Saturday, October 17, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Punjab

ਨਗਰ ਕੌਂਸਲ ਵੱਲੋਂ ਅੱਜ ਵੰਡੇ ਜਾਣਗੇ ਫਲਦਾਰ ਬੂਟੇ-ਸਚਿਨ ਦੀਵਾਨ

PUNJAB NEWS EXPRESS | July 21, 2021 04:11 PM

ਨਵਾਂਸ਼ਹਿਰ:ਜੁਲਾਈ ਮਹੀਨੇ ਦੇ ਅਖ਼ੀਰਲੇ ਐਤਵਾਰ ਨੂੰ ਮਨਾਏ ਜਾ ਰਹੇ ਅੰਤਰਰਾਸ਼ਟਰੀ ‘ਮੇਰਾ ਦਰੱਖਤ ਦਿਵਸ’ ਸਬੰਧੀ 22 ਜੁਲਾਈ, ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਨਗਰ ਕੌਂਸਲ ਦਫ਼ਤਰ ਨਵਾਂਸ਼ਹਿਰ ਵਿਖੇ ਫਲਦਾਰ ਪੌਦੇ ਵੰਡੇ ਜਾਣਗੇ। ਇਹ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਪ੍ਰਧਾਨ ਸਚਿਨ ਦੀਵਾਨ ਨੇ ਦੱਸਿਆ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਨਵਾਂਸ਼ਹਿਰ ਦੀ ਧਰਤੀ ਤੋਂ ਸ਼ੁਰੂ ਹੋਇਆ ‘ਮੇਰਾ ਦਰੱਖਤ ਦਿਵਸ’ ਅੱਜ ਦੇਸ਼ ਭਰ ਵਿਚ ਹੀ ਨਹੀਂ, ਬਲਕਿ ਪੂਰੇ ਵਿਸ਼ਵ ਵਿਚ ਮਨਾਇਆ ਜਾਂਦਾ ਹੈ।

ਉਨਾਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਹੜਾ ਵੀ ਵਿਅਕਤੀ ਪੌਦੇ ਲਗਾਉਣੇ ਚਾਹੁੰਦਾ ਹੈ, ਉਹ ਨਗਰ ਕੌਂਸਲ ਦਫ਼ਤਰ ਤੋਂ ਸਵੇਰੇ 11 ਵਜੇ ਪੌਦੇ ਲਿਜਾ ਸਕਦਾ ਹੈ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਜੇਕਰ ਕਿਸੇ ਕੋਲ ਪੌਦੇ ਲਗਾਉਣ ਲਈ ਢੁਕਵੀਂ ਜਗਾ ਹੈ, ਤਾਂ ਉਸ ਨੂੰ ਵੀ ਪੌਦੇ ਮੁਹੱਈਆ ਕਰਵਾਏ ਜਾਣਗੇ। ਪ੍ਰਧਾਨ ਸਚਿਨ ਦੀਵਾਨ ਅਤੇ ਸਾਥੀ ਕੌਂਸਲਰਾਂ ਨੇ ਸ਼ਹਿਰ ਨੂੰ ਹਰਿਆ-ਭਰਿਆ ਬਣਾਉਣ ਲਈ ਸਮੂਹ ਸ਼ਹਿਰ ਵਾਸੀਆਂ ਦੇ ਸਹਿਯੋਗ ਅਪੀਲ ਕੀਤੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਆਮ ਆਦਮੀ ਪਾਰਟੀ ਪੰਜਾਬ ਦੇ ਬੌਧਿਕ ਵਿੰਗ ਦੇ ਸੂਬਾ ਪ੍ਰਧਾਨ ਨਿਯੁਕਤ

ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਵਿੰਦਰ ਸਿੰਘ ਦੀ ਤਸਵੀਰ - ਐਡਵੋਕੇਟ ਧਾਮੀ

ਕਪੂਰਥਲਾ ਨਗਰ ਕੌਂਸਲ ਦੇ ਸਾਬਕਾ ਵਾਈਸ ਪ੍ਰਧਾਨ ਅਤੇ ਸਾਬਕਾ ਕਾਂਗਰਸੀ ਆਗੂ ਦਵਿੰਦਰਪਾਲ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ 'ਆਪ' ਵਿੱਚ ਸ਼ਾਮਿਲ

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਦਿੱਲੀ ਐਮਰਜੈਂਸੀ ਵਰਗੇ ਲੌਕਡਾਊਨ ਵਿੱਚ ਤਬਦੀਲ, ਸਵਾਲ ਪੁੱਛਣ ‘ਤੇ ਪ੍ਰਦਰਸ਼ਨਕਾਰੀਆਂ ਨੂੰ ਕੁੱਟਿਆ ਅਤੇ ਜੇਲ੍ਹੀਂ ਡੱਕਿਆ: CM ਮਾਨ

ਸਰਕਾਰ ਵੱਲੋਂ 2.45 ਕਰੋੜ ਤੋਂ ਵੱਧ ਸੈਨੇਟਰੀ ਪੈਡ ਵੰਡੇ ਗਏ, ਪੰਜਾਬ ਭਰ ਦੀਆਂ 13.65 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲਿਆ ਲਾਭ

ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨਾ ਚਾਹੁੰਦਾ ਸੀ ਪਰਮਿੰਦਰ, ਉਸ ਦਾ ਸਰਕਾਰੀ ਤੌਰ ’ਤੇ ਕੀਤਾ ਗਿਆ ਕਤਲ: ਪਰਗਟ ਸਿੰਘ

CM ਮਾਨ ਦਾ ਅਮਿਤ ਸ਼ਾਹ ਨੂੰ ਜਵਾਬ: ਪੰਜਾਬ 'ਤੇ ਦੋਸ਼ ਲਾਉਣ ਦੀ ਬਜਾਏ ਗੁਜਰਾਤ 'ਚ ਫੜ੍ਹੀ ਗਈ 3,000 ਕਿੱਲੋ ਹੈਰੋਇਨ ਦਾ ਜਵਾਬ ਦਿਓ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ