Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਰਿਪੁਦਮਨ ਕਾਲਜ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੇਖ ਲਿਖਣ ਮੁਕਾਬਲੇ 'ਚ ਭਾਗ ਲਿਆ

PUNJAB NEWS EXPRESS | April 09, 2021 06:40 PM

ਨਾਭਾ: ਪੰਜਾਬ ਸਰਕਾਰ ਵੱਲੋਂ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਉਲੀਕੇ ਪ੍ਰੋਗਰਾਮਾਂ ਦੀ ਲੜੀ ਤਹਿਤ ਸਰਕਾਰੀ ਰਿਪੁਦਮਨ ਕਾਲਜ ਨਾਭਾ ਦੇ ਇਤਿਹਾਸ ਵਿਭਾਗ ਵੱਲੋਂ ਆਨ ਲਾਇਨ ਲੇਖ ਲਿਖਣ ਮੁਕਾਬਲਾ ਕਰਵਾਇਆ ਗਿਆ। ਇਸ 'ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ 'ਤੇ ਲੇਖ ਲਿਖੇ ਗਏ।
ਇਸ ਮੁਕਾਬਲੇ 'ਚ ਪਹਿਲੇ ਸਥਾਨ 'ਤੇ ਬੀ.ਏ. ਭਾਗ ਦੂਜਾ ਦੀ ਗਾਗੀ, ਦੂਜੇ ਸਥਾਨ 'ਤੇ ਬੀ.ਏ. ਭਾਗ ਤੀਜਾ ਦੀ ਸਰਬਜੀਤ ਕੌਰ, ਤੀਜੇ ਯਥਾਨ 'ਤੇ ਬੀ.ਏ. ਭਾਗ ਤੀਜਾ ਦੀ ਅੰਜਲੀ ਰਹੀ। ਇਤਿਹਾਸ ਵਿਭਾਗ ਦੇ ਪ੍ਰੋਫੈਸਰ ਅਮਰਿੰਦਰ ਸਿੰਘ ਨੇ ਇਸ ਮੁਕਾਬਲੇ ਦੀ ਦੇਖ-ਰੇਖ ਕਰਦਿਆਂ ਜੇਤੂ ਵਿਦਿਆਰਥਣਾਂ ਦੀ ਹੌਂਸਲਾ ਅਫ਼ਜਾਈ ਕੀਤੀ।
ਕਾਲਜ ਪ੍ਰਿੰਸੀਪਲ ਪ੍ਰੋ. ਤਰਸੇਮ ਗਰਗ ਨੇ ਕਿਹਾ ਕਿ ਭਵਿੱਖ 'ਚ ਵੀ ਅਜਿਹੇ ਹੋਰ ਮੁਕਾਬਲੇ ਤੇ ਗਤੀਵਿਧੀਆਂ ਕਰਵਾਈਆਂ ਜਾਣਗੀਆਂ, ਤਾਂ ਕਿ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਅਤੇ ਪੰਜਾਬ ਦੇ ਇਤਿਹਾਸ ਨਾਲ ਜੋੜਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਤਿਹਾਸ ਵਿਭਾਗ ਦੇ ਪ੍ਰਾਅਧਿਆਪਕਾਂ ਨੇ ਵਿਦਿਆਰਥਣਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਧ ਤੋਂ ਵੱਧ ਰੁੱਖ ਲਾਉਣ ਲਈ ਵੀ ਪ੍ਰੇਰਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਾਲਜ ਵਿੱਚ ਜੁਲਾਈ 2021 ਤੱਕ 400 ਫ਼ਲਦਾਰ ਤੇ ਛਾਂਦਾਰ ਬੂਟੇ ਲਾਏ ਜਾਣਗੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ