Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਪਟਿਆਲਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਘਰਾਂ 'ਚ ਇਕਾਂਤਵਾਸ ਰਹਿ ਰਹੇ ਲੋਕਾਂ ਲਈ ਖਾਣਾ ਪਹੁੰਚਾਉਣ ਲਈ ਚਲਾਈ ਮੁਹਿੰਮ

PUNJAB NEWS EXPRESS | May 13, 2021 08:23 PM

ਪਟਿਆਲਾ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਹਿਲ ਕਦਮੀ ਕਰਦਿਆਂ ਘਰਾਂ 'ਚ ਇਕਾਂਤਵਾਸ 'ਚ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਖਾਣਾ ਪਹੁੰਚਾਉਣ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸ੍ਰੀ ਰਾਜਿੰਦਰ ਅਗਰਵਾਲ ਦੀ ਰਹਿਨੁਮਾਈ ਹੇਠ ਸ਼ੁਰੂ ਕੀਤੀ ਗਈ ਇਸ ਮੁਹਿੰਮ ਤਹਿਤ ਜਿਨ੍ਹਾਂ ਪਰਿਵਾਰਾਂ ਦੇ ਮੈਂਬਰ ਕੋਵਿਡ ਪਾਜ਼ੀਟਿਵ ਆਏ ਹਨ ਤੇ ਉਹ ਇਕਾਂਤਵਾਸ 'ਚ ਰਹਿ ਰਹੇ ਹਨ ਜਾ ਫੇਰ ਜਿਨ੍ਹਾਂ ਇਲਾਕਿਆਂ ਨੂੰ ਕੰਟੈਨਮੈਂਟ ਜ਼ੋਨ ਐਲਾਨਿਆ ਗਿਆ ਹੈ, ਉਥੇ ਦੇ ਵਸਨੀਕਾਂ ਨੂੰ ਖਾਣਾ ਪਹੁੰਚਾਉਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਖਾਣਾ ਪਹੁੰਚਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਪਰਮਿੰਦਰ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਐਲਾਨੇ ਗਏ ਕੰਟੈਨਮੈਂਟ ਜ਼ੋਨਾਂ 'ਚ ਰਹਿ ਰਹੇ ਲੋਕਾਂ ਨੂੰ ਖਾਣਾ ਪਹੁੰਚਾਉਣ ਲਈ ਅਥਾਰਿਟੀ ਵੱਲੋਂ ਸਰਵ ਵਰਗ ਆਦੀ ਸੇਵਾ ਸੰਸਥਾ, ਯੂਥ ਫੈਲਫੇਅਰ ਫਾਊਂਡੇਸ਼ਨ ਤੇ ਹੋਰਨਾ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਖਾਣਾ ਭੇਜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਕਾਂਤਵਾਸ 'ਚ ਰਹਿ ਰਹੇ 40 ਦੇ ਕਰੀਬ ਲੋਕਾਂ ਨੂੰ ਖਾਣੇ ਦੇ ਪੈਕੇਟ ਰੋਜ਼ਾਨਾ ਭੇਜੇ ਜਾ ਰਹੇ ਹਨ ਅਤੇ ਇਹ ਉਨ੍ਹਾਂ ਦੇ ਇਕਾਂਤਵਾਸ ਦਾ ਸਮਾਂ ਪੂਰਾ ਹੋਣ ਤੱਕ ਲਗਾਤਾਰ ਭੇਜੇ ਜਾਣਗੇ। ਇਸ ਮੌਕੇ ਪੀ.ਐਲ.ਵੀ. ਮਨਿੰਦਰ ਸਿੰਘ, ਪਰਮਜੀਤ ਸਿੰਘ, ਹਰਵਿੰਦਰ ਸਿੰਘ ਵੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ