Thursday, March 28, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Punjab

ਜ਼ਿਲਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਅੱਜ ਲੱਗੇਗੀ ਕੌਮੀ ਲੋਕ ਅਦਾਲਤ

PUNJAB NEWS EXPRESS | April 09, 2021 06:55 PM

ਨਵਾਂਸ਼ਹਿਰ: ਮਾਨਯੋਗ ਜਸਟਿਸ ਅਜੈ ਤਿਵਾੜੀ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਜ਼ਿਲੇ ਵਿਚ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ ’ਤੇ ਆਏ ਰਾਜੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ 10 ਅਪ੍ਰੈਲ 2021 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ।

ਇਹ ਜਾਣਕਾਰੀ ਸੀ. ਜੇ. ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਨੇ ਸਾਂਝੀ ਕਰਦਿਆਂ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿਚ ਿਮੀਨਲ ਕਪਾਊਂਡੇਬਲ ਕੇਸ, ਚੈੱਕ ਬਾਊਂਸ ਨਾਲ ਸਬੰਧਤ ਕੇਸ, ਮੈਟਰ ਐਕਸੀਡੈਂਟ ਕਲੇਮ, ਟਿ੍ਰਬਿਊਨਲ ਨਾਲ ਸਬੰਧਤ ਕੇਸ, ਵਿਵਾਹਿਕ ਝਗੜੇ, ਟ੍ਰੈਫਿਕ ਚਲਾਨ, ਲੇਬਰ ਝਗੜੇ, ਬਿਜਲੀ ਤੇ ਪਾਣੀ ਦੇ ਬਿੱਲ, ਬੈਂਕਾਂ ਦੇ ਕੇਸ, ਬੀ. ਐਸ. ਐਨ. ਐਲ ਕੇਸਾਂ ਅਤੇ ਹੋਰ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ।
ਉਨਾਂ ਕਿਹਾ ਕਿ ਲੋਕ ਅਦਾਲਤ ਵਿਚ ਕੇਸ ਲਗਾਉਣ ਲਈ ਜੇਕਰ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਦਫ਼ਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨਵਾਂਸ਼ਹਿਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਉਨਾਂ ਦੱਸਿਆ ਕਿ ਲੋਕ ਅਦਾਲਤਾਂ ਦੇ ਫ਼ੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਫ਼ੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ। ਉਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੇਸਾਂ ਦਾ ਲੋਕ ਅਦਾਲਤ ਵਿਚ ਫ਼ੈਸਲਾ ਕਰਵਾ ਕੇ ਵੱਧ ਤੋਂ ਵੱਧ ਲਾਭ ਉਠਾਉਣ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

ਚੋਣਾਂ ਦੇ ਆਖਰੀ ਪੜਾਅ 'ਚ ਭਾਜਪਾ ਪੰਜਾਬ 'ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ: ਬਾਜਵਾ

ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਲੋਕਾਂ 'ਚ ਦਹਿਸ਼ਤ ਵਾਲਾ ਮਾਹੌਲ ਸਿਰਜਣ ਖ਼ਿਲਾਫ 22 ਮਾਰਚ ਨੂੰ ਸੰਗਰੂਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ 

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਬੇਸਿੱਟਾ

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ 'ਚ ਕਿਸਾਨ ਮਜ਼ਦੂਰ ਮਹਾਪੰਚਾਇਤ ਦੀਆਂ ਤਿਆਰੀਆਂ ਮੁਕੰਮਲ