Saturday, April 27, 2024

Punjab

ਚਰਨਜੀਤ ਸਿੰਘ ਚੰਨੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ

PUNJAB NEWS EXPRESS | September 20, 2021 08:32 AM

ਚੰਡੀਗੜ :ਸ. ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਲਿਖੇ ਆਪਣੇ ਪੱਤਰ ਰਾਹੀਂ ਜਾਣਕਾਰੀ ਦਿੱਤੀ ਕਿ 19 ਸਤੰਬਰ, 2021 ਨੂੰ ਹੋਈ ਕਾਂਗਰਸ ਵਿਧਾਇਕ ਦਲ (ਸੀ.ਐਲ.ਪੀ.) ਦੀ ਮੀਟਿੰਗ ਵਿੱਚ, ਉਨਾਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ।
ਰਾਜਪਾਲ ਪੰਜਾਬ ਸ੍ਰੀ ਪੁਰੋਹਿਤ ਨੇ ਉਨਾਂ ਨੂੰ ਵਧਾਈ ਦਿੱਤੀ ਅਤੇ 20 ਸਤੰਬਰ, 2021 ਨੂੰ ਸਵੇਰੇ 11 ਵਜੇ ਪੰਜਾਬ ਰਾਜ ਭਵਨ ਵਿਖੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਦਾ ਸੱਦਾ ਦਿੱਤਾ।

ਸ੍ਰੀ ਚੰਨੀ ਦੇ ਨਾਲ ਸੀਨੀਅਰ ਕਾਂਗਰਸੀ ਨੇਤਾ ਸ੍ਰੀ ਹਰੀਸ਼ ਰਾਵਤ, ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ. ਨਵਜੋਤ ਸਿੱਧੂ, ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਸੁਖਜਿੰਦਰ ਸਿੰਘ ਰੰਧਾਵਾ, ਤਿ੍ਰਪਤ ਰਾਜਿੰਦਰ ਸਿੰਘ ਬਾਜਵਾ, ਸੁੱਖ ਸਰਕਾਰੀਆ ਅਤੇ ਸ੍ਰੀਮਤੀ ਅਰੁਣਾ ਚੌਧਰੀ ਸ਼ਾਮਲ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ