Monday, October 05, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਸੂਬੇ ਵਿੱਚ 2642 ਮੀਟਿ੍ਰਕ ਟਨ ਕਣਕ ਦੀ ਹੋਈ ਖ਼ਰੀਦ : ਆਸ਼ੂ

PUNJAB NEWS EXPRESS | April 10, 2021 08:31 PM

ਚੰਡੀਗੜ੍ਹ: ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ ਪਹਿਲੇ ਦਿਨ ਸਰਕਾਰੀ ਏਜੰਸੀਆਂ ਵੱਲੋਂ 2642 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸਨ ਆਸ਼ੂ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ ਖ਼ਰੀਦ ਕੇਂਦਰਾਂ ਵਿਖੇ 2642 ਮੀਟਿ੍ਰਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਵੱਲੋਂ ਕੀਤੀ ਗਈ ਹੈ।

 ਸ੍ਰੀ ਆਸ਼ੂ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 652 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 442 ਟਨ ਅਤੇ ਪਨਸਪ ਵੱਲੋਂ 818 ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 180 ਮੀਟਿ੍ਰਕ ਟਨ ਕਣਕ ਖ਼ਰੀਦੀ ਗਈ ਹੈ।

 ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 10 ਮੀਟਿ੍ਰਕ ਟਨ ਕਣਕ ਖ਼ਰੀਦੀ ਗਈ ਹੈ।ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 540 ਮੀਟਿ੍ਰਕ ਟਨ ਕਣਕ ਵੀ ਖਰੀਦੀ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਆਪ ਸਰਕਾਰ ਨੇ ਪਨਬੱਸ/ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਸਮਾਂ-ਸੀਮਾ ਕੀਤੀ ਤੈਅ

ਵੱਡੀ ਖ਼ਬਰ: 180 ਈ.ਟੀ.ਟੀ. ਅਧਿਆਪਕਾਂ ਨੂੰ ਜੂਨੀਅਰਾਂ ਦੇ ਮੁਕਾਬਲੇ ਤਨਖਾਹ ਅਸਮਾਨਤਾ ਤੋਂ ਮਿਲੇਗੀ ਰਾਹਤ: ਹਰਪਾਲ ਚੀਮਾ

ਸੂਬੇ ਦੀਆਂ ਮੰਡੀਆਂ ਵਿੱਚ 3.83 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ: 3.83 ਲੱਖ ਮੀਟ੍ਰਿਕ ਟਨ ਦੀ ਖਰੀਦ, ਕਿਸਾਨਾਂ ਨੂੰ 188 ਕਰੋੜ ਰੁਪਏ ਦੀ ਅਦਾਇਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਲਏ ਗਏ ਕਿਹੜੇ-ਕਿਹੜੇ ਫੈਸਲੇ, ਪੜ੍ਹੋ ਪੂਰਾ ਵੇਰਵਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਆਪਣਾ ਹੀ ਮੁਲਾਜ਼ਮ

ਵੱਡੀ ਖ਼ਬਰ: ਕਾਂਗਰਸੀ ਆਗੂ ਦਿਨੇਸ਼ ਬੱਸੀ ਗ੍ਰਿਫ਼ਤਾਰ

ਪੰਜਾਬ ਦੀਆਂ 518 ਗਊਸ਼ਾਲਾਵਾਂ ਦੇ 100 ਕਰੋੜ ਰੁਪਏ ਤੋਂ ਵੱਧ ਦੇ ਬਿਜਲੀ ਬਿੱਲ ਮੁਆਫ਼

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼: ਅਮਨ ਅਰੋੜਾ

ਸ੍ਰੀ ਅਨੰਦਪੁਰ ਸਾਹਿਬ ਮਾਮਲਾ: ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਨੂੰ ਭਲਕੇ ਕੀਤਾ ਜਾਵੇਗਾ ਜਨਤਕ - ਐਡਵੋਕੇਟ ਧਾਮੀ