Thursday, March 28, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Punjab

ਆਲ ਇੰਡੀਆ ਜੱਟ ਮਹਾਂਸਭਾ, ਚੰਡੀਗੜ੍ਹ ਦੇ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਨੇ ਕੀਤੀ ਪੰਜਾਬ ਦੇ ਡਿਪਟੀ CM ਸੁਖਜਿੰਦਰ ਸਿੰਘ ਰੰਧਾਵਾ ਨਾਲ ਮੁਲਾਕਾਤ

PUNJAB NEWS EXPRESS | September 20, 2021 06:21 PM

ਚੰਡੀਗੜ੍ਹ:ਪੰਜਾਬ ਦੇ ਉੱਘੇ ਸਿੱਖ ਕਿਸਾਨ ਆਗੂ, ਆਲ ਇੰਡੀਆ ਜੱਟ ਮਹਾਂਸਭਾ ਦੀ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਤੇ ਮਹਾਂਸਭਾ ਦੇ ਰਾਸ਼ਟਰੀ ਡੈਲੀਗੇਟ ਸ. ਰਾਜਿੰਦਰ ਸਿੰਘ ਬਡਹੇੜੀ ਨੇ ਅੱਜ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਵਿੰਦਰ ਸਿੰਘ ਰੰਧਾਵਾ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਸ. ਬਡਹੇੜੀ ਨਾਲ ਜੱਟ ਮਹਾਂਸਭਾ ਦੇ ਕਈ ਸਾਥੀ ਵੀ ਮੌਜੂਦ ਸਨ।

ਸ. ਬਡਹੇੜੀ ਨੇ ਕਿਹਾ ਕਿ ਆਲ ਇੰਡੀਆ ਜੱਟ ਮਹਾਂਸਭਾ ਨੂੰ ਪੂਰੀ ਆਸ ਹੈ ਕਿ ਸ. ਰੰਧਾਵਾ ਜੱਟ, ਕਿਸਾਨ ਅਤੇ ਹਰ ਗਰੀਬ ਮਜ਼ਦੂਰ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਤੋਂ ਜੱਟ ਭਾਈਚਾਰੇ ਨੂੰ ਬਹੁਤ ਆਸਾਂ ਹਨ।

ਸ. ਬਡਹੇੜੀ ਨੇ ਅੱਗੇ ਕਿਹਾ ਕਿ ਸ. ਰੰਧਾਵਾ ਸਦਾ ਦ੍ਰਿੜ੍ਹ ਇਰਾਦੇ ਨਾਲ ਭਰਪੂਰ, ਕਥਨੀ ਤੇ ਕਰਨੀ ਦੇ ਬਹੁਤ ਪੱਕੇ ਇਨਸਾਨ, ਪੂਰਨ ਗੁਰ–ਸਿੱਖ, ਗੁਰੂ ਦਾ ਭਾਣਾ ਮੰਨਣ ਵਾਲੇ ਅਤੇ ਗੁਰੂ ਦੇ ਆਦੇਸ਼ ਮੁਤਾਬਕ ਹੀ ਚੱਲਦੇ ਹਨ।

ਸ. ਬਡਹੇੜੀ ਨੇ ਸ. ਰੰਧਾਵਾ ਨਾਲ ਅੱਜ ਦੀ ਆਪਣੀ ਸਦਭਾਵਨਾ ਮਿਲਣੀ ਦੌਰਾਨ ਉਨ੍ਹਾਂ ਦੀ ਸਫ਼ਲਤਾ ਲਈ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

ਚੋਣਾਂ ਦੇ ਆਖਰੀ ਪੜਾਅ 'ਚ ਭਾਜਪਾ ਪੰਜਾਬ 'ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ: ਬਾਜਵਾ

ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਲੋਕਾਂ 'ਚ ਦਹਿਸ਼ਤ ਵਾਲਾ ਮਾਹੌਲ ਸਿਰਜਣ ਖ਼ਿਲਾਫ 22 ਮਾਰਚ ਨੂੰ ਸੰਗਰੂਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ 

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਬੇਸਿੱਟਾ

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ 'ਚ ਕਿਸਾਨ ਮਜ਼ਦੂਰ ਮਹਾਪੰਚਾਇਤ ਦੀਆਂ ਤਿਆਰੀਆਂ ਮੁਕੰਮਲ