Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਸ੍ਰੀ ਰਘੂਨੰਦਨ ਲਾਲ ਭਾਟੀਆ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

PUNJAB NEWS EXPRESS | May 15, 2021 05:26 PM

ਅੰਮ੍ਰਿਤਸਰ :ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਸਾਬਕਾ ਕੇਂਦਰੀ ਰਾਜ ਮੰਤਰੀ ਤੇ ਸਾਬਕਾ ਲੋਕ ਸਭਾ ਮੈਂਬਰ ਸ੍ਰੀ ਰਘੂਨੰਦਨ ਲਾਲ ਭਾਟੀਆ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰੈਸ ਨੂੰ ਜਾਰੀ ਇੱਕ ਸਾਂਝੇ ਬਿਆਨ ਵਿੱਚ ਮੰਚ ਦੇ ਸਰਪ੍ਰਸਤ ਪ੍ਰੋ. ਮੋਹਣ ਸਿੰਘ, ਇੰਜ ਹਰਜਾਪ ਸਿੰਘ ਔਜਲਾ, ਡਾ. ਚਰਨਜੀਤ ਸਿੰਘ ਗੁਮਟਾਲਾ, ਦਲਜੀਤ ਸਿੰਘ ਕੋਹਲੀ, ਸ੍ਰੀ ਅੰਮ੍ਰਿਤ ਲਾਲ ਮੰਨਣ, ਪ੍ਰਧਾਨ ਸ. ਮਨਮੋਹਨ ਸਿੰਘ ਬਰਾੜ, ਸੀਨੀਅਰ ਮੀਤ ਪ੍ਰਧਾਨ ਸ. ਹਰਦੀਪ ਸਿੰਘ ਚਾਹਲ ਤੇ ਡਾ. ਇੰਦਰਜੀਤ ਸਿੰਘ ਗੋਗੋਆਣੀ, ਮੀਤ ਪ੍ਰਧਾਨ ਸੁਰਿੰਦਰ ਜੀਤ ਸਿੰਘ ਬਿੱਟੂ , ਸ. ਗਿਆਨ ਸਿੰਘ ਸੱਗੂ, ਜਨਰਲ ਸਕੱਤਰ ਸ. ਨਿਸ਼ਾਨ ਸਿੰਘ ਸੋਹੀ ਤੇ ਸਮੂਹ ਮੈਂਬਰਾਨ ਨੇ ਕਿਹਾ ਕਿ ਸ੍ਰੀ ਰਘੂਨੰਦਨ ਲਾਲ ਭਾਟੀਆ ਇੱਕ ਉੱਚ ਕੋਟੀ ਦੇ ਸੁਲਝੇ ਹੋਏ ਸਿਆਸਤਦਾਨ ਸਨ।

ਉਹ ਬੀ.ਏ.ਐਲ.ਐਲ.ਬੀ. ਸਨ। ਉਹ 1972 ਵਿੱਚ ਪਹਿਲੀ ਵਾਰ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਚੁੱਣੇ ਗਏ। ਉਹ ਪੰਜ ਵਾਰ ਲੋਕ ਮੈਂਬਰ ਚੁੱਣੇ ਗਏ। ਉਨ੍ਹਾਂ ਨੇ ਵਿਦੇਸ਼ ਰਾਜ ਮੰਤਰੀ ਤੋਂ ਇਲਾਵਾ ਕਈ ਕਮੇਟੀਆਂ ਦੇ ਮੈਂਬਰ, ਕੇਰਲਾ ਤੇ ਬਿਹਾਰ ਦੇ ਗਵਰਨਰ ਵੀ ਰਹੇ।ਉਨ੍ਹਾਂ ਨੇ ਕਈ ਅੰਤਰ ਰਾਸ਼ਟਰੀ ਕਾਨਫਰੰਸਾਂ ਵਿਚ ਭਾਗ ਲਿਆ ਤੇ ਕਾਂਗਰਸ ਪਾਰਟੀ ਦੇ ਕਈ ਉੱਚ ਆਹੁਦਿਆਂ ਤੇ ਵੀ ਰਹੇ। ਉਹ ਸਮਾਜਿਕ ਗਤੀਵਿਧੀਆਂ ਵਿੱਚ ਵੀ ਵੱਧ ਚੜ੍ਹ ਕੇ ਹਿੱਸਾ ਲੈਂਦੇ ਰਹੇ। ਅੰਮ੍ਰਿਤਸਰ ਵਿਕਾਸ ਮੰਚ ਵੱਲੋਂ 5 ਜੂਨ 1996 ਵਿੱਚ ਵਿਸ਼ਵ ਵਾਤਾਵਰਣ ਦਿਵਸ ਮੌਕੇ ‘ਤੇ ਕਰਵਾਏ ਗਏ ਗੁਰੂ ਨਾਨਕ ਭਵਨ ਵਿੱਚ ਸੈਮੀਨਾਰ ਔਰਤਾਂ ਅਤੇ ਵਾਤਾਵਰਣ ਵਿੱਚ ਉਨ੍ਹਾਂ ਬਤੌਰ ਮੁੱਖ ਮਹਿਮਾਨ ਸ਼ਮੂਲੀਅਤ ਕੀਤੀ। ਉਹ ਭਾਵੇਂ ਅੱਜ ਸਾਡੇ ਵਿੱਚ ਨਹੀਂ ਰਹੇ, ਪਰ ਉਨ੍ਹਾਂ ਵੱਲੋਂ ਕੀਤੇ ਕੰਮਾਂ ਕਰਕੇ ਉਨ੍ਹਾਂ ਨੂੰ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ