Friday, September 11, 2026
ਤਾਜਾ ਖਬਰਾਂ
ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇ

Punjab

15 ਹੈਡ ਟੀਚਰ ਨੂੰ ਬੀ.ਪੀ.ਈ.ਓ. ਵਜੋਂ ਤਰੱਕੀ

PUNJAB NEWS EXPRESS | July 18, 2021 10:10 AM

ਚੰਡੀਗੜ੍ਹ: ਪੰੰਜਾਬ ਸਰਕਾਰ ਨੇ 15 ਸੈਂਟਰ ਹੈਡ ਟੀਚਰਾਂ ਨੂੰ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਵਜੋਂ ਤਰੱਕੀ ਦੇ ਦਿੱਤੀ ਹੈਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਪੀ ਆਈ ਐਲੀਮੈਂਟਰੀ ਸਿੱਖਿਆ ਸ੍ਰੀ ਜਗਤਾਰ ਸਿੰਘ ਕੂਲੜੀਆਂ ਨੇ ਦੱਸਿਆ ਕਿ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਅਤੇ ਸਕੂਲ ਸਿੱਖਿਆ ਸਕੱਤਰ ਸ੍ਰੀ ਿਸ਼ਨ ਕੁਮਾਰ ਦੀ ਅਗਵਾਈ ਵਿੱਚ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਦੇ ਸੁਧਾਰ ਅਤੇ ਅਧਿਆਪਕਾਂ ਦੀ ਭਲਾਈ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਹ ਤਰੱਕੀਆਂ ਵੀ ਅਧਿਆਪਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੀਆਂ ਗਈਆਂ ਹਨ।

ਜਿਨ੍ਹਾਂ ਸੈਂਟਰ ਹੈਡ ਟੀਚਰਾਂ ਨੂੰ ਤਰੱਕੀ ਦੇ ਕੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਬਣਾਇਆ ਗਿਆ ਹੈ ਉਨ੍ਹਾਂ ਵਿੱਚ ਮਥਰਾ ਦੇਵੀ ਸਰਕਾਰੀ ਪ੍ਰਾਇਮਰੀ ਸਕੂਲ (ਜੀ.ਪੀ.ਐਸ.) ਚੱਕ ਵੈਰੋਕੇ (ਫਾਜ਼ਿਲਕਾ), ਰਕੇਸ਼ ਕੁਮਾਰ ਜੀ.ਪੀ.ਐਸ. ਖਾਈ ਫੇਮੀ ਕੀ (ਫਿਰੋਜ਼ਪੁਰ 3), ਦੇਵੀ ਪ੍ਰਸਾਦ ਜੀ.ਪੀ.ਐਸ. ਮਿਸ਼ਰੀਵਾਲਾ (ਫਿਰੋਜ਼ਪੁਰ), ਯਸ਼ਪਾਲ ਸਿੰਘ ਜੀ.ਪੀ.ਐਸ. ਪੱਲਾ ਮੇਘਾ (ਫਿਰੋਜ਼ਪੁਰ), ਸੰਜੀਵ ਕੁਮਾਰ ਜੀ.ਪੀ.ਐਸ. ਪੰਜੇ ਕੇ ਉਤਾੜ (ਫਿਰੋਜ਼ਪੁਰ), ਹਰਜੀਤ ਕੌਰ ਜੀ.ਪੀ.ਐਸ. ਕੁਹਾਲਾ (ਫਿਰੋਜ਼ਪੁਰ), ਅੰਜਲੀ ਜੀ.ਪੀ.ਐਸ. ਬੁੱਲੋ ਕੇ (ਫਿਰੋਜ਼ਪੁਰ), ਭੁਪਿੰਦਰ ਸਿੰਘ ਜੀ.ਪੀ.ਐਸ. ਫਰੀਦੇਵਾਲਾ ਘੱਲ ਖੁਰਦ (ਫਿਰੋਜ਼ਪੁਰ), ਪਰਲੋਕ ਸਿੰਘ ਜੀ.ਪੀ.ਐਸ. ਮਧਰਾ ਕਾਦੀਆਂ (ਗੁਰਦਾਸਪੁਰ), ਲਖਵਿੰਦਰ ਸਿੰਘ ਜੀ.ਪੀ.ਐਸ. ਭੱਟੀਆਂ (ਗੁਰਦਾਸਪੁਰ), ਪੰਕਜ ਅਰੋੜਾ ਜੀ.ਪੀ.ਐਸ.ਗਜ਼ਨੀਪੁਰ (ਗੁਰਦਾਸਪੁਰ), ਸੁਦੇਸ਼ ਖੰਨਾ ਜੀ.ਪੀ.ਐਸ. ਕਲਾਨੌਰ (ਗੁਰਦਾਸਪੁਰ), ਨਰੇਸ਼ ਕੁਮਾਰ ਜੀ.ਪੀ.ਐਸ. ਹੱਲਾ (ਗੁਰਦਾਸਪੁਰ), ਰਕੇਸ਼ ਕੁਮਾਰ ਜੀ.ਪੀ.ਐਸ. ਹੇਮਰਾਜ ਪੁਰਾ (ਗੁਰਦਾਸਪੁਰ) ਅਤੇ ਗੁਰਮੇਲ ਸਿੰਘ ਜੀ.ਈ.ਐਸ. ਬਾਬਰ ਪੁਰਾ (ਪਟਿਆਲਾ) ਸ਼ਾਮਲ ਹਨ।

ਸ੍ਰੀ ਕੂਲੜੀਆਂ ਅਨੁਸਾਰ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸਥਾਨ ਹਾਸਲ ਕਰ ਚੁੱਕਿਆ ਹੈ ਅਤੇ ਪੰਜਾਬ ਦੇ ਦੋ ਸੌ ਅਠਾਈ ਬਲਾਕਾਂ ਵਿੱਚ ਪ੍ਰਾਇਮਰੀ ਸਿੱਖਿਆ ਨੂੰ ਪ੍ਰਫੁੱਲਿਤ ਕਰਨ ਲਈ ਵਿਭਾਗ ਵੱਲੋਂ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ ਸਮਾਰਟ ਸਕੂਲ ਪ੍ਰੋਜੈਕਟ ਅਤੇ ਸਮੁੱਚੀਆਂ ਗਤੀਵਿਧੀਆਂ ਦੀ ਬਦੌਲਤ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਲੱਖਾਂ ਦੀ ਗਿਣਤੀ ਵਿਚ ਵਿਦਿਆਰਥੀ ਮਿਆਰੀ ਸਿੱਖਿਆ ਹਾਸਲ ਕਰ ਰਹੇ ਹਨ ਅਤੇ ਇਨ੍ਹਾਂ ਨਵੇ ਨਿਯੁਕਤ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਆਣ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਗੁਣਵੱਤਾ ਆਧਾਰਤ ਸਿੱਖਿਆ ਨੂੰ ਹੋਰ ਹੁਲਾਰਾ ਮਿਲੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ, ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੰਗਤ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

ਪਾਕਿਸਤਾਨ ਤੋਂ ਭਾਰਤ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਫੈਸਲਾਬਾਦ ਹਵਾਈ ਅੱਡੇ ’ਤੇ ਰੋਕਣਾ ਮੰਦਭਾਗਾ- ਐਡਵੋਕੇਟ ਧਾਮੀ

ਨੇਪਾਲ ’ਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਸਮੱਗਰੀ ਦੇ 4 ਟਰੱਕ ਰਵਾਨਾ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਸਕਾਲਰਸ਼ਿਪ ਦੀਆਂ ਸਾਰੀਆਂ ਰਹਿੰਦੀਆਂ ਅਰਜ਼ੀਆਂ ਨੂੰ ਵੇਲੇ ਸਿਰ ਨਿਪਟਾਉਣ ਲਈ ਵੇਰੀਫਿਕੇਸ਼ਨ ਦਾ ਨਵਾਂ ਸ਼ਡਿਊਲ ਜਾਰੀ

ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ- ਐਡਵੋਕੇਟ ਧਾਮੀ

ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਅੰਤਿਮ ਵਿਦਾਈ ਦਾ ਹੱਕ ਵੀ ਨਹੀਂ ਮਿਲਿਆ: ਸੁਖਬੀਰ ਬਾਦਲ

ਵੜਿੰਗ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਨੌਕਰੀ ਦੇ ਮਾਮਲੇ ’ਤੇ ਧੋਖਾ ਦੇਣ ਲਈ 'ਆਪ' ਸਰਕਾਰ ਦੀ ਕੀਤੀ ਨਿੰਦਾ

ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਢੀਂਡਸਾ