Friday, October 16, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Punjab

ਸੂਬੇ ਵਿੱਚ 21 ਅਕਤੂਬਰ ਨੂੰ 596910.327 ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ : ਆਸ਼ੂ

PUNJAB NEWS EXPRESS | October 22, 2021 10:42 AM

ਚੰਡੀਗੜ:ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ 21 ਅਕਤੂਬਰ, 2021 ਨੂੰ ਸਰਕਾਰੀ ਏਜੰਸੀਆਂ ਵੱਲੋਂ 595347.327 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਸੂਬੇ ਦੀਆਂ ਸਰਕਾਰੀ ਏਜੰਸੀਆਂ ਵਲੋਂ ਹੁਣ ਤੱਕ 5187108.676 ਮੀਟਿ੍ਰਕ ਟਨ ਝੋਨਾ ਅਤੇ 36077 ਮੀਟਿ੍ਰਕ ਟਨ ਮਿਲਰਜ਼ ਵਲੋਂ ਖਰੀਦਿਆ ਗਿਆ ਹੈ।

ਉਨਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਕੁੱਲ 5423102.048 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਜਿਸ ਵਿੱਚੋਂ 5223185.676 ਮੀਟਿ੍ਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ।

ਉਨਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਦੇ 7017.1 ਕਰੋੜ ਦੀ ਰਾਸ਼ੀ ਕਲੀਅਰ ਕਰ ਦਿੱਤੀ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਦਿਲਜੀਤ ਦੋਸਾਂਝ ਦੇ ਪਿੰਡ ’ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ ’ਚ 3 ਗ੍ਰਿਫ਼ਤਾਰ

MLA ਗਿਆਸਪੁਰਾ ਮਾਮਲਾ: ‘ਆਪ’ ਵਿਧਾਇਕਾਂ ਤੇ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਮੰਗੀ ਮੁਆਫ਼ੀ

ਗਲੀ ਵਿੱਚ ਖੇਡ ਰਹੇ ਦੋ ਸਾਲ ਦੇ ਬੱਚੇ ਨੂੰ ਥਾਰ ਨੇ ਕੁਚਲਿਆ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ; ਪਿਓ-ਪੁੱਤ ਸਮੇਤ ਪੰਜ ਵਿਅਕਤੀ ਕਾਬੂ

ਵਿੱਤ ਮੰਤਰੀ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਗੈਂਗਸਟਰਾਂ 'ਤੇ ਵਾਰ ਦਾ 268ਵਾਂ ਦਿਨ: ਪੰਜਾਬ ਪੁਲਿਸ ਵੱਲੋਂ 530 ਥਾਈਂ ਛਾਪੇਮਾਰੀ; 222 ਕਾਬੂ

ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ, ਪਰਿਵਾਰ ਨੇ ਕਤਲ ਦਾ ਸ਼ੱਕ ਜਤਾਇਆ