Thursday, May 09, 2024

Punjab

ਪੰਜਾਬ ਦਾ ਕੋਵਿਡ ਡਾਟਾ ਸਭ ਤੋਂ ਭਰੋਸੇਮੰਦ ਅਤੇ ਸਹੀ ਪਾਇਆ ਗਿਆ

PUNJAB NEWS EXPRESS | June 11, 2021 08:28 AM

ਚੰਡੀਗੜ: ਜਦੋਂ ਵਿਸ਼ਵ ਭਰ ਦੀਆਂ ਜ਼ਿਆਦਾਤਰ ਸਰਕਾਰਾਂ ਵੱਲੋਂ ਦਰਸਾਇਆ ਗਿਆ ਕੋਵਿਡ ਡਾਟਾ ਗਲਤ ਪਾਇਆ ਗਿਆ, ਤਾਂ ਕੋਰੋਨਾ ਮਹਾਂਮਾਰੀ ਦੌਰਾਨ ਪੰਜਾਬ ਦੇ ਅੰਕੜਿਆਂ ਨੇ ਭਰੋਸੇਯੋਗਤਾ ਅਤੇ ਕੁਸ਼ਲਤਾ ਪੱਖੋਂ ਉੱਚ ਮਾਪਦੰਡ ਸਥਾਪਤ ਕੀਤਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੋਵਿਡ ਦੇ ਸ਼ੁਰੂ ਹੋਣ ਦੇ ਸਮੇਂ ਤੋਂ ਹੀ, ਸੂਬੇ ਦੇ ਸਿਹਤ ਅਧਿਕਾਰੀਆਂ ਵੱਲੋਂ ਕੋਰੋਨਾ ਸਬੰਧੀ ਅੰਕੜਿਆਂ ਨੂੰ ਉਚਿਤ ਢੰਗ ਨਾਲ ਇਕੱਤਰ ਕਰਕੇ ਡਾਟਾ ਤਿਆਰ ਕੀਤਾ ਜਾ ਰਿਹਾ ਸੀ।
ਬੁਲਾਰੇ ਨੇ ਅੱਗੇ ਕਿਹਾ ਕਿ ਇਹਨਾਂ ਅੰਕੜਿਆਂ ਦਾ ਵਿਸ਼ਲੇਸ਼ਣ ਕਰਕੇ ਹੀ ਪੰਜਾਬ ਕੋਰੋਨਾ ਦੀਆਂ ਦੋਵਾਂ ਲਹਿਰਾਂ ਦੌਰਾਨ ਹੋਰਨਾਂ ਰਾਜਾਂ ਨਾਲੋਂ ਕਾਰਗਰ ਢੰਗ ਨਾਲ ਨਜਿੱਠ ਸਕਿਆ।
ਬੁਲਾਰੇ ਨੇ ਦ ਪਿ੍ਰੰਟ ਵਿਚ ਇਕ ਮੀਡੀਆ ਰਿਪੋਰਟ ਦਾ ਜਿਕਰ ਕਰਦਿਆਂ ਕਿਹਾ ਕਿ ਪੰਜਾਬ ਦੇ ਮਹਾਂਮਾਰੀ ਡਾਟਾ ਦੀ ਭਰੋਸੇਯੋਗਤਾ ਨੇ ਉੱਚ ਪੱਧਰੀ ਮਾਪਦੰਡਾਂ ਨੂੰ ਸਥਾਪਤ ਕੀਤਾ ਹੈ ਜਿਥੇ ਹੋਰਨਾਂ ਕਈ ਰਾਜਾਂ ਵਿੱਚ ਇਸ ਦੀ ਘਾਟ ਵੇਖਣ ਨੂੰ ਮਿਲੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ