Friday, October 16, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Punjab

ਵਧੀਕ ਮੁੱਖ ਸਕੱਤਰ ਕਿਰਤ ਵੱਲੋਂ ਦਫ਼ਤਰਾਂ ਦੀ ਅਚਨਚੇਤ ਚੈਕਿੰਗ

PUNJAB NEWS EXPRESS | September 21, 2021 07:47 PM

ਚੰਡੀਗੜ੍ਹ:ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਦੇ ਨਿਰਦੇਸ਼ਾਂ 'ਤੇ ਵਧੀਕ ਮੁੱਖ ਸਕੱਤਰ (ਕਿਰਤ) ਸ੍ਰੀ ਵਿਜੈ ਕੁਮਾਰ ਜੰਜੂਆ ਨੇ ਅੱਜ ਲੇਬਰ ਕਮਿਸ਼ਨਰ-ਕਮ-ਡਾਇਰੈਕਟਰ ਫੈਕਟਰੀਜ਼ ਪੰਜਾਬ ਦੇ ਦਫ਼ਤਰ ਅਤੇ ਕਿਰਤ ਵਿਭਾਗ ਅਧੀਨ ਕੰਮ ਕਰ ਰਹੇ ਬੋਰਡਾਂ ਦੀ ਅਚਨਚੇਤ ਚੈਕਿੰਗ ਕੀਤੀ।

ਵੇਰਵੇ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਚੈਕਿੰਗ ਦੌਰਾਨ ਸਬੰਧਤ ਦਫ਼ਤਰਾਂ/ਬੋਰਡਾਂ ਦੇ ਕੁਝ ਕਰਮਚਾਰੀ ਗੈਰਹਾਜ਼ਰ/ਲੇਟ ਪਾਏ ਗਏ। ਇਸ ਦਾ ਗੰਭੀਰ ਨੋਟਿਸ ਲੈਂਦਿਆਂ, ਵਧੀਕ ਮੁੱਖ ਸਕੱਤਰ ਕਿਰਤ ਸ੍ਰੀ ਵਿਜੈ ਕੁਮਾਰ ਜੰਜੂਆ ਨੇ ਅਧਿਕਾਰੀਆਂ ਨੂੰ ਮੌਖਿਕ ਨਿਰਦੇਸ਼ ਜਾਰੀ ਕੀਤੇ ਕਿ ਉਹ ਦਫ਼ਤਰ ਵਿੱਚ ਸਮੇਂ ਦੀ ਪਾਬੰਦੀ ਯਕੀਨੀ ਬਣਾਉਣ ਅਤੇ ਸਾਰੇ ਗੈਰਹਾਜ਼ਰ ਕਰਮਚਾਰੀਆਂ ਤੋਂ ਸਪੱਸ਼ਟੀਕਰਨ ਦੀ ਮੰਗ ਕਰਨ। ਸਬੰਧਤ ਅਧਿਕਾਰੀਆਂ ਨੂੰ ਭਵਿੱਖ ਵਿੱਚ ਸਮੇਂ ਸਿਰ ਦਫ਼ਤਰ ਹਾਜ਼ਰ ਹੋਣ ਦੇ ਨਿਰਦੇਸ਼ ਵੀ ਦਿੱਤੇ ਗਏ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਦਿੱਲੀ ਐਮਰਜੈਂਸੀ ਵਰਗੇ ਲੌਕਡਾਊਨ ਵਿੱਚ ਤਬਦੀਲ, ਸਵਾਲ ਪੁੱਛਣ ‘ਤੇ ਪ੍ਰਦਰਸ਼ਨਕਾਰੀਆਂ ਨੂੰ ਕੁੱਟਿਆ ਅਤੇ ਜੇਲ੍ਹੀਂ ਡੱਕਿਆ: CM ਮਾਨ

ਸਰਕਾਰ ਵੱਲੋਂ 2.45 ਕਰੋੜ ਤੋਂ ਵੱਧ ਸੈਨੇਟਰੀ ਪੈਡ ਵੰਡੇ ਗਏ, ਪੰਜਾਬ ਭਰ ਦੀਆਂ 13.65 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲਿਆ ਲਾਭ

ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨਾ ਚਾਹੁੰਦਾ ਸੀ ਪਰਮਿੰਦਰ, ਉਸ ਦਾ ਸਰਕਾਰੀ ਤੌਰ ’ਤੇ ਕੀਤਾ ਗਿਆ ਕਤਲ: ਪਰਗਟ ਸਿੰਘ

CM ਮਾਨ ਦਾ ਅਮਿਤ ਸ਼ਾਹ ਨੂੰ ਜਵਾਬ: ਪੰਜਾਬ 'ਤੇ ਦੋਸ਼ ਲਾਉਣ ਦੀ ਬਜਾਏ ਗੁਜਰਾਤ 'ਚ ਫੜ੍ਹੀ ਗਈ 3,000 ਕਿੱਲੋ ਹੈਰੋਇਨ ਦਾ ਜਵਾਬ ਦਿਓ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਦੀਪਕ ਬਾਲੀ ਨੇ ਜਲੰਧਰ ਛਾਉਣੀ ਵਿੱਚ ਆਪਣੇ ਨਵੇਂ ਕਾਰਜਕਾਲ ਦੀ ਸ਼ੁਰੂਆਤ ਧਾਰਮਿਕ ਅਸਥਾਨਾ ਤੇ ਮੱਥਾ ਟੇਕ ਕੇ ਕੀਤੀ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

'ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ