Thursday, September 17, 2026
ਤਾਜਾ ਖਬਰਾਂ
ਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੀ ਪਹਿਲੀ ਵਰ੍ਹੇਗੰਢ ਮੌਕੇ ਲੀਲਾ ਭਵਨ ਚੌਕ ਵਿਖੇ ਜਾਗਰੂਕਤਾ ਮੁਹਿੰਮਪੰਜਾਬ ਸਰਕਾਰ ਨੇ ਬੇਅਦਬੀ ਕਾਨੂੰਨ ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਕੀਤਾ ਗਠਨਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ*ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨ

Punjab

ਨੰਗਲ ਟਾਊਨਸ਼ਿਪ ਦੀ ਲੀਜ ਦੇ ਮੁੱਦੇ ਤੇ ਕੇਂਦਰੀ ਊਰਜਾ ਮੰਤਰੀ ਨੂੰ ਮਿਲੇ ਐਮ.ਪੀ ਤਿਵਾੜੀ

PUNJAB NEWS EXPRESS | February 23, 2021 08:39 PM

ਰੋਪੜ:  ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਨੰਗਲ ਟਾਊਨਸ਼ਿਪ ਦੀ ਲੀਜ਼ ਦੇ ਮੁੱਦੇ ਨੂੰ ਲੈ ਕੇ ਕੇਂਦਰੀ ਊਰਜਾ ਮੰਤਰੀ ਆਰ.ਕੇ ਸਿੰਘ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ ਗਈ। ਜਿੱਥੇ ਉਨ੍ਹਾਂ ਨੇ ਨੰਗਲ ਵਿਖੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੀ ਰਿਹਾਇਸ਼ੀ ਸੰਪਤੀਆਂ ਦੀ ਲੀਜ਼ ਦੇ ਮਾਲਿਕਾਨਾ ਹੱਕ ਦੇ ਮੁੱਦੇ ਨੂੰ ਸੁਲਝਾਉਣ ਨੂੰ ਲੈ ਕੇ ਕੇਂਦਰੀ ਮੰਤਰੀ ਨਾਲ ਚਰਚਾ ਕੀਤੀ।
ਐਮ.ਪੀ ਤਿਵਾੜੀ ਨੇ ਕੇਂਦਰੀ ਮੰਤਰੀ ਨੇ ਦੱਸਿਆ ਕਿ ਬੀਤੇ ਕਰੀਬ 6 ਤੋਂ 7 ਦਹਾਕਿਆਂ ਤੋਂ ਇਨ੍ਹਾਂ ਸੰਪਤੀਆਂ ਤੇ ਰਹਿ ਰਹੇ ਲੋਕਾਂ ਨੂੰ ਇੱਥੇ ਮਾਲਿਕਾਨਾ ਹੱਕ ਮਿਲਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਬੀ.ਬੀ.ਐਮ.ਬੀ ਦੇ ਸਾਬਕਾ ਚੇਅਰਮੈਨ ਵੱਲੋਂ ਇਸ ਬਾਰੇ ਸਰਵੇ ਕਰਵਾਇਆ ਗਿਆ ਸੀ, ਪਰ ਉਨ੍ਹਾਂ ਦੇ ਬਦਲਣ ਤੋਂ ਬਾਅਦ ਮਾਮਲਾ ਅੱਗੇ ਨਹੀਂ ਵਧ ਸਕਿਆ। ਜਿਸ ਤੇ ਕੇਂਦਰੀ ਮੰਤਰੀ ਨੇ ਸੰਯੁਕਤ ਸਕੱਤਰ ਹਾਈਡਰੋ ਤਨਮੈ ਕੁਮਾਰ ਨੂੰ ਹੁਕਮ ਦਿੱਤੇ ਕਿ ਉਹ ਇਸ ਬਾਰੇ ਮੌਜੂਦਾ ਅਤੇ ਸਾਬਕਾ ਚੇਅਰਮੈਨ ਨੂੰ ਸੱਦ ਕੇ ਨਿਰਦੇਸ਼ ਦੇਣ ਅਤੇ 15 ਦਿਨਾਂ ਅੰਦਰ ਉਨ੍ਹਾਂ ਤੇ ਐਮ.ਪੀ ਨੂੰ ਰਿਪੋਰਟ ਦਿੱਤੀ ਜਾਵੇ।
ਜ਼ਿਕਰਯੋਗ ਹੈ ਕਿ ਐਮ.ਪੀ ਤਿਵਾੜੀ ਇਸ ਮਾਮਲੇ ਨੂੰ ਲੈ ਕੇ ਕੇਂਦਰੀ ਮੰਤਰੀ ਨਾਲ ਪਿਛਲੇ 20 ਮਹੀਨਿਆਂ ਚ 4 ਵਾਰ ਮੁਲਾਕਾਤ ਕਰ ਚੁੱਕੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੀ ਪਹਿਲੀ ਵਰ੍ਹੇਗੰਢ ਮੌਕੇ ਲੀਲਾ ਭਵਨ ਚੌਕ ਵਿਖੇ ਜਾਗਰੂਕਤਾ ਮੁਹਿੰਮ

ਗੈਂਗਸਟਰਾਂ 'ਤੇ ਵਾਰ ਦਾ 239ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਈਂ ਛਾਪੇਮਾਰੀ; 303 ਕਾਬੂ

ਪੰਜਾਬ ‘ਚ ਹੋਵੇਗਾ ਸੂਬਾ ਪੱਧਰੀ ਬਲੈਕਆਊਟ, ਤਰੀਕ ਕਰ ਲਓ ਨੋਟ

ਅਕਾਲੀ ਦਲ ਨੇ ਯੂ ਟੀ ਪ੍ਰਸ਼ਾਸਨ ਵੱਲੋਂ ਵੱਖਰਾ ਹੈਲਥ ਕੇਡਰ ਸਿਰਜਣ ਦੇ ਫੈਸਲੇ ਦੀ ਕੀਤੀ ਸਖ਼ਤ ਨਿਖੇਧੀ

ਸੁਖਬੀਰ ਬਾਦਲ ਦਾ ਭਗਵੰਤ ਮਾਨ ’ਤੇ ਤਿੱਖਾ ਹਮਲਾ; ਆਪ ਦਾ ਜੀ ਪੇਅ ਕੀਤਾ ਬੇਨਕਾਬ

ਪੰਜਾਬ ਯੂਨੀਵਰਸਿਟੀ ਵੱਲੋਂ 'ਫੈਸਟਸ਼੍ਰਿਫਟ: ਏ ਟ੍ਰਿਬਿਊਟ ਟੂ ਦ ਅਕਾਦਮਿਕ ਲੀਡਰਸ਼ਿਪ ਐਂਡ ਮੈਂਟਰਸ਼ਿਪ ਆਫ਼ ਪ੍ਰੋ. ਭੀਮ ਐੱਸ. ਦਹੀਆ' ਲੋਕ ਅਰਪਣ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ - ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਬੇਅਦਬੀ ਕਾਨੂੰਨ ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਕੀਤਾ ਗਠਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ