Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਵਿਆਹ ਸਮਾਗਮਾਂ ਅਤੇ ਖੁਸ਼ੀ ਦੇ ਤਿਉਹਾਰ ’ਤੇ ਪਟਾਕੇ ਚਲਾਉਣ ਦੀ ਮਨਾਹੀ

PUNJAB NEWS EXPRESS | April 10, 2021 07:15 PM

ਨਵਾਂਸ਼ਹਿਰ: ਜ਼ਿਲਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974) ਦੇ ਐਕਟ 2 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ ਵਿਆਹ ਸਮਾਗਮਾਂ ਅਤੇ ਹੋਰ ਕਿਸੇ ਵੀ ਖੁਸ਼ੀ ਦੇ ਤਿਉਹਾਰ ਦੇ ਮੌਕੇ ’ਤੇ ਪਟਾਕੇ ਚਲਾਉਣ ’ਤੇ 3 ਜੂਨ 2021 ਤੱਕ ਰੋਕ ਲਗਾ ਦਿੱਤੀ ਹੈ।
ਉਨਾਂ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ 23548 ਆਫ਼ 2017 ਅਤੇ 23905 ਆਫ਼ 2017 ਰਾਹੀਂ, ਪੰਜਾਬ, ਹਰਿਆਣਾ ਅਤੇ ਚੰਡੀਗੜ ਵਿਚ ਵਿਆਹ ਵਾਲੇ ਦਿਨ, ਨਵੇਂ ਸਾਲ ਦੇ ਮੌਕੇ ’ਤੇ ਅਤੇ ਕਿਸੇ ਵੀ ਖੁਸ਼ੀ ਦੇ ਤਿਉਹਾਰ ਦੇ ਮੌਕੇ ’ਤੇ ਪਟਾਕੇ ਚਲਾਏ ਜਾਣ ’ਤੇ ਪਾਬੰਦੀ ਲਗਾਈ ਹੋਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ