Saturday, April 27, 2024

Punjab

ਕਿਰਤੀ ਕਾਲਜ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੈਬੀਨਾਰ

PUNJAB NEWS EXPRESS | April 09, 2021 06:39 PM

ਪਾਤੜਾਂ: ਸਰਕਾਰੀ ਕਿਰਤੀ ਕਾਲਜ, ਨਿਆਲ ਦੇ ਇਤਿਹਾਸ ਵਿਭਾਗ ਨੇ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਉਲੀਕੇ ਪ੍ਰੋਗਰਾਮਾਂ ਦੀ ਲੜੀ ਤਹਿਤ ਵੈਬੀਨਾਰ ਕਰਵਾਇਆ। ਪ੍ਰੋ. ਮਨਵੀਰ ਕੌਰ ਨੇ ਵੈਬੀਨਾਰ ਦੀ ਸ਼ੁਰੂਆਤ ਕਰਵਾਉਂਦਿਆਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਦਰਸ਼ਨ ਉਤੇ ਚਾਨਣਾ ਪਾਇਆ।
ਇਸ ਵੈਬੀਨਾਰ 'ਚ ਵਿਦਿਆਰਥੀਆਂ ਨੇ ਵੀ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਵਿਚਾਰ ਕੀਤੀ, ਬੀਏ ਭਾਗ ਤੀਜਾ ਦੇ ਵਿਦਿਆਰਥੀ ਮੁਨੀਸ਼ ਨੇ ਗੁਰੁ ਸਾਹਿਬ ਜੀ ਦੇ ਵਿਚਾਰਾਂ ਅਤੇ ਸੰਦੇਸ਼ ਨੂੰ ਆਪਣੇ ਜਿੰਦਗੀ 'ਚ ਅਮਲੀ ਰੂਪ 'ਚ ਲਿਆਉਣ ਲਈ ਕਿਹਾ।
ਪ੍ਰੋ. ਬਲਕਾਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਅਤੇ ਸਮਕਾਲੀ ਸਮੇਂ ਬਾਰੇ ਚਰਚਾ ਕਰਦਿਆਂ ਗੁਰੂ ਸਾਹਿਬ ਵੱਲੋਂ ਸਿੱਖ ਧਰਮ ਦੇ ਵਿਕਾਸ ਅਤੇ ਕਾਰਜਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬ ਦਾ ਬਲਿਦਾਨ ਲਾਮਿਸਾਲ ਹੈ। ਇਸ ਵੈਬੀਨਾਰ 'ਚ ਵੱਡੀ ਗਿਣਤੀ ਵਿਦਿਆਰਥੀਆਂ ਨੇ ਹਿੱਸਾ ਲਿਆ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ