Sunday, October 11, 2026
ਤਾਜਾ ਖਬਰਾਂ
• ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ

Punjab

ਮੁੱਖ ਮੰਤਰੀ ਨੇ ਛੱਪੜ ਵਿੱਚ ਡੁੱਬਣ ਕਾਰਨ 5 ਬੱਚਿਆਂ ਸਣੇ ਛੇ ਜਣਿਆਂ ਦੀ ਹੋਈ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ, ਹਰੇਕ ਪਰਿਵਾਰ ਨੂੰ 50 ਹਜ਼ਾਰ ਰੁਪਏ ਐਕਸ ਗ੍ਰੇਸ਼ੀਆ ਦਾ ਕੀਤਾ ਐਲਾਨ

PUNJAB NEWS EXPRESS | May 14, 2021 10:57 PM

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਇਕ ਪਿੰਡ ਵਿੱਚ ਵਾਪਰੀ ਦੁਖਾਂਤਕ ਘਟਨਾ ਵਿੱਚ ਛੱਪੜ 'ਚ ਪੰਜ ਬੱਚਿਆਂ ਸਣੇ ਛੇ ਜਣਿਆਂ ਦੀ ਡੁੱਬਣ ਕਾਰਨ ਹੋਈ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਹਰੇਕ ਪਰਿਵਾਰ ਨੂੰ 50, 000 ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ। ਇਸ ਦੁਖਦਾਈ ਘਟਨਾ ਵਿੱਚ ਛੇਵਾਂ ਵਿਅਕਤੀ ਇਨ੍ਹਾਂ ਬੱਚਿਆਂ ਨੂੰ ਬਚਾਉਂਦਾ ਆਪਣੀ ਜਾਨ ਗਵਾ ਬੈਠਾ।
ਇਹ ਘਟਨਾ ਮਾਨਗੜ੍ਹ ਪਿੰਡ ਵਿੱਚ ਵਾਪਰੀ ਜਿੱਥੇ ਵਾਪਰੇ ਦੁਖਦਾਈ ਹਾਦਸੇ ਵਿੱਚ 7 ਤੋਂ 10 ਸਾਲ ਦੀ ਉਮਰ ਤੱਕ ਦੇ ਪੰਜ ਪਰਵਾਸੀ ਬੱਚਿਆਂ ਦੀ ਛੱਪੜ ਵਿੱਚ ਡੁੱਬਣ ਕਾਰਨ ਮੌਤ ਹੋ ਗਈ। 22 ਵਰ੍ਹਿਆਂ ਦੇ ਇਕ ਪਰਵਾਸੀ ਨੇ ਬੱਚਿਆਂ ਨੂੰ ਬਚਾਉਣ ਲਈ ਛੱਪੜ ਵਿੱਚ ਛਾਲ ਮਾਰੀ ਪਰ ਦੁਖਾਂਤਵੱਸ ਉਹ ਵੀ ਆਪਣੀ ਜਾਨ ਗੁਆ ਬੈਠਾ।
ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨਾਲ ਡੂੰਘਾ ਦੁੱਖ ਪ੍ਰਗਟਾਉਂਦਿਆਂ ਜ਼ਿਲਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਇਸ ਅਸਹਿ ਤੇ ਅਕਹਿ ਦੁੱਖ ਦੀ ਘੜੀ ਵਿੱਚ ਇਨ੍ਹਾਂ ਪਰਿਵਾਰਾਂ ਨੂੰ ਹਰ ਸੰਭਵ ਮੱਦਦ ਮੁਹੱਈਆ ਕਰਵਾਈ ਜਾਵੇ।
ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਹੁਣ ਤੱਕ ਚਾਰ ਮ੍ਰਿਤਕ ਦੇਹਾਂ ਬਰਾਮਦ ਕਰ ਲਈਆਂ ਗਈਆਂ ਹਨ ਅਤੇ ਬਾਕੀ ਦੋਵਾਂ ਨੂੰ ਹਾਸਲ ਕਰਨ ਲਈ ਕੰਮ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; CM ਮਾਨ ਵੱਲੋਂ ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ ਦੇ ਅਨੁਕੂਲ ਯਕੀਨੀ ਬਣਾਉਣ ਦੇ ਨਿਰਦੇਸ਼

ਜਗਤਾਰ ਹਵਾਰਾ ਨੂੰ ਮਿਲ ਸਕਦੀ ਹੈ ਪੈਰੋਲ, ਇੱਕ ਦਿਨ ਦੀ ਪੈਰੋਲ ਲੈਣ ਲਈ ਦਿੱਤੀ ਸਹਿਮਤੀ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਪੰਜਾਬ ਦੇ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਮੈਗਾ ਪੀ.ਟੀ.ਐਮ. ਵਿੱਚ 21 ਲੱਖ ਮਾਪਿਆਂ ਵੱਲੋਂ ਸ਼ਮੂਲੀਅਤ

ਡੀ.ਆਈ.ਜੀ. ਲੁਧਿਆਣਾ ਰੇਂਜ ਸੰਦੀਪ ਗੋਇਲ ਨੇ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ‘ਆਪ੍ਰੇਸ਼ਨ ਕਵਚ’ ਦੀ ਕੀਤੀ ਸ਼ੁਰੂਆਤ

ਸਪੀਕਰ ਸੰਧਵਾਂ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

CM ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ