Sunday, November 22, 2026
ਤਾਜਾ ਖਬਰਾਂ
• ਐਫਬੀਆਈ ਨੇ 'ਦਸ ਮੋਸਟ ਵਾਂਟੇਡ' ਪੋਸਟਰ ਜਾਰੀ ਕੀਤਾ, ਗੋਲਡੀ ਬਰਾੜ ਦੇ ਸਿਰ 'ਤੇ 10 ਲੱਖ ਦਾ ਇਨਾਮ ਰੱਖਿਆ • ਬੰਦੂਕਧਾਰੀਆਂ ਨੇ ਮੋਹਾਲੀ ਸੈਲੂਨ, ਆਰਕੀਟੈਕਟ ਦੇ ਘਰ ਨੂੰ 30 ਮਿੰਟਾਂ ਦੇ ਅੰਦਰ ਨਿਸ਼ਾਨਾ ਬਣਾਇਆ • ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ: ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ* • ਪੰਜਾਬ ਵਿਧਾਨ ਸਭਾ ਚੋਣਾਂ 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ* • ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ* • ਧਾਮੀ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ, ਹਾਊਸ ਨੇ ਨਸ਼ਿਆਂ ਨਾਲ ਹੋਣ ਵਾਲੀਆਂ ਮੌਤਾਂ ਅਤੇ ਬੇਅਦਬੀ ਕਾਨੂੰਨ ਸੰਬੰਧੀ ਚਿੰਤਾਵਾਂ ਨੂੰ ਉਜਾਗਰ ਕੀਤਾ

Punjab

ਘੱਟ ਗਿਣਤੀ ਵਰਗ ਲਈ ਨੈਸ਼ਨਲ ਸਕਾਲਰਸ਼ਿਪ ਪੋਰਟਲ ਖੁੱਲ੍ਹਿਆ

PUNJAB NEWS EXPRESS | September 21, 2021 04:37 PM

ਪਟਿਆਲਾ:ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਸਰਕਾਰ ਵੱਲੋਂ ਵਿੱਦਿਅਕ ਸੈਸ਼ਨ 2021-22 ਦੌਰਾਨ ਘੱਟ ਗਿਣਤੀ ਨਾਲ ਸਬੰਧਿਤ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਅਪਲਾਈ ਕਰਨ ਲਈ ਨੈਸ਼ਨਲ ਸਕਾਲਰਸ਼ਿਪ ਪੋਰਟਲ ਖੋਲ੍ਹਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਜੈਨ, ਬੋਧੀ, ਸਿੱਖ, ਪਾਰਸੀ, ਮੁਸਲਿਮ ਅਤੇ ਕ੍ਰਿਸਚਨ ਧਰਮ ਨਾਲ ਸਬੰਧਿਤ ਵਿਦਿਆਰਥੀ ਜੋ ਕਿ ਪਹਿਲੀ ਤੋਂ ਦਸਵੀਂ ਜਮਾਤ ਤੱਕ ਦੀ ਪੜਾਈ ਕਰ ਰਹੇ ਹਨ, ਉਨ੍ਹਾਂ ਲਈ ਨੈਸ਼ਨਲ ਸਕਾਲਰਸ਼ਿਪ ਪੋਰਟਲ ਤੇ ਅਪਲਾਈ ਕਰਨ ਦੀ ਆਖਰੀ ਮਿਤੀ 15 ਨਵੰਬਰ 2021 ਹੈ, ਇਸੇ ਤਰ੍ਹਾਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਤੇ ਮੈਰਿਟ-ਕਮ-ਮੀਨਜ਼ ਸਕਾਲਰਸ਼ਿਪ ਲਈ ਆਖਰੀ ਮਿਤੀ 30 ਨਵੰਬਰ 2021 ਹੈ। ਵਿਦਿਆਰਥੀਆਂ ਦੀ ਯੋਗਤਾ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਘੱਟ ਗਿਣਤੀ ਵਰਗ ਨਾਲ ਸਬੰਧਤ ਵਿਦਿਆਰਥੀ, ਜੋ ਕਿ ਭਾਰਤ ਵਿੱਚ ਕਿਸੇ ਵੀ ਸਰਕਾਰੀ ਜਾਂ ਮਾਨਤਾ ਪ੍ਰਾਪਤ ਯੂਨੀਵਰਸਿਟੀ/ਸੰਸਥਾ/ਕਾਲਜ/ ਸਕੂਲ ਵਿੱਚ ਪੜ੍ਹ ਰਿਹਾ ਹੈ ਅਤੇ ਕੀਤੇ ਜਾਣ ਵਾਲਾ ਕੋਰਸ ਘੱਟੋ-ਘੱਟ ਇੱਕ ਸਾਲ ਦਾ ਹੋਣਾ ਚਾਹੀਦੀ ਹੈ ਅਤੇ ਉਸਦੀ ਪਿਛਲੀ ਕਲਾਸ ਜਾਂ ਬੋਰਡ ਵਿੱਚੋਂ 50 ਫ਼ੀਸਦੀ ਅੰਕ ਹੋਣੇ ਜ਼ਰੂਰੀ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਬੰਦੂਕਧਾਰੀਆਂ ਨੇ ਮੋਹਾਲੀ ਸੈਲੂਨ, ਆਰਕੀਟੈਕਟ ਦੇ ਘਰ ਨੂੰ 30 ਮਿੰਟਾਂ ਦੇ ਅੰਦਰ ਨਿਸ਼ਾਨਾ ਬਣਾਇਆ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ: ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ*

ਪੰਜਾਬ ਵਿਧਾਨ ਸਭਾ ਚੋਣਾਂ 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ*

ਧਾਮੀ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ, ਹਾਊਸ ਨੇ ਨਸ਼ਿਆਂ ਨਾਲ ਹੋਣ ਵਾਲੀਆਂ ਮੌਤਾਂ ਅਤੇ ਬੇਅਦਬੀ ਕਾਨੂੰਨ ਸੰਬੰਧੀ ਚਿੰਤਾਵਾਂ ਨੂੰ ਉਜਾਗਰ ਕੀਤਾ

ਕਿਸਾਨਾਂ ਦੀ ਗੰਨੇ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰੇ ਭਗਵੰਤ ਮਾਨ ਸਰਕਾਰ : ਅਵਿਨਾਸ਼ ਰਾਏ ਖੰਨਾ

ਕਾਂਗਰਸ ਨੂੰ ਵੱਡਾ ਸਿਆਸੀ ਝਟਕਾ: ਦੋ ਵਾਰ ਵਿਧਾਇਕ ਤੇ 2027 ਦੀ ਚੋਣ ਮੈਨੀਫੈਸਟੋ ਕਮੇਟੀ ਦੇ ਸਹਿ-ਚੇਅਰਮੈਨ ਹਰਦਿਆਲ ਸਿੰਘ ਕੰਬੋਜ ਭਾਜਪਾ ’ਚ ਸ਼ਾਮਲ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਥਿਤ ਬੇਨਿਯਮੀਆਂ 'ਤੇ ਪੀਸੀਐਸ ਭਰਤੀ 'ਤੇ ਰੋਕ ਲਗਾ ਦਿੱਤੀ, ਅਗਲੀ ਸੁਣਵਾਈ 16 ਦਸੰਬਰ ਨੂੰ

ਜਲੰਧਰ ਤੋਂ ਨਿਤਿਨ ਨਬੀਨ ਸ਼ੁਰੂ ਕਰਵਾਉਣਗੇ 2500 ਕਿ.ਮੀ ਲੰਬੀ ‘ਸਮਰਸਤਾ ਸੰਕਪਲ ਯਾਤਰਾ’ ਦੀ ਸ਼ੁਰੂਆਤ

ਪੰਜਾਬ ਵਿਧਾਨ ਸਭਾ ਚੋਣਾਂ 2027: ਭਾਜਪਾ ਵੱਲੋਂ ਮੈਨੀਫੈਸਟੋ ਅਤੇ ਚਾਰਜਸ਼ੀਟ ਕਮੇਟੀਆਂ ਦਾ ਗਠਨ

ਤੀਰਥ ਯਾਤਰਾ ਬੱਸਾਂ ਦੇ ਹਾਦਸੇ ਲਈ ਪੰਜਾਬ ਸਰਕਾਰ ਜ਼ਿੰਮੇਵਾਰ : ਕੇਵਲ ਸਿੰਘ ਢਿੱਲੋਂ