Monday, June 22, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਪੰਜਾਬ ਤੋਂ ਮੁਲਾਜ਼ਮ ਜਥੇਬੰਦੀਆਂ ਦੇ ਜਥੇ ਦਿੱਲੀ ਕਿਸਾਨ-ਮੋਰਚੇ ਲਈ ਰਵਾਨਾ

PUNJAB NEWS EXPRESS | April 11, 2021 11:14 AM

ਚੰਡੀਗੜ੍ਹ : ਪੰਜਾਬ ਦੇ ਮੁਲਾਜ਼ਮਾਂ ਦੇ ਵੱਖ-ਵੱਖ ਜਿਲ੍ਹਿਆਂ ਤੋਂ ਜਥੇ ਦਿੱਲੀ ਕਿਸਾਨ-ਮੋਰਚੇ ਲਈ ਰਵਾਨਾ ਹੋ ਗਏ ਹਨ।
ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਆਗੂ ਇਹਨਾਂ ਜਥਿਆਂ ਦੀ ਅਗਵਾਈ ਕਰ ਰਹੇ ਹਨ।

ਬਰਨਾਲਾ ਤੋਂ ਅਧਿਆਪਕ ਆਗੂ ਗੁਰਮੀਤ ਸਿੰਘ ਸੁਖਪੁਰ ਅਤੇ ਰਾਜੀਵ ਕੁਮਾਰ ਦੀ ਅਗਵਾਈ 'ਚ ਇੱਕ ਵੱਡਾ ਜਥਾ ਟੀਕਰੀ-ਬਾਰਡਰ ਲਈ ਰਵਾਨਾ ਹੋਇਆ। ਆਗੂਆਂ ਨੇ ਕਿਹਾ ਕਿ ਹਾੜੀ ਦੇ ਸੀਜ਼ਨ ਦੌਰਾਨ ਕੁੱਝ ਕਿਸਾਨ ਭਰਾਵਾਂ ਨੂੰ ਪੰਜਾਬ ਵਾਪਿਸ ਆਉਣਾ ਪਿਆ ਹੈ, ਭਰਾਤਰੀ ਸਹਿਯੋਗ ਦਿੰਦਿਆਂ ਮੁਲਾਜ਼ਮ ਜਥੇਬੰਦੀਆਂ ਨੇ ਵੱਖ-ਵੱਖ ਜਿਲ੍ਹਿਆਂ ਦੀਆਂ ਡਿਊਟੀਆਂ ਮੁਤਾਬਿਕ ਜਥੇ ਦਿੱਲੀ ਭੇਜਣ ਦਾ ਫੈਸਲਾ ਲਿਆ ਹੈ।
ਉਹਨਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਅੰਦੋਲਨ ਨੂੰ ਕਮਜ਼ੋਰ ਨਹੀਂ ਹੋਣ ਦਿੱਤਾ ਜਾਵੇਗਾ, ਸਗੋਂ ਹਰ ਵਰਗ ਦੀ ਸ਼ਮੂਲੀਅਤ ਕਰਵਾਉਂਦਿਆਂ ਅੰਦੋਲਨ ਨੂੰ ਜਿੱਤ ਤੱਕ ਲੈ ਕੇ ਜਾਵਾਂਗੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ ‘ਤੇ ਵਾਰ ਦਾ 152ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 345 ਗ੍ਰਿਫ਼ਤਾਰ

20,000 ਰੁਪਏ ਰਿਸ਼ਵਤ ਲੈਂਦੀ ਸਬ- ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

ਪੰਜਾਬ ਸੜਕ ਵੱਲੋਂ 24 ਜੂਨ ਨੂੰ ਮੋਹਾਲੀ ਵਿਖੇ ਕਰਵਾਈ ਜਾਵੇਗੀ NRI ਮਿਲਣੀ

ਬਜ਼ੁਰਗਾਂ ਦੀ ਭਲਾਈ ਲਈ ਚਲਾਈਆਂ ਵੱਖ-ਵੱਖ ਗਤੀਵਿਧੀਆਂ ਵਿੱਚ 1.11 ਲੱਖ ਤੋਂ ਵੱਧ ਦਰਜ ਕੀਤੀ ਗਈ ਬਜ਼ੁਰਗਾਂ ਦੀ ਭਾਗੀਦਾਰੀ

ਫੈਮਿਲੀ ਕਾਉਂਸਲਿੰਗ ਰਾਹੀਂ ਨਸ਼ਾ ਛੱਡ ਰਹੇ ਨੌਜਵਾਨਾਂ ਨੂੰ ਆਪਣੀ ਜ਼ਿੰਦਗੀ ਮੁੜ ਸੰਵਾਰਨ ਵਿੱਚ ਮਿਲ ਰਹੀ ਹੈ ਮਦਦ

ਗੈਂਗਸਟਰ ਮਾਡਿਊਲ ਨਾਲ ਜੁੜੇ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; 3 ਪਿਸਤੌਲ ਬਰਾਮਦ

ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ’ਚ ਸ਼ਮੂਲੀਅਤ ਲਈ ਸਿੱਖ ਸ਼ਰਧਾਲੂਆਂ ਜਥਾ ਪਾਕਿਸਤਾਨ ਲਈ ਰਵਾਨਾ

'ਗੈਂਗਸਟਰਾਂ ‘ਤੇ ਵਾਰ' ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

ਚੋਣ ਕਮਿਸ਼ਨ ਵੱਲੋਂ ਪੰਜਾਬ ਦੀ 1 ਨਗਰ ਨਿਗਮ, 2 ਨਗਰ ਕੌਂਸਲਾਂ ਅਤੇ 1 ਨਗਰ ਪੰਚਾਇਤ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

ਆਪ ਦਾ ਹੱਲਾ ਬੋਲ ਬਾਦਲਾਂ ਦੇ ਗੜ੍ਹ 'ਚ, ਅਕਾਲੀ ਦਲ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ