਲੀਆ ਮਸੀਹ ਸਮੇਤ ਪੁਲਿਸ ਪਾਰਟੀ ਨੇ ਗੁਪਤ ਸੂਚਨਾ ਮਿਲਣ 'ਤੇ ਦੋਸ਼ੀ ਅਵਤਾਰ ਸਿੰਘ ਵਾਸੀ ਆਲੋਵਾਲ ਦੇ ਘਰ ਛਾਪਾ ਮਾਰ ਕੇ 30 ਹਜਾਰ ਮਿਲੀਲੀਟਰ ਦੇ ਨਾਲ ਕਾਬੂ ਕੀਤਾ। ਉਕਤ ਚਾਰੋਂ ਦੋਸ਼ਿਆਂ ਦੇ ਖ਼ਿਲਾਫ਼ ਸਬੰਧਤ ਥਾਣਿਆਂ ਵਿੱਚ ਕੇਸ ਦਰਜ ਕਰ ਲਏ ਗਏ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ