Saturday, May 18, 2024

Punjab

ਸਵੈ ਰੋਜ਼ਗਾਰ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਰੋਜ਼ਗਾਰ ਤੇ ਕਾਰੋਬਾਰ ਬਿਊਰੋ 'ਚ ਤਾਇਨਾਤ ਮਾਹਿਰਾਂ ਨਾਲ ਕੀਤਾ ਜਾ ਸਕਦੇ ਸੰਪਰਕ

PUNJAB NEWS EXPRESS | May 18, 2021 06:07 PM

ਪਟਿਆਲਾ: ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਾਲ ਨਾਲ ਸਵੈ-ਰੋਜ਼ਗਾਰ ਅਪਣਾਉਣ ਲਈ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਜਿਸ ਲਈ ਸਵੈ-ਰੋਜ਼ਗਾਰ ਨਾਲ ਸਬੰਧਤ ਵੱਖ-ਵੱਖ ਕਰਜ਼ਾ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਪ੍ਰਾਰਥੀ ਲਾਭ ਲੈ ਕੇ ਆਪਣਾ ਸਵੈ-ਰੋਜ਼ਗਾਰ ਸ਼ੁਰੂ ਕਰ ਸਕਦੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਪ੍ਰਾਰਥੀ ਸਵੈ-ਰੋਜ਼ਗਾਰ ਨਾਲ ਜੁੜੀ ਕਿਸੀ ਵੀ ਤਰ੍ਹਾਂ ਦੀ ਸਕੀਮ ਦੀ ਜਾਣਕਾਰੀ ਲੈਣ ਅਤੇ ਅਪਲਾਈ ਕਰਨ ਲਈ ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਅਧੀਨ ਚਲਾਏ ਜਾ ਰਹੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਦੇ ਹੈਲਪਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਪਟਿਆਲਾ 'ਚ ਤਾਇਨਾਤ ਮਾਹਰਾਂ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਨਾਲ ਨਾਲ ਉਨ੍ਹਾਂ ਨੂੰ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ ਵੀ ਤਕਨੀਕੀ ਜਾਣਕਾਰੀ ਦਿੱਤੀ ਜਾਂਦੀ ਹੈ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਸਵੈ ਰੋਜ਼ਗਾਰ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਟਰੇਨਿੰਗਾਂ ਸਬੰਧੀ ਜਾਣਕਾਰੀ ਦੇਣ ਸਮੇਤ ਵਿਭਾਗਾਂ ਨਾਲ ਪ੍ਰਾਰਥੀਆਂ ਦਾ ਸਿੱਧਾ ਸੰਪਰਕ ਕਰਵਾਇਆ ਜਾਂਦਾ ਹੈ ਤਾਂ ਜੋ ਸਵੈ ਰੋਜ਼ਗਾਰ ਸ਼ੁਰੂ ਕਰਨ ਦੇ ਚਾਹਵਾਨ ਨੌਜਵਾਨਾਂ ਨੂੰ ਆਪਣਾ ਕੰਮ ਸ਼ੁਰੂ ਕਰਨ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ