Thursday, October 30, 2025
ਤਾਜਾ ਖਬਰਾਂ
ਪੰਜਾਬ ਦੇ 'ਆਪ' ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ, ਉਨ੍ਹਾਂ ਦੇ ਪੁੱਤਰਾਂ 'ਤੇ ਹਰਿਆਣਾ ਵਿੱਚ ਅਗਵਾ ਅਤੇ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜਪੰਜਾਬ ਪੁਲਿਸ ਦੇ ਸਾਬਕਾ ਏਆਈਜੀ ਰਛਪਾਲ ਸਿੰਘ, 10 ਪੁਲਿਸ ਮੁਲਾਜ਼ਮਾਂ ਨੂੰ ਨਕਲੀ ਨਸ਼ੀਲੇ ਪਦਾਰਥਾਂ ਦੇ ਮਾਮਲੇ ਵਿੱਚ ਨੌਜਵਾਨਾਂ ਨੂੰ ਫਸਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆਪੰਜਾਬ ਸਰਕਾਰਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਸ਼ੁਰੂਆਤਪੰਜਾਬ ਸੀ.ਐਮ. ਮਾਨ ਨੇ ਆਰ.ਟੀ.ਓ. ਦਫ਼ਤਰ ‘ਤੇ ਲਾਇਆ ਤਾਲਾ, ਹੁਣ 1076 ਡਾਇਲ ਕਰਨ ‘ਤੇ ਘਰ ਆ ਕੇ ਕੰਮ ਕਰਨਗੇ ਆਰ.ਟੀ.ਓ. ਕਰਮਚਾਰੀਸਿੱਖ ਸ਼ਰਧਾਲੂਆਂ ਦਾ ਜਥਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ 4 ਨਵੰਬਰ ਨੂੰ ਪਾਕਿਸਤਾਨ ਜਾਵੇਗਾਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨੂੰ 'ਕਾਤਲ' ਕਿਹਾ, ਪਾਕਿ ਫੌਜ ਮੁਖੀ ਅਸੀਮ ਮੁਨੀਰ ਦੀ 'ਮਹਾਨ ਲੜਾਕੂ' ਵਜੋਂ ਪ੍ਰਸ਼ੰਸਾ ਕੀਤੀ; ਵਿਵਾਦਿਤ ਭਾਰਤ-ਪਾਕ ਜੰਗਬੰਦੀ ਦੇ ਦਾਅਵੇ ਨੂੰ ਦੁਹਰਾਇਆ

Punjab

ਮੁੱਖ ਮੰਤਰੀ ਵੱਲੋਂ ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

PUNJAB NEWS EXPRESS | May 14, 2021 10:38 PM
ਚੰਡੀਗੜ੍ਹ, : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਅੱਜ ਸ਼ਾਮ ਕੋਵਿਡ ਕਾਰਨ ਚੱਲ ਵਸੇ।
ਇੱਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਅਭੈ ਸਿੰਘ ਸੰਧੂ ਵਲੋਂ ਮਹਾਨ ਕ੍ਰਾਂਤੀਕਾਰੀ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਦਾ ਨੌਜਵਾਨ ਪੀੜ੍ਹੀਆਂ ਵਿੱਚ ਪਸਾਰ ਕਰਨ ਲਈ ਪਾਏ ਮਿਸਾਲੀ ਯੋਗਦਾਨ ਨੂੰ ਚੇਤੇ ਕੀਤਾ।
ਦੁਖੀ ਪਰਿਵਾਰ ਅਤੇ ਸਾਕ ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਉਹਨਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਦੇ 'ਆਪ' ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ, ਉਨ੍ਹਾਂ ਦੇ ਪੁੱਤਰਾਂ 'ਤੇ ਹਰਿਆਣਾ ਵਿੱਚ ਅਗਵਾ ਅਤੇ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ

ਪੰਜਾਬ ਪੁਲਿਸ ਦੇ ਸਾਬਕਾ ਏਆਈਜੀ ਰਛਪਾਲ ਸਿੰਘ, 10 ਪੁਲਿਸ ਮੁਲਾਜ਼ਮਾਂ ਨੂੰ ਨਕਲੀ ਨਸ਼ੀਲੇ ਪਦਾਰਥਾਂ ਦੇ ਮਾਮਲੇ ਵਿੱਚ ਨੌਜਵਾਨਾਂ ਨੂੰ ਫਸਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ

ਪੰਜਾਬ ਸਰਕਾਰਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਸ਼ੁਰੂਆਤ

ਪੰਜਾਬ ਸੀ.ਐਮ. ਮਾਨ ਨੇ ਆਰ.ਟੀ.ਓ. ਦਫ਼ਤਰ ‘ਤੇ ਲਾਇਆ ਤਾਲਾ, ਹੁਣ 1076 ਡਾਇਲ ਕਰਨ ‘ਤੇ ਘਰ ਆ ਕੇ ਕੰਮ ਕਰਨਗੇ ਆਰ.ਟੀ.ਓ. ਕਰਮਚਾਰੀ

ਸਿੱਖ ਸ਼ਰਧਾਲੂਆਂ ਦਾ ਜਥਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ 4 ਨਵੰਬਰ ਨੂੰ ਪਾਕਿਸਤਾਨ ਜਾਵੇਗਾ

ਚੰਡੀਗੜ੍ਹ ਪੁਲਿਸ ਦੇ ਸਾਬਕਾ ਡੀਐਸਪੀ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ 'ਆਪ' ਆਗੂ ਨਿਤਿਨ ਨੰਦਾ ਗੰਭੀਰ ਜ਼ਖਮੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ-ਮੁੱਖ ਮੰਤਰੀ

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਅੰਗਰੇਜ਼ੀ ਹੁਨਰ ਵਿੱਚ ਹੋਰ ਨਿਖਾਰ ਲਿਆਉਣ ਲਈ  "ਦਿ ਇੰਗਲਿਸ਼ ਐੱਜ" ਪ੍ਰੋਗਰਾਮ ਸ਼ੁਰੂ*

ਛੇੜਛਾੜ ਮਾਮਲੇ ਵਿੱਚ 'ਆਪ' ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੀ ਪਟੀਸ਼ਨ ਹਾਈ ਕੋਰਟ ਨੇ ਖਾਰਜ ਕਰ ਦਿੱਤੀ, ਪੰਜਾਬ ਦੇ ਸਪੀਕਰ ਨੂੰ ਸੀਟ ਖਾਲੀ ਨਾ ਕਰਨ 'ਤੇ ਵਿਰੋਧੀ ਪਾਰਟੀਆਂ ਵਲੋਂ ਫਿਟਕਾਰ

 “ਝੂਠੇ ਦਾਵਿਆਂ ਤੇ ਨਾਕਾਮ ਵਾਅਦਿਆਂ ਦੀ ਸਰਕਾਰ ਹੈ ਆਮ ਆਦਮੀ ਪਾਰਟੀ” – ਭਾਜਪਾ