Wednesday, July 08, 2026
ਤਾਜਾ ਖਬਰਾਂ
'ਸਤਲੁਜ' ਨੇ ਖਾਲੜਾ ਕਤਲ ਦੀ ਜਾਂਚ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ, ਇਸ ਮਾਮਲੇ ਦਾ ਪਰਦਾ ਫਾਸ਼ ਕਰਨ ਵਾਲੇ ਪੱਤਰਕਾਰ ਨੇ ਆਪਣੇ ਕਰੀਅਰ ਦੇ ਸਭ ਤੋਂ ਵੱਡੇ ਮੌਕੇ ਨੂੰ ਯਾਦ ਕੀਤਾ'ਪੰਜਾਬ 95' ਆਖਰਕਾਰ OTT 'ਤੇ 'ਸਤਲੁਜ' ਦੇ ਰੂਪ ਵਿੱਚ ਦਰਸ਼ਕਾਂ ਤੱਕ ਹੁੰਚ ਗਈ, ਜਸਵੰਤ ਸਿੰਘ ਖਾਲੜਾ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾਜਨਤਾ ਦਲ (ਯੂਨਾਈਟਿਡ) ਨੇ ਪੰਜਾਬ ਰੋਡਮੈਪ ਦਾ ਖੁਲਾਸਾ ਕੀਤਾ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜ ਦੀ ਰਾਜਨੀਤੀ ਵਿੱਚ ਪ੍ਰਵੇਸ਼ ਦਾ ਐਲਾਨ ਕੀਤਾਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਲਈ ਡੀ.ਜੀ.ਪੀ. ਪੰਜਾਬ ਨੂੰ ਦਿੱਤੀ ਸ਼ਿਕਾਇਤਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ: ਡਾ. ਬਲਜੀਤ ਕੌਰਸੁਖਜਿੰਦਰ ਸਿੰਘ ਰੰਧਾਵਾ ਦੀ ਐੱਚ.ਐੱਮ. ਸ਼ਾਹ ਨਾਲ ਮੁਲਾਕਾਤ ਨੇ ਸਿਆਸੀ ਅਟਕਲਾਂ ਸ਼ੁਰੂ ਕਰ ਦਿੱਤੀਆਂ; ਗਹਿਲੋਤ ਅਤੇ ਦੋਤਾਸਰਾ ਨੇ ਸਮਰਥਨ ਦਿੱਤਾ

Punjab

ਪੰਜਾਬ ਸਰਕਾਰ ਵਲੋਂ ਅਧਿਕਾਰੀਆਂ ਦੀ ਵਿਭਾਗੀ ਪ੍ਰੀਖਿਆ ਮੁਲਤਵੀ

PUNJAB NEWS EXPRESS | April 23, 2021 05:19 PM

ਚੰਡੀਗੜ੍ਹ: ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਦੇ ਆਈ.ਏ.ਐਸ./ ਪੀ.ਸੀ.ਐਸ. ਅਧਿਕਾਰੀਆਂ ਅਤੇ ਹੋਰ ਅਧਿਕਾਰੀਆਂ ਦੀ ਵਿਭਾਗੀ ਪ੍ਰੀਖਿਆ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੋਵਿਡ -19 ਮਹਾਂਮਾਰੀ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਸਾਰੇ ਅਧਿਕਾਰੀ ਕੋਵਿਡ ਸਬੰਧੀ ਡਿਊਟੀਆਂ ‘ਤੇ ਤਾਇਨਾਤ ਹਨ। ਇਸ ਲਈ ਸੂਬਾ ਸਰਕਾਰ ਨੇ 26 ਤੋਂ 30 ਅਪ੍ਰੈਲ 2021 ਤੱਕ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ ਪੰਜਾਬ, ਸੈਕਟਰ -26 ਚੰਡੀਗੜ੍ਹ ਵਿਖੇ ਹੋਣ ਵਾਲੀ ਆਈ.ਏ.ਐਸ / ਪੀ.ਸੀ.ਐਸ ਅਧਿਕਾਰੀਆਂ ਅਤੇ ਹੋਰ ਅਧਿਕਾਰੀਆਂ ਦੀ ਵਿਭਾਗੀ ਪ੍ਰੀਖਿਆ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ।

ਉਹਨਾਂ ਅੱਗੇ ਕਿਹਾ ਕਿ ਪ੍ਰੀਖਿਆ ਦੀ ਅਗਲੀ ਤਾਰੀਖ਼ ਬਾਰੇ ਉਮੀਦਵਾਰਾਂ ਨੂੰ ਪ੍ਰੀਖਿਆ ਤੋਂ ਘੱਟੋ-ਘੱਟ ਸੱਤ ਦਿਨ ਪਹਿਲਾਂ ਸੂਚਿਤ ਕਰ ਦਿੱਤਾ ਜਾਵੇਗਾ। ਪ੍ਰੀਖਿਆ ਦੇ ਮੁਲਤਵੀ ਹੋਣ ਸੰਬੰਧੀ ਸਾਰੇ ਸਬੰਧਤ ਵਿਭਾਗਾਂ ਦੇ ਮੁਖੀਆਂ ਨੂੰ ਲਿਖਤੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵੇਰਕਾ ਨੇ ਨਵਾਂ ਮੀਲਪੱਥਰ ਕਾਇਮ ਕੀਤਾ; ਜੂਨ ਮਹੀਨੇ ਵਿੱਚ 551 ਕਰੋੜ ਦਾ ਰਿਕਾਰਡ ਕਾਰੋਬਾਰ ਕੀਤਾ

20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਪੰਜਾਬ ਸਰਕਾਰ ਸੁਰੱਖਿਅਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਤਿਆਰ-ਬਰ-ਤਿਆਰ: ਬਰਿੰਦਰ ਕੁਮਾਰ ਗੋਇਲ

ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ

ਅੰਮ੍ਰਿਤਸਰ ਵਿੱਚ 25 ਕਿੱਲੋ ਹੈਰੋਇਨ ਸਮੇਤ 3 ਕਾਬੂ

ਹਾਈਕੋਰਟ ਵਿੱਚ ਅੱਜ ਡੀਏ ਦੇ ਬਕਾਏ 'ਤੇ ਨਹੀਂ ਆਇਆ ਕੋਈ ਫੈਸਲਾ

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

BLOs ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਨਹੀਂ ਕੀਤਾ ਜਾਵੇਗਾ ਬਰਦਾਸ਼ਤ: ਸੀਈਓ ਅਨਿੰਦਿਤਾ ਮਿਤਰਾ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਵਿਖਾਈ ਜਾ ਰਹੀ ਹੈ ਦਸਤਾਵੇਜ਼ੀ ਫ਼ਿਲਮ*

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ 'ਚ ਬਣੇਗਾ ਆਧੁਨਿਕ ਬਿਰਧ ਆਸ਼ਰਮ