Thursday, April 25, 2024

Punjab

ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਨਾਬਾਲਿਗ ਲੜਕੀ ਨੂੰ ਭਜਾਉਣ ਵਾਲੇ ਨੌਜਵਾਨ' ਤੇ ਕੇਸ

ਸੰਦੀਪ ਸੰਨੀ | March 03, 2021 07:52 PM

ਗੁਰਦਾਸਪੁਰ:  ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭੱਜਾ ਕਰਨ ਦੇ ਮਾਮਲੇ ਵਿੱਚ ਥਾਣਾ ਪੁਰਾਨਾ ਸ਼ਾਲਾ ਪੁਲਿਸ ਨੇ ਇੱਕ ਨੌਜਵਾਨ ਖਿਲਾਫ ਕੇਸ ਦਰਜ ਕੀਤਾ। ਪੀੜਤ ਮਾਂ ਦੀ ਸ਼ਿਕਾਇਤ ਅਨੁਸਾਰ ਉਸਦੀ 15 ਸਾਲਾ ਧੀ 9ਵੀਂ ਜਮਾਤ ਵਿੱਚ ਪੜ੍ਹਦੀ ਹੈ। 27 ਫਰਵਰੀ ਨੂੰ ਰਾਤ ਸਾਢੇ 10 ਵਜੇ ਉਸਦੀ ਲੜਕੀ ਘਰ ਤੋਂ ਚਲੀ ਗਈ। ਉਸਦੀ ਕਾਫ਼ੀ ਭਾਲ ਕਰਨ ਤੋਂ ਬਾਅਦ ਵੀ ਉਸ ਦਾ ਕੋਈ ਪਤਾ ਨਹੀਂ ਲੱਗਿਆ। ਪੀੜਤ ਲੜਕੀ ਦੀ ਮਾਂ ਦੇ ਬਿਆਨਾਂ ਅਨੁਸਾਰ ਉਸਦੀ ਲੜਕੀ ਦੋਸ਼ੀ ਆਕਾਸ਼ ਮੱਟੂ ਵਾਸੀ ਟਰਪਾਈ ਉਸਨੂੰ ਵਿਆਹ ਦਾ ਲਾਲਚ ਦੇ ਕੇ ਕਿੱਤੇ ਭੱਜਾ ਲੈ ਗਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ