Sunday, October 11, 2026
ਤਾਜਾ ਖਬਰਾਂ
• ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ

Punjab

ਜ਼ਰੂਰੀ ਵਸਤਾਂ ਦੇ ਵੱਧ ਭਾਅ ਵਸੂਲ ਕਰਨ ਵਾਲਿਆਂ ਨੂੰ ਕੀਤਾ ਗਿਆ 30000 ਦਾ ਜੁਰਮਾਨਾ: ਆਸ਼ੂ

PUNJAB NEWS EXPRESS | May 04, 2021 05:07 PM

ਚੰਡੀਗੜ੍ਹ: ਕੋਵਿਡ 19 ਦੋਰਾਨ ਪੈਦਾ ਹੋਏ ਹਾਲਾਤਾਂ ਦੋਰਾਨ ਸੂਬੇ ਦੇ ਲੋਕਾਂ ਨੂੰ ਵੱਧ ਕੀਮਤ ਵਸੂਲਣ ਤੋਂ ਬਚਾਉਣ ਦੇ ਮਕਸਦ ਨਾਲ ਸੂਬੇ ਭਰ ਵਿਚ 78 ਵਪਾਰਕ ਦੁਕਾਨਾਂ ਤੇ ਛਾਪੇ ਮਾਰੇ ਗਏ ਜਿਨ੍ਹਾਂ ਵਿਚੋਂ 9 ਵਪਾਰਕ ਸੰਸਥਾਵਾਂ ਵੱਧ ਕੀਮਤ ਵਸੂਲ ਰਹੀਆਂ ਸਨ ਜਿਨ੍ਹਾਂ ਵਿਰੁੱਧ ਕਾਰਵਾਈ ਕਰਦਿਆਂ ਉਨ੍ਹਾਂ ਨੂੰ 30000 ਦੇ ਜੁਰਮਾਨਾ ਕੀਤਾ ਗਿਆ ਹੈ।
ਇਹ ਜਾਣਕਾਰੀ ਅੱਜ ਇਥੇ ਪੰਜਾਬ ਦੇ ਖਪਤਕਾਰ ਮਾਮਲਿਅਾਂ ਬਾਰੇ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਜ਼ਰੂਰੀ ਵਸਤਾਂ ਦੀ ਵੱਧ ਕੀਮਤ ਵਸੂਲਣ ਸਬੰਧੀ ਉਨ੍ਹਾਂ ਦੇ ਵਿਭਾਗ ਨੂੰ ਸ਼ਿਕਾਇਤਾਂ ਮਿਲੀਆਂ ਸਨ ਜਿਨ੍ਹਾਂ ਤੇ ਕਾਰਵਾਈ ਕਰਦਿਆਂ ਸੂਬੇ ਭਰ ਵਿਚ ਵੱਖ-ਵੱਖ ਥਾਵਾਂ ਤੇ ਛਾਪਾਮਾਰੀ ਕੀਤੀ ਗਈ ਜਿਸ ਦੋਰਾਨ 9 ਦੁਕਾਨਦਾਰਾਂ ਉਤੇ ਵੱਧ ਕੀਮਤ ਵਸੂਲ ਕਰਨ ਦੇ ਮਾਮਲੇ ਵਿਚ ਮੈਟਰੋਲਜੀ ਐਕਟ 2009 ਅਧੀਨ ਜੁਰਮਾਨਾ ਕੀਤਾ ਗਿਆ।
ਉਨ੍ਹਾਂ ਕਿਹਾ ਕਿ
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਅਨੁਸਾਰ ਵਿਭਾਗ ਸੂਬੇ ਵਿੱਚ ਜ਼ਰੂਰੀ ਵਸਤਾਂ ਦੀ ਵਿਕਰੀ ਐਮ.ਆਰ.ਪੀ. ਭਾਅ ਜਾ ਉਸ ਤੋਂ ਘੱਟ ਤੇ ਹੋਣ ਨੂੰ ਯਕੀਨੀ ਬਣਾਉਣ ਲਈ ਵਿਭਾਗ ਲਗਾਤਾਰ ਕੰਮ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਜ਼ਰੂਰੀ ਵਸਤਾਂ ਰਾਹੀਂ ਮੁਨਾਫ਼ਾਖੋਰੀ ਨੂੰ ਰੋਕਣ ਛਾਪਾਮਾਰੀ ਦੀ ਕਾਰਵਾਈ ਭਵਿੱਖ ਵਿੱਚ ਜਾਰੀ ਰਹੇਗੀ ਅਤੇ ਜੇਕਰ ਕੋਈ ਵੱਧ ਕੀਮਤ ਵਸੂਲ ਦਾ ਫੜਿਆ ਗਿਆ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; CM ਮਾਨ ਵੱਲੋਂ ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ ਦੇ ਅਨੁਕੂਲ ਯਕੀਨੀ ਬਣਾਉਣ ਦੇ ਨਿਰਦੇਸ਼

ਜਗਤਾਰ ਹਵਾਰਾ ਨੂੰ ਮਿਲ ਸਕਦੀ ਹੈ ਪੈਰੋਲ, ਇੱਕ ਦਿਨ ਦੀ ਪੈਰੋਲ ਲੈਣ ਲਈ ਦਿੱਤੀ ਸਹਿਮਤੀ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਪੰਜਾਬ ਦੇ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਮੈਗਾ ਪੀ.ਟੀ.ਐਮ. ਵਿੱਚ 21 ਲੱਖ ਮਾਪਿਆਂ ਵੱਲੋਂ ਸ਼ਮੂਲੀਅਤ

ਡੀ.ਆਈ.ਜੀ. ਲੁਧਿਆਣਾ ਰੇਂਜ ਸੰਦੀਪ ਗੋਇਲ ਨੇ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ‘ਆਪ੍ਰੇਸ਼ਨ ਕਵਚ’ ਦੀ ਕੀਤੀ ਸ਼ੁਰੂਆਤ

ਸਪੀਕਰ ਸੰਧਵਾਂ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

CM ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ