Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Punjab

ਜ਼ਿਲਾ ਸਿੱਖਿਆ ਅਫ਼ਸਰ ਵੱਲੋਂ ਗੀਤ ‘ਨਸ਼ਿਆਂ ’ਚ ਕਰੀਂ ਨਾ ਤਬਾਹ’ ਦੇ ਕਲਾਕਾਰਾਂ ਦਾ ਸਨਮਾਨ

PUNJAB NEWS EXPRESS | April 09, 2021 06:30 PM

ਨਵਾਂਸ਼ਹਿਰ: ਅੱਜ ਜ਼ਿਲਾ ਸਿੱਖਿਆ ਅਫ਼ਸਰ (ਸੈਕੰਡਰੀ) ਜਗਜੀਤ ਸਿੰਘ ਵੱਲੋਂ ਮੰਗ ਗੁਰਪ੍ਰਸ਼ਾਦ ਸਿੰਘ ਮੰਗਾ (ਜ਼ਿਲਾ ਕੋਆਰਡੀਨੇਟਰ ਵਿਵਹਾਰ ਪਰਿਵਰਤਨ) ਦੇ ਲਿਖੇ ਅਤੇ ਗਾਏ ਗੀਤ, ਜਿਸ ਨੂੰ ਜ਼ਿਲਾ ਪ੍ਰਸ਼ਾਸਨ ਵੱਲੋਂ ਰਿਕਾਰਡ ਕਰਵਾਇਆ ਗਿਆ ਹੈ, ਦੀ ਪ੍ਰਮੋਸ਼ਨ ਕਰਦਿਆਂ ਇਸ ਦੇ ਕਲਾਕਾਰਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਜ਼ਿਲਾ ਸਿੱਖਿਆ ਅਫ਼ਸਰ ਜਗਜੀਤ ਸਿੰਘ ਨੇ ਕਿਹਾ ਕਿ ਇਹ ਗੀਤ ਨੌਜਵਾਨਾਂ ਨੂੰ ਗੁਮਰਾਹ ਕਰ ਕੇ ਨਸ਼ਿਆਂ ਵੱਲ ਧਕੇਲਣ ਵਾਲੇ ਗਿਰੋਹਾਂ ਦੇ ਮੂੰਹ ’ਤੇ ਕਰਾਰੀ ਚਪੇੜ ਹੈ।

ਇਸ ਨਾਲ ਜਿਥੇ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣਗੇ, ਉਥੇ ਲੱਚਰਤਾ ਅਤੇ ਹਥਿਆਰਾਂ ਆਦਿ ਨੂੰ ਬੜਾਵਾ ਦੇਣ ਵਾਲੇ ਗੀਤਾਂ ਤੋਂ ਵੀ ਆਪਣਾ ਰੁਖ ਮੋੜਨਗੇ। ਉਨਾਂ ਸਮੂਹ ਪਿ੍ਰੰਸੀਪਲਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਗੀਤ ਨੂੰ ਵੱਧ ਤੋਂ ਵੱਧ ਸੁਣਨ ਅਤੇ ਅੱਗੇ ਤੋਂ ਅੱਗੇ ਭੇਜਣ ਤਾਂ ਕਿ ਅਜਿਹੇ ਗੀਤਾਂ ਜ਼ਰੀਏ ਨੌਜਵਾਨ ਵਰਗ ਨੂੰ ਸਾਕਾਰਾਤਮਕ ਤਰੀਕੇ ਨਾਲ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਸਕੇ।
ਇਸ ਮੌਕੇ ਉਨਾਂ ਮੰਗ ਗੁਰਪ੍ਰਸ਼ਾਦ ਮੰਗਾ, ਅਦਾਕਾਰ ਸੁਰਜੀਤ ਮਝੂਰ (ਲੈਕਚਰਾਰ) ਅਤੇ ਆਜ਼ਾਦ ਰੰਗ ਮੰਗ ਦੀ ਡਾਇਰੈਕਟਰ ਬੀਬਾ ਕੁਲਵੰਤ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਉੱਪ ਜ਼ਿਲਾ ਸਿੱਖਿਆ ਅਫ਼ਸਰ (ਸੈਕੰਡਰੀ) ਅਮਰੀਕ ਸਿੰਘ, ਸੁਪਰਡੈਂਟ ਜਸਵਿੰਦਰ ਸਿੰਘ, ਮੈਡਮ ਰੀਨਾ ਰਾਏ, ਦੇਸ ਰਾਜ, ਦੀਪਕ, ਰਾਕੇਸ਼ ਕੁਮਾਰ, ਸੁਖਪ੍ਰੀਤ ਸਿੰਘ, ਜਤਿੰਦਰ ਸਿੰਘ, ਬਲਵੰਤ ਸਿੰਘ ਅਤੇ ਹੋਰ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

ਚੋਣਾਂ ਦੇ ਆਖਰੀ ਪੜਾਅ 'ਚ ਭਾਜਪਾ ਪੰਜਾਬ 'ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ: ਬਾਜਵਾ

ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਲੋਕਾਂ 'ਚ ਦਹਿਸ਼ਤ ਵਾਲਾ ਮਾਹੌਲ ਸਿਰਜਣ ਖ਼ਿਲਾਫ 22 ਮਾਰਚ ਨੂੰ ਸੰਗਰੂਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ 

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਬੇਸਿੱਟਾ

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ 'ਚ ਕਿਸਾਨ ਮਜ਼ਦੂਰ ਮਹਾਪੰਚਾਇਤ ਦੀਆਂ ਤਿਆਰੀਆਂ ਮੁਕੰਮਲ