Thursday, September 03, 2026
ਤਾਜਾ ਖਬਰਾਂ
'ਮਿਲਣੀ' ਪ੍ਰੋਗਰਾਮ ਦੌਰਾਨ ਭਗਵੰਤ ਮਾਨ ਤੋਂ ਨਸ਼ਿਆਂ ਬਾਰੇ ਸਵਾਲ ਕਰਨ ਵਾਲੇ ਸਿੱਖ ਨੌਜਵਾਨ ਨੂੰ ਪੁਲਿਸ ਹਿਰਾਸਤ ਵਿੱਚ ਤਸੀਹੇ ਦਿੱਤੇ ਗਏਵੜਿੰਗ ਨੇ ਮਾਨ ਨੂੰ OPS ਬਹਾਲ ਕਰਨ ਅਤੇ ਪੰਜਾਬ ਦੇ ਮੁਲਾਜ਼ਮਾਂ ਦੇ 14,191 ਕਰੋੜ ਦੇ ਬਕਾਇਆ DA ਦੀ ਅਦਾਇਗੀ ਕਰਨ ਦੀ ਕੀਤੀ ਮੰਗਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨਕੀ ED ਪੰਜਾਬ ਪੁਲਿਸ ਨਾਲ ਮਿਲ ਕੇ ‘ਫਿਕਸ ਮੈਚ’ ਖੇਡ ਰਹੀ ਹੈ? - ਵੜਿੰਗ5 ਕਰੋੜ ਰੁਪਏ ਦੇ ਬਲਾਤਕਾਰ ਮਾਮਲੇ ਦਾ ਵਿਵਾਦ ਹੋਰ ਡੂੰਘਾ: ਆਡੀਓ ਕਲਿੱਪਾਂ ਨੇ ਗੁਰੀ ਚਾਹਲ ਦੀ ਜ਼ਮਾਨਤ ਅਤੇ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਦੀ ਭੂਮਿਕਾ 'ਤੇ ਸਵਾਲ ਖੜ੍ਹੇ ਕੀਤੇਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਰਵਾਨਾ

Punjab

ਪੇਂਡੂ ਵਿਕਾਸ ਮੰਤਰੀ ਤਿ੍ਰਪਤ ਬਾਜਵਾ ਵਲੋਂ ਉੱਘੇ ਸਿੱਖਿਆ ਸ਼ਾਸਤਰੀ ਰਸ਼ਪਾਲ ਮਲਹੋਤਰਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

PUNJAB NEWS EXPRESS | May 04, 2021 04:58 PM

ਚੰਡੀਗੜ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਪ੍ਰਸਿੱਧ ਸਿੱਖਿਆ ਸ਼ਾਸਤਰੀ ਰਸ਼ਪਾਲ ਮਲਹੋਤਰਾ (84 ) ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜੋ ਸੈਂਟਰ ਫਾਰ ਰਿਸਰਚ ਇਨ ਰੂਰਲ ਐਂਡ ਇੰਡਸਟ੍ਰੀਅਲ ਡਿਵੈਲਪਮੈਂਟ (ਸੀ.ਆਰ.ਆਰ.ਆਈ.ਡੀ) ਦੇ ਸੰਸਥਾਪਕ ਸਨ।
ਉਹ ਪਿਛਲੇ ਇੱਕ ਹਫਤੇ ਤੋਂ ਵੀ ਵੱਧ ਸਮੇਂ ਤੋਂ ਕੋਵਿਡ ਨਾਲ ਜੂਝ ਰਹੇ ਸਨ ਪਰ ਕਰੋਨਾ ਵਿਰੁੱਧ ਇਹ ਜੰਗ ਉਹ ਹਾਰ ਗਏ ਅਤੇ ਅੱਜ ਸਵੇਰੇ ਇੱਥੇ ਇੱਕ ਨਿੱਜੀ ਹਸਪਤਾਲ ਵਿੱਚ ਉਹਨਾਂ ਦੀ ਮੌਤ ਹੋ ਗਈ । ਉਹ ਆਪਣੇ ਪਿੱਛੇ ਪਤਨੀ, ਇੱਕ ਬੇਟਾ ਅਤੇ ਇੱਕ ਬੇਟੀ ਛੱਡ ਗਏ ਹਨ।
ਸ੍ਰੀ ਤਿ੍ਰਪਤ ਬਾਜਵਾ ਨੇ ਕਿਹਾ ਕਿ ਰਸ਼ਪਾਲ ਮਲਹੋਤਰਾ ਇੱਕ ਮਹਾਨ ਸਿੱਖਿਆ ਸ਼ਾਸਤਰੀ, ਦਾਰਸ਼ਨਿਕ ਅਤੇ ਆਪਣੇ ਆਪ ਵਿੱਚ ਇੱਕ ਮੁਕੰਮਲ ਸੰਸਥਾ ਸਨ। ਉਹਨਾਂ ਦੀ ਦੂਰਅੰਦੇਸ਼ ਸੋਚ, ਜਨਤਕ ਨੀਤੀਆਂ ਦੇ ਖੇਤਰ ਵਿੱਚ ਬੌਧਿਕ ਗਤੀਵਿਧੀਆਂ , ਸ਼ਾਂਤੀ ਅਤੇ ਸਦਭਾਵਨਾ ਨਾਲ ਵਿਕਾਸ ਕਰਨ ਕਰਕੇ ਉਹਨਾਂ ਨੇ ਕੌਮਾਂਤਰੀ ਪ੍ਰਸਿੱਧੀ ਅਤੇ ਮਾਨਤਾ ਪ੍ਰਾਪਤ ਕੀਤੀ।ਰਸ਼ਪਾਲ ਮਲਹੋਤਰਾ ਨੂੰ ਪੰਚਾਇਤੀ ਰਾਜ ਪ੍ਰਣਾਲੀ ਦੇ ਮਜਬੂਤੀਕਰਨ ਅਤੇ ਪਾਵਰ ਸਟ੍ਰਕਚਰ ਦੇ ਵਿਕੇਂਦਰੀਕਰਨ ਵਿੱਚ ਬੇਮਿਸਾਲ ਯੋਗਦਾਨ ਪਾਉਣ ਲਈ ਹਮੇਸ਼ਾਂ ਯਾਦ ਰੱਖਿਆ ਜਾਵੇਗਾ।
ਪੇਂਡੂ ਵਿਕਾਸ ਮੰਤਰੀ ਨੇ ਇਸ ਦੱੁਖ ਦੀ ਘੜੀ ਵਿੱਚ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾ ਵਿੱਚ ਨਿਵਾਦ ਦੇਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।

Have something to say? Post your comment

google.com, pub-6021921192250288, DIRECT, f08c47fec0942fa0

Punjab

'ਮਿਲਣੀ' ਪ੍ਰੋਗਰਾਮ ਦੌਰਾਨ ਭਗਵੰਤ ਮਾਨ ਤੋਂ ਨਸ਼ਿਆਂ ਬਾਰੇ ਸਵਾਲ ਕਰਨ ਵਾਲੇ ਸਿੱਖ ਨੌਜਵਾਨ ਨੂੰ ਪੁਲਿਸ ਹਿਰਾਸਤ ਵਿੱਚ ਤਸੀਹੇ ਦਿੱਤੇ ਗਏ

ਸੰਗਰੂਰ ਵਿੱਚ ‘ਆਪ’ ਦੇ ਕੌਂਸਲਰਾਂ ਅਤੇ ਸੀਨੀਅਰ ਅਕਾਲੀ ਆਗੂ ਭਾਜਪਾ ਵਿੱਚ ਸ਼ਾਮਲ

ਪੰਜਾਬ ਸਰਕਾਰ ਵੱਲੋਂ ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਦੀ ਸਥਾਪਨਾ ਨਾਲ ਤਕਨੀਕੀ ਸਿੱਖਿਆ ਨੂੰ ਮਿਲੀ ਨਵੀਂ ਦਿਸ਼ਾ : ਹਰਜੋਤ ਬੈਂਸ

ਪੰਜਾਬ ਸਰਕਾਰ ਕਿਸੇ ਵੀ ਸਮੇਂ ਕੇਂਦਰੀ ਸਰਕਾਰੀ ਮੁਲਾਜ਼ਮਾਂ ਦੇ ਬਰਾਬਰ ਤਨਖਾਹ ਅਤੇ ਡੀਏ ਦੇਣ ਲਈ ਤਿਆਰ: ਹਰਪਾਲ ਚੀਮਾ

ਤਕਨੀਕੀ ਸਿੱਖਿਆ ਵਿੱਚ ਪੰਜਾਬ 27ਵੇਂ ਸਥਾਨ ਤੋਂ ਤੀਜੇ ਸਥਾਨ 'ਤੇ ਆਇਆ, ਸੂਬੇ ਨੂੰ ਨੰਬਰ 1 ‘ਤੇ ਲਿਆਉਣ ਦਾ ਟੀਚਾ ਮਿੱਥਿਆ: ਹਰਜੋਤ ਬੈਂਸ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਪੰਜਾਬੀਆਂ ਨੂੰ ਹਾਰਦਿਕ ਵਧਾਈ

ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ

ਗੈਂਗਸਟਰਾਂ ਤੇ ਵਾਰ ਦਾ 226ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਈਂ ਛਾਪੇਮਾਰੀ ; 249 ਕਾਬੂ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼; 8 ਪਿਸਤੌਲਾਂ ਸਮੇਤ ਦੋ ਕਾਬੂ

ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ, ਨੌਜਵਾਨ ਗ੍ਰਿਫ਼ਤਾਰ, SGPC ਵੱਲੋਂ ਨਿੰਦਾ