Thursday, October 08, 2026
ਤਾਜਾ ਖਬਰਾਂ
• ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ

Punjab

ਮੁੱਖ ਮੰਤਰੀ ਵੱਲੋਂ ਉੱਘੇ ਸਿੱਖ ਵਿਦਵਾਨ ਭਾਈ ਅਸ਼ੋਕ ਸਿੰਘ ਬਾਗੜੀਆਂ ਦੀ ਪਤਨੀ ਰਾਜਿੰਦਰ ਕੌਰ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

PUNJAB NEWS EXPRESS | July 24, 2021 05:45 PM

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਘੇ ਸਿੱਖ ਵਿਦਵਾਨ ਭਾਈ ਅਸ਼ੋਕ ਸਿੰਘ ਬਾਗੜੀਆਂ ਦੀ ਪਤਨੀ ਸਰਦਾਰਨੀ ਰਾਜਿੰਦਰ ਕੌਰ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਸ਼ੁੱਕਰਵਾਰ ਬਾਅਦ ਦੁਪਹਿਰ ਇੱਥੇ ਲੰਬੀ ਬਿਮਾਰੀ ਉਪਰੰਤ ਆਪਣੇ ਨਿਵਾਸ ਸਥਾਨ ਉੱਤੇ ਚੱਲ ਵਸੇ। ਉਹ ਆਪਣੇ ਪਿੱਛੇ ਪਤੀ, ਦੋ ਪੁੱਤਰ ਅਤੇ ਇਕ ਧੀ ਛੱਡ ਗਏ ਹਨ।

ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ, "ਮੈਨੂੰ ਸਰਦਾਰਨੀ ਰਾਜਿੰਦਰ ਕੌਰ ਦੇ ਅਕਾਲ ਚਲਾਣੇ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ ਜੋ ਚੰਗੇ ਗੁਣਾਂ ਦੇ ਧਾਰਨੀ ਪਵਿੱਤਰ ਰੂਹ ਸਨ।"

ਦੁਖੀ ਪਰਿਵਾਰ ਅਤੇ ਸਾਕ ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਉਹਨਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ

CM ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ; ਦਹਾਕਿਆਂ ਦੀ ਉਡੀਕ ਖ਼ਤਮ ਹੋਈ

ਆਪ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਕਾਬੂ; 15 ਪਿਸਤੌਲਾਂ ਬਰਾਮਦ

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਹੋਟਲ ਮਾਲਕਾਂ ਨਾਲ ਇਕੱਤਰਤਾ

4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 8.50 ਲੱਖ ਮੀਟਰਕ ਟਨ ਝੋਨੇ ਦੀ ਆਮਦ, 7.50 ਲੱਖ ਮੀਟਰਕ ਟਨ ਝੋਨੇ ਦੀ ਖਰੀਦ: ਕਟਾਰੂਚੱਕ

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ*