Tuesday, October 13, 2026
ਤਾਜਾ ਖਬਰਾਂ
• ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਿੱਲੀ ਪੁਲਿਸ ਵਲੋ ਕੀਤੀ ਮਰਿਯਾਦਾ ਦੀ ਉਲੰਘਣਾ ਦਾ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ - ਸਰਦਾਰ ਮਨਪ੍ਰੀਤ ਸਿੰਘ ਇਯਾਲੀ • ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ

Punjab

ਸ਼ਨੀਵਾਰ ਤੇ ਐਤਵਾਰ ਨੂੰ ਰਿਟੇਲ ਤੇ ਹੋਲਸੇਲ ਦੇ ਸ਼ਰਾਬ ਦੇ ਠੇਕੇ ਖੋਲੇ ਜਾ ਸਕਣਗੇ

PUNJAB NEWS EXPRESS | May 15, 2021 10:30 PM

ਪਟਿਆਲਾ: ਜ਼ਿਲ੍ਹਾ ਮੈਜਿਸਟਰੇਟ ਸ੍ਰੀ ਕੁਮਾਰ ਅਮਿਤ ਵੱਲੋਂ ਸ਼ਨੀਵਾਰ ਅਤੇ ਐਤਵਾਰ ਨੂੰ ਸ਼ਰਾਬ ਦੇ ਰਿਟੇਲ ਅਤੇ ਹੋਲਸੇਲ ਦੇ ਠੇਕਿਆਂ (ਸਿਵਾਏ ਅਹਾਤਾ) ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੀ ਪ੍ਰਵਾਨਗੀ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਪੱਤਰ ਨੰਬਰ 2046-60ਐਮ.2 ਮਿਤੀ 07.05.2021 ਦੀ ਲਗਾਤਾਰਤਾ 'ਚ ਜਾਰੀ ਹੁਕਮਾਂ 'ਚ ਕਿਹਾ ਗਿਆ ਹੈ ਕਿ ਸ਼ਰਾਬ ਦੇ ਠੇਕਿਆਂ (ਰਿਟੇਲ ਅਤੇ ਹੋਲਸੇਲ ਵੇਂਡਜ਼) (ਅਹਾਤੇ ਨਹੀਂ) ਨੂੰ ਸ਼ਨੀਵਾਰ ਅਤੇ ਐਤਵਾਰ ਵਾਲੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣ ਦੀ ਪ੍ਰਵਾਨਗੀ ਦਿੱਤੀ ਜਾਂਦੀ ਹੈ। ਤੁਰੰਤ ਪ੍ਰਭਾਵ ਤੋਂ ਲਾਗੂ ਕੀਤੇ ਗਏ ਹੁਕਮਾਂ 'ਚ ਇਹ ਸਪਸ਼ਟ ਕੀਤਾ ਗਿਆ ਹੈ ਕਿ ਇਸ ਸਮੇਂ ਦੌਰਾਨ ਅਹਾਤਿਆਂ ਨੂੰ ਖੋਲ੍ਹਣ ਦੀ ਪ੍ਰਵਾਨਗੀ ਨਹੀਂ ਹੈ।           

Have something to say? Post your comment

google.com, pub-6021921192250288, DIRECT, f08c47fec0942fa0

Punjab

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਵਿਧਾਇਕ ਮਨਵਿੰਦਰ ਗਿਆਸਪੁਰਾ ਵਿਰੁੱਧ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਦਾ ਤਰਜੀਹੀ ਆਧਾਰ 'ਤੇ ਹੋਵੇਗਾ ਨਿਪਟਾਰਾ: ਡਾ. ਬਲਜੀਤ ਕੌਰ

ਜੈਵਿਕ ਖੇਤੀ ਨੂੰ ਹੁਲਾਰਾ: ਖੁੱਡੀਆਂ ਵੱਲੋਂ ਮੋਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ

ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ ਮੰਦਭਾਗਾ - ਐਡਵੋਕੇਟ ਧਾਮੀ

ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਿੱਲੀ ਪੁਲਿਸ ਵਲੋ ਕੀਤੀ ਮਰਿਯਾਦਾ ਦੀ ਉਲੰਘਣਾ ਦਾ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ - ਸਰਦਾਰ ਮਨਪ੍ਰੀਤ ਸਿੰਘ ਇਯਾਲੀ

ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ - ਲਾਲ ਚੰਦ ਕਟਾਰੂਚੱਕ

ਗੈਂਗਸਟਰਾਂ 'ਤੇ ਵਾਰ ਦਾ 264ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 222 ਕਾਬੂ

ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ 'ਆਪ੍ਰੇਸ਼ਨ ਬਲੂ ਸਟਾਰ' ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰਾਇਆ: ਬਲਤੇਜ ਪੰਨੂ

ਗੁਰੂ ਘਰਾਂ ਦੀ ਮਰਿਆਦਾ ਤੇ ਸਿੱਖ ਭਾਵਨਾਵਾਂ ਦਾ ਸਤਿਕਾਰ ਹਰ ਹਾਲ ‘ਚ ਬਰਕਰਾਰ ਰਹੇ - ਕਾਹਲਵਾਂ