Sunday, May 16, 2021
ਤਾਜਾ ਖਬਰਾਂ
ਸ਼ਨੀਵਾਰ ਤੇ ਐਤਵਾਰ ਨੂੰ ਰਿਟੇਲ ਤੇ ਹੋਲਸੇਲ ਦੇ ਸ਼ਰਾਬ ਦੇ ਠੇਕੇ ਖੋਲੇ ਜਾ ਸਕਣਗੇਯੋਗੀ ਅਦਿੱਤਿਆਨਾਥ ਦੇ ਮਲੇਰਕੋਟਲਾ ਵਾਲੇ ਟਵੀਟ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਫਿਰਕੂ ਬਿਖੇੜਾ ਖੜ੍ਹਾ ਕਰਨ ਦੀ ਸ਼ਰਮਾਨਕ ਕੋਸ਼ਿਸ਼ ਦੱਸਿਆਪੇਂਡੂ ਇਲਾਕਿਆਂ ਵਿਚ ਕੋਵਿਡ ਦੇ ਕੇਸ ਵਧਣ ’ਤੇ ਮੁੱਖ ਮੰਤਰੀ ਨੇ ਪਿੰਡਾਂ ਨੂੰ ਸਿਰਫ ਕਰੋਨਾ ਮੁਕਤ ਵਿਅਕਤੀਆਂ ਨੂੰ ਪ੍ਰਵੇਸ਼ ਕਰਨ ਦੇਣ ਲਈ ਆਖਿਆਮੁੱਖ ਮੰਤਰੀ ਨੇ ਛੱਪੜ ਵਿੱਚ ਡੁੱਬਣ ਕਾਰਨ 5 ਬੱਚਿਆਂ ਸਣੇ ਛੇ ਜਣਿਆਂ ਦੀ ਹੋਈ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ, ਹਰੇਕ ਪਰਿਵਾਰ ਨੂੰ 50 ਹਜ਼ਾਰ ਰੁਪਏ ਐਕਸ ਗ੍ਰੇਸ਼ੀਆ ਦਾ ਕੀਤਾ ਐਲਾਨਮੁੱਖ ਮੰਤਰੀ ਵੱਲੋਂ ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਕਾਂਗਰਸੀ ਵਰਕਰਾਂ/ਲੀਡਰਾਂ ਨੂੰ ਅਪੀਲ

Punjab

ਸਤਿੰਦਰ ਸਿੰਘ ਚੌਹਾਨ ਪੰਜਾਬ ਸਟੇਟ ਅਕਾਊਂਟਸ ਸਰਵਿਸਿਸ ਆਫ਼ਿਸਰਸ ਐਸੋਸੀਏਸ਼ਨ ਦੇ ਪ੍ਰਧਾਨ ਨਿਯੁਕਤ

PUNJAB NEWS EXPRESS | May 03, 2021 06:48 PM

ਚੰਡੀਗੜ੍ਹ: ਸ੍ਰੀ ਸਤਿੰਦਰ ਸਿੰਘ ਚੌਹਾਨ ਡੀ.ਸੀ.ਐਫ.ਏ. ਨੂੰ ਅੱਜ ਪੰਜਾਬ ਸਟੇਟ ਅਕਾਊਂਟਸ ਸਰਵਿਸਿਸ ਆਫ਼ਿਸਰਸ ਐਸੋਸੀਏਸ਼ਨ ਦੀ ਵਰਚੁਅਲ ਮੀਟਿੰਗ ਰਾਹੀਂ ਪ੍ਰਧਾਨ ਨਿਯੁਕਤ ਕੀਤਾ ਗਿਆ।
ਵਰਚੁਅਲ ਮੀਟਿੰਗ ਰਾਹੀਂ ਹੋਈ ਇਸ ਚੋਣ ਵਿੱਚ ਐਸੋਸੀਏਸ਼ਨ ਦੇ 150 ਤੋਂ ਵੱਧ ਮੈਂਬਰਾਂ ਵੱਲੋਂ ਭਾਗ ਲਿਆ ਗਿਆ ਅਤੇ ਐਸੋਸੀਏਸ਼ਨ ਵੱਲੋਂ ਬੀਤੇ ਵਰ੍ਹੇ ਕੀਤੇ ਗਏ ਕੰਮਾਂ ਦੀ ਪੜਚੋਲ ਕੀਤੀ ਗਈ। ਮੀਟਿੰਗ ਦੌਰਾਨ ਸਮੂਹ ਮੈਂਬਰਾਂ ਨੇ ਸਰਵਸੰਮਤੀ ਨਾਲ ਸਤਿੰਦਰ ਸਿੰਘ ਚੌਹਾਨ ਨੂੰ ਪੰਜਾਬ ਸਟੇਟ ਅਕਾਊਂਟਸ ਸਰਵਿਸਿਸ ਆਫ਼ਿਸਰਸ ਐਸੋਸੀਏਸ਼ਨ ਦਾ ਪ੍ਰਧਾਨ ਚੁਣਨ ਦੇ ਨਾਲ ਨਾਲ ਆਪਣੀ ਕਾਰਜਕਾਰਨੀ ਚੁਣਨ ਦੇ ਵੀ ਅਧਿਕਾਰ ਦੇ ਦਿੱਤੇ।
ਸ੍ਰੀ ਚੌਹਾਨ ਨੇ ਆਪਣੀ ਕਾਰਜਕਾਰਨੀ ਵਿੱਚ ਰਵਿੰਦਰ ਕੁਮਾਰ ਅਰੋੜਾ, ਡੀ.ਸੀ.ਐਫ.ਏ. ਨੂੰ ਸੀਨੀਅਰ ਮੀਤ ਪ੍ਰਧਾਨ, ਪਵਨ ਕਪੂਰ, ਡੀ.ਸੀ.ਐਫ.ਏ. ਨੂੰ ਮੀਤ ਪ੍ਰਧਾਨ, ਪੰਕਜ ਘਈ, ਡੀ.ਸੀ.ਐਫ.ਏ. ਨੂੰ ਮੀਤ ਪ੍ਰਧਾਨ, ਰਾਕੇਸ਼ ਕੁਮਾਰ ਸ਼ਰਮਾ, ਏ.ਸੀ.ਐਫ.ਏ. ਨੂੰ ਜਨਰਲ ਸਕੱਤਰ, ਆਰੂਸ਼ ਸ਼ਰਮਾ, ਏ.ਸੀ.ਐਫ.ਏ. ਨੂੰ ਆਰਗਨਾਈਜਿੰਗ ਸਕੱਤਰ, ਸ੍ਰੀਮਤੀ ਸ਼ਿਵਾਨੀ ਤਨੇਜਾ, ਏ.ਸੀ.ਐਫ.ਏ. ਅਤੇ ਰੀਨਾ ਗੋਇਲ, ਏ.ਸੀ.ਐਫ.ਏ. ਨੂੰ ਪ੍ਰੈਸ ਸਕੱਤਰ, ਪ੍ਰਭਜੋਤ ਕੌਰ, ਏ.ਸੀ.ਐਫ.ਚੰਡੀਗੜ੍ਹ: ਸ੍ਰੀ ਸਤਿੰਦਰ ਸਿੰਘ ਚੌਹਾਨ ਡੀ.ਸੀ.ਐਫ.ਏ. ਨੂੰ ਅੱਜ ਪੰਜਾਬ ਸਟੇਟ ਅਕਾਊਂਟਸ ਸਰਵਿਸਿਸ ਆਫ਼ਿਸਰਸ ਐਸੋਸੀਏਸ਼ਨ ਦੀ ਵਰਚੁਅਲ ਮੀਟਿੰਗ ਰਾਹੀਂ ਪ੍ਰਧਾਨ ਨਿਯੁਕਤ ਕੀਤਾ ਗਿਆ।
ਵਰਚੁਅਲ ਮੀਟਿੰਗ ਰਾਹੀਂ ਹੋਈ ਇਸ ਚੋਣ ਵਿੱਚ ਐਸੋਸੀਏਸ਼ਨ ਦੇ 150 ਤੋਂ ਵੱਧ ਮੈਂਬਰਾਂ ਵੱਲੋਂ ਭਾਗ ਲਿਆ ਗਿਆ ਅਤੇ ਐਸੋਸੀਏਸ਼ਨ ਵੱਲੋਂ ਬੀਤੇ ਵਰ੍ਹੇ ਕੀਤੇ ਗਏ ਕੰਮਾਂ ਦੀ ਪੜਚੋਲ ਕੀਤੀ ਗਈ। ਮੀਟਿੰਗ ਦੌਰਾਨ ਸਮੂਹ ਮੈਂਬਰਾਂ ਨੇ ਸਰਵਸੰਮਤੀ ਨਾਲ ਸਤਿੰਦਰ ਸਿੰਘ ਚੌਹਾਨ ਨੂੰ ਪੰਜਾਬ ਸਟੇਟ ਅਕਾਊਂਟਸ ਸਰਵਿਸਿਸ ਆਫ਼ਿਸਰਸ ਐਸੋਸੀਏਸ਼ਨ ਦਾ ਪ੍ਰਧਾਨ ਚੁਣਨ ਦੇ ਨਾਲ ਨਾਲ ਆਪਣੀ ਕਾਰਜਕਾਰਨੀ ਚੁਣਨ ਦੇ ਵੀ ਅਧਿਕਾਰ ਦੇ ਦਿੱਤੇ।ਏ. ਨੂੰ ਮੀਡੀਆ ਅਡਵਾਈਜ਼ਰ, ਸੌਰਭ ਗੁਪਤਾ, ਏ.ਸੀ.ਐਫ.ਏ. ਨੂੰ ਆਡਿਟ ਆਫ਼ਸਰ ਅਤੇ ਜਸਬੀਰ ਠਾਕੁਰ, ਐਸ.ਓ. ਨੂੰ ਵਿੱਤ ਸਕੱਤਰ ਵਜੋਂ ਸ਼ਾਮਲ ਕੀਤਾ।

Have something to say? Post your comment

Punjab

ਸੱਭਿਆਚਾਰ ਤੇ ਪੰਜਾਬੀਅਤ ਦਾ ਪਹਿਰੇਦਾਰ ਰੇਡਿਓ ਰੰਗ ਐਫ. ਐਮ.

ਸ਼ਨੀਵਾਰ ਤੇ ਐਤਵਾਰ ਨੂੰ ਰਿਟੇਲ ਤੇ ਹੋਲਸੇਲ ਦੇ ਸ਼ਰਾਬ ਦੇ ਠੇਕੇ ਖੋਲੇ ਜਾ ਸਕਣਗੇ

ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈਸ 40 ਮੀਟ੍ਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ

ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਤੋਂ ਲੋਕ ਸੇਵਾ ਬਦਲੇ ਪੁਲਿਸ ਵੱਲੋਂ ਕੀਤੀ ਪੁੱਛ ਗਿੱਛ ਅੱਤ ਨੀਵੇਂ ਪੱਧਰ ਦੀ ਰਾਜਨੀਤੀ- ਸੁਨੀਲ ਜਾਖੜ

ਸਿੱਖਿਆ ਵਿਭਾਗ ਦੇ ਅਧਿਕਾਰੀ ਤੇ ਅਧਿਆਪਕਾਂ ਨੂੰ ਪੜਾਇਆ ਚਿੰਤਾ ਪ੍ਰਬੰਧਨ ਦਾ ਪਾਠ

ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਸ੍ਰੀ ਰਘੂਨੰਦਨ ਲਾਲ ਭਾਟੀਆ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਕੋਰੋਨਾ ਵਾਇਰਸ ਨੂੰ ਰੋਕਣ ਲਈ ਫੇਸ ਮਾਸਕ ਹਰ ਸਮੇਂ ਤੇ ਸਹੀ ਢੰਗ ਨਾਲ ਪਾਉਣਾ ਜ਼ਰੂਰੀ : ਡਾ ਗੀਤਾਂਜਲੀ ਸਿੰਘ

ਪੁਲਿਸ ਨੇ ਬਿਨਾਂ ਮਾਸਕ ਵਾਲੇ 875 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-63 ਦੇ ਕੀਤੇ ਚਲਾਨ

ਪੇਂਡੂ ਇਲਾਕਿਆਂ ਵਿਚ ਕੋਵਿਡ ਦੇ ਕੇਸ ਵਧਣ ’ਤੇ ਮੁੱਖ ਮੰਤਰੀ ਨੇ ਪਿੰਡਾਂ ਨੂੰ ਸਿਰਫ ਕਰੋਨਾ ਮੁਕਤ ਵਿਅਕਤੀਆਂ ਨੂੰ ਪ੍ਰਵੇਸ਼ ਕਰਨ ਦੇਣ ਲਈ ਆਖਿਆ

ਮੁੱਖ ਮੰਤਰੀ ਨੇ ਛੱਪੜ ਵਿੱਚ ਡੁੱਬਣ ਕਾਰਨ 5 ਬੱਚਿਆਂ ਸਣੇ ਛੇ ਜਣਿਆਂ ਦੀ ਹੋਈ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ, ਹਰੇਕ ਪਰਿਵਾਰ ਨੂੰ 50 ਹਜ਼ਾਰ ਰੁਪਏ ਐਕਸ ਗ੍ਰੇਸ਼ੀਆ ਦਾ ਕੀਤਾ ਐਲਾਨ