Wednesday, April 24, 2024

Punjab

6 ਅਗਸਤ ਤੋਂ ਸ਼ੁਰੂ ਹੋਣ ਵਾਲੀ ਪੰਜ ਜ਼ਿਲਿਆਂ ਦੀ ਆਰਮੀ ਭਰਤੀ ਰੈਲੀ ਮੁਲਤਵੀ

PUNJAB NEWS EXPRESS | July 24, 2021 05:57 PM

ਪਟਿਆਲਾ:ਫ਼ੌਜ ਦੇ ਆਰਮੀ ਭਰਤੀ ਦਫ਼ਤਰ, ਪਟਿਆਲਾ ਵੱਲੋਂ 6 ਅਗਸਤ ਤੋਂ ਕਰਵਾਈ ਜਾਣ ਵਾਲੀ ਭਰਤੀ ਰੈਲੀ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਆਰਮੀ ਭਰਤੀ ਡਾਇਰੈਕਟਰ ਕਰਨਲ ਆਰ.ਆਰ. ਚੰਦੇਲ ਨੇ ਦੱਸਿਆ ਕਿ ਪਟਿਆਲਾ ਮਿਲਟਰੀ ਸਟੇਸ਼ਨ ਦੇ ਮੈਦਾਨ 'ਚ 6 ਅਗਸਤ ਤੋਂ 20 ਅਗਸਤ ਤੱਕ ਪਟਿਆਲਾ ਸਮੇਤ ਸੰਗਰੂਰ, ਮਾਨਸਾ, ਬਰਨਾਲਾ ਅਤੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਨੌਜਵਾਨਾਂ ਦਾ ਫਿਜ਼ੀਕਲ ਟੈਸਟ ਲਿਆ ਜਾਣਾ ਸੀ, ਜੋ ਮੁਲਤਵੀ ਕਰ ਦਿੱਤਾ ਗਿਆ ਹੈ।
ਭਰਤੀ ਡਾਇਰੈਕਟਰ ਨੇ ਦੱਸਿਆ ਕਿ ਇਸ ਭਰਤੀ ਸਬੰਧੀ ਆਨ ਲਾਈਨ ਰਜਿਸਟਰੇਸ਼ਨ 20 ਜੁਲਾਈ ਤੱਕ ਕੀਤੀ ਗਈ ਸੀ ਅਤੇ ਫਿਜ਼ੀਕਲ ਟੈਸਟ 6 ਅਗਸਤ ਤੋਂ ਲੈਣ ਨਿਸ਼ਚਿਤ ਕੀਤਾ ਗਿਆ ਸੀ ਪਰ ਹੁਣ ਨਵੀਆਂ ਤਾਰੀਖਾਂ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ