Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਦਸਵੰਧ ਫਾਊਂਡੇਸ਼ਨ, ਆਸਟੇ੍ਰਲੀਆ ਵੱਲੋਂ ਜਿ਼ਲ੍ਹਾ ਪ੍ਰਸ਼ਾਸਨ ਮਾਲੇਰਕੋਟਲਾ ਨੂੰ ਪੰਜ ਆਕਸੀਜਨ ਕੰਸਟਨਟਰੇਟਰ ਭੇਂਟ

PUNJAB NEWS EXPRESS | June 12, 2021 08:00 PM

ਮਾਲੇਰਕੋਟਲਾ: ਕੋਰੋਨਾ ਮਹਾਂਮਾਰੀ ਨੂੰ ਜੜ੍ਹੋਂ ਖਤਮ ਕਰਨ ਲਈ ਜਿ਼ਲ੍ਹਾ ਪ੍ਰਸ਼ਾਸਨ, ਮਾਲੇਰਕੋਟਲਾ ਵੱਲੋਂ ਵਿੱਢੀ ਗਈ ਮੁਹਿੰਮ ਵਿਚ ਆਪਣਾ ਯੋਗਦਾਨ ਪਾਉਂਦਿਆਂ ਦਸਵੰਧ ਫਾਊਂਡੇਸ਼ਨ, ਆਸਟੇ੍ਰਲੀਆ, ਜੋ ਸ੍ਰੀ ਰਾਜਵਿੰਦਰ ਬਾਵਾ ਵਾਸੀ ਪਰਥ (ਆਸਟੇ੍ਰਲੀਆ) ਦੀ ਅਗਵਾਈ ਹੇਠ ਚੱਲ ਰਹੀ ਹੈ, ਦੀ ਸਥਾਨਕ ਇਕਾਈ ਦੇ ਆਗੂਆਂ ਨੇ ਅੱਜ ਲਗਭਗ 5 ਲੱਖ ਰੁਪਏ ਦੀ ਲਾਗਤ ਦੇ ਪੰਜ ਕੰਸਟਨਟਰੇਟਰ ਐਸ.ਡੀ.ਐਮ. ਮਾਲੇਰਕੋਟਲਾ ਸ੍ਰੀ ਟੀ. ਬੈਨਿਥ, ਆਈ.ਏ.ਐਸ. ਦੀ ਹਾਜ਼ਰੀ ਵਿਚ ਐਸ.ਐਮ.ਓ. ਸਿਵਲ ਹਸਪਤਾਲ, ਮਾਲੇਰਕੋਟਲਾ ਡਾ: ਮੁੰ: ਅਖਤਰ ਨੂੰ ਭੇਂਟ ਕੀਤੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਟੀ. ਬੈਨਿਥ, ਆਈ.ਏ.ਐਸ., ਐਸ.ਡੀ.ਐਮ. ਮਾਲੇਰਕੋਟਲਾ ਨੇ ਦੱਸਿਆ ਕਿ ਦਸਵੰਧ ਫਾਊਂਡੇਸ਼ਨ, ਆਸਟੇ੍ਰਲੀਆ ਦੇ ਸਥਾਨਕ ਇਕਾਈ ਦੇ ਆਗੂ ਸ. ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਭੁਰਥਲਾ ਮੰਡੇਰ, ਪ੍ਰਿਤਪਾਲ ਸਿੰਘ, ਰਮਨੀਕ ਸੂਦ (ਮੋਗਾ) ਨੇ ਅੱਜ ਵਿਸ਼ੇਸ਼ ਤੋਰ ਤੇ ਸਿਵਲ ਹਸਪਤਾਲ ਮਾਲੇਰਕੋਟਲਾ ਵਿਚ ਪਹੁੰਚ ਕੇ ਇਹ ਕੰਸਟਨਟਰੇਟਰ ਭੇਂਟ ਕੀਤੇ ਜੋ ਕਿ ਸ਼ਲਾਘਾਯੋਗ ਉਪਰਾਲਾ ਹੈ।ਉਨ੍ਹਾਂ ਕਿਹਾ ਕਿ ਇਹ ਕੰਸਟਨਟਰੇਟਰ ਕੋਰੋਨ ਮਹਾਂਮਾਰੀ ਨਾਲ ਜੂਝ ਰਹੇ ਮਰੀਜ਼ਾਂ ਲਈ ਵਰਦਾਨ ਸਾਬਤ ਹੋਣਗੇ। ਸ੍ਰੀ ਬੈਨਿਥ ਨੇ ਦਸਵੰਧ ਫਾਊਂਡੇਸ਼ਨ ਦੇ ਨੁਮਾਇੰਦਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਪ੍ਰਕੋਪ ਦੋਰਾਨ ਫਾਊਂਡੇਸ਼ਨ ਵੱਲੋਂ ਜੋ ਇਹ ਲੋਕ ਭਲਾਈ ਦੀ ਸੇਵਾ ਨਿਭਾਈ ਗਈ ਹੈ, ਉਹ ਸ਼ਲਾਘਾਯੋਗ ਹੈ।ਇਸ ਸਮੇਂ ਸ੍ਰੀ ਬੈਨਿਥ ਨੇ ਕਿਹਾ ਕਿ ਇਹੋ ਜਿਹੇ ਲੋਕ ਭਲਾਈ ਦੇ ਕੰਮ ਲਈ ਹੋਰ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ।ਇਸ ਮੋਕੇ ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾ ਮਹਾਂਮਾਰੀ ਨੂੰ ਜੜ੍ਹੋਂ ਖਤਮ ਕਰਨ ਲਈ ਆਮ ਲੋਕ ਵੀ ਪ੍ਰਸ਼ਾਸਨ ਦਾ ਸਹਿਯੋਗ ਅਤੇ ਬਿਨਾਂ ਜ਼ਰੂਰਤ ਤੋਂ ਘਰ ਤੋਂ ਬਾਹਰ ਨਾ ਨਿਕਲਣ।ਜੇਕਰ ਕਿਸੇ ਜ਼ਰੂਰੀ ਕੰਮ ਲਈ ਘਰ ਤੋਂ ਬਾਹਰ ਜਾਣਾ ਹੈ ਤਾਂ ਮਾਸਕ ਲਗਾ ਕੇ ਬਾਹਰ ਨਿਕਲੋ ਅਤੇ ਭੀੜ ਭਾੜ ਵਾਲੀਆਂ ਥਾਵਾਂ ਉਪਰ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ।ਇਸ ਸਮੇਂ ਦਸਵੰਧ ਫਾਊਂਡੇਸ਼ਨ ਦੇ ਆਗੂ ਸ. ਅੰੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਦਸਵੰਧ ਫਾਊਂਡੇਸ਼ਨ, ਆਸਟੇ੍ਰਲੀਆ ਸ. ਰਾਜਵਿੰਦਰ ਬਾਵਾ ਪਰਥ (ਆਸਟੇ੍ਰਲੀਆ) ਦੀ ਅਗਵਾਈ ਹੇਠ ਚੱਲ ਰਹੀ ਹੈ ਜੋ ਸਮਾਜ ਸੇਵਾ ਦੇ ਕੰਮਾਂ ਵਿਚ ਹਮੇਸ਼ਾ ਅੱਗੇ ਆਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ