Wednesday, August 26, 2026
ਤਾਜਾ ਖਬਰਾਂ
ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ

Punjab

ਪਟਿਆਲਾ ਜ਼ਿਲ੍ਹੇ ਦੀਆਂ ਮੰਡੀ 'ਚ ਪਹਿਲੇ ਦਿਨ 12,623 ਮੀਟਰਿਕ ਟਨ ਕਣਕ ਦੀ ਹੋਈ ਆਮਦ

PUNJAB NEWS EXPRESS | April 10, 2021 07:56 PM

ਪਟਿਆਲਾ: ਮੌਜੂਦਾ ਹਾੜੀ ਦੇ ਸੀਜ਼ਨ ਦੌਰਾਨ ਪਟਿਆਲਾ ਜ਼ਿਲ੍ਹੇ 'ਚ ਸ਼ੁਰੂ ਹੋਈ ਖਰੀਦ ਦੇ ਪਹਿਲੇ ਦਿਨ 84 ਮੰਡੀਆਂ ਵਿੱਚ 12, 623 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਦੱਸਿਆਂ ਕਿ ਅੱਜ ਜ਼ਿਲ੍ਹੇ ਵਿੱਚ 12, 623 ਮੀਟਰਿਕ ਟਨ ਕਣਕ ਦੀ ਆਮਦ ਹੋਈ ਅਤੇ 525 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆਂ ਖਰੀਦ ਕੀਤੀ ਇਸ ਕਣਕ ਵਿੱਚੋਂ ਪਨਗਰੇਨ ਵੱਲੋਂ 398 ਮੀਟਰਿਕ ਟਨ, ਮਾਰਕਫੈਡ ਵੱਲੋਂ 57 ਮੀਟਰਿਕ ਟਨ, ਪਨਸਪ ਵੱਲੋਂ 30 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 30 ਮੀਟਰਿਕ ਟਨ ਅਤੇ ਐਫ.ਸੀ.ਆਈ ਵੱਲੋਂ 10 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆਂ ਕਿ ਇਸ ਹਾੜੀ ਦੇ ਸੀਜ਼ਨ ਦੌਰਾਨ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 8 ਲੱਖ 35 ਹਜ਼ਾਰ 228 ਮੀਟਰਿਕ ਟਨ ਕਣਕ ਆਉਣ ਦੀ ਉਮੀਦ ਹੈ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਕਿਸਾਨ ਆਪਣੀ ਫ਼ਸਲ ਦਾ ਸਹੀ ਮੁੱਲ ਲੈਣ ਲਈ ਸੁੱਕੀ ਕਣਕ ਹੀ ਮੰਡੀਆਂ ਵਿੱਚ ਲੈ ਕੇ ਆਉਣ।

Have something to say? Post your comment

google.com, pub-6021921192250288, DIRECT, f08c47fec0942fa0

Punjab

ਫੂਡ ਇੰਸਪੈਕਟਰ ਲੈਪਟਾਪਾਂ ਨਾਲ ਹੋਣਗੇ ਹਾਈਟੈੱਕ; ਲਾਲ ਚੰਦ ਕਟਾਰੂਚੱਕ ਨੇ ਡਿਜੀਟਲ ਪਹਿਲਕਦਮੀ ਲਈ ਦਿੱਤੀ ਮਨਜ਼ੂਰੀ

ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ

ਪੰਜਾਬ ਸਰਕਾਰ ਦੇ ਮੰਤਰੀ ਸਮੂਹ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਚੌਲ ਮਿੱਲਰਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਵੱਡੀ ਕੋਸ਼ਿਸ਼ ਨਾਕਾਮ; 45 ਕਿਲੋਗ੍ਰਾਮ ਹੈਰੋਇਨ, 3 ਕਿਲੋਗ੍ਰਾਮ ਆਈਸੀਈ ਬਰਾਮਦ

ਮਾਨ ਸਰਕਾਰ ਵੱਲੋਂ ਬਿਜਲੀ ਦੇ ਵੱਧ ਆਏ ਬਿੱਲਾਂ ਤੋਂ ਪ੍ਰਭਾਵਿਤ ਖਪਤਕਾਰਾਂ ਲਈ ਵੱਡੀ ਰਾਹਤ ਦਾ ਐਲਾਨ

1,090 ਆਮ ਆਦਮੀ ਕਲੀਨਿਕਾਂ ਵਿੱਚ 6.11 ਕਰੋੜ ਮਰੀਜ਼ਾਂ ਦੀ ਓਪੀਡੀ ਦਰਜ, 1.91 ਕਰੋੜ ਮਰੀਜ਼ਾਂ ਨੇ ਪਹਿਲੀ ਵਾਰ ਮੁਫ਼ਤ ਇਲਾਜ ਲਿਆ: CM ਮਾਨ

ਗੈਂਗਸਟਰਾਂ 'ਤੇ ਵਾਰ ਦਾ 217ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ; 354 ਕਾਬੂ

ਗੁਰਮੀਤ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ ਚਾਰ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਹਰਪਾਲ ਚੀਮਾ ਵੱਲੋਂ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਪ੍ਰੋਤਸਾਹਨ ਭੱਤਾ ਦੇਣ ਦੇ ਨਿਰਦੇਸ਼

ਪੰਜਾਬ ਵਿੱਚ ਖੰਡ ਦੀ ਕੋਈ ਘਾਟ ਨਹੀਂ, ਸਰਕਾਰ ਨੇ ਸਟਾਕ ਅਤੇ ਸਪਲਾਈ ’ਤੇ ਨਿਰੰਤਰ ਨਜ਼ਰ ਰੱਖੀ: ਮੁੱਖ ਮੰਤਰੀ ਭਗਵੰਤ ਮਾਨ