Saturday, September 19, 2026
ਤਾਜਾ ਖਬਰਾਂ
ਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੀ ਪਹਿਲੀ ਵਰ੍ਹੇਗੰਢ ਮੌਕੇ ਲੀਲਾ ਭਵਨ ਚੌਕ ਵਿਖੇ ਜਾਗਰੂਕਤਾ ਮੁਹਿੰਮਪੰਜਾਬ ਸਰਕਾਰ ਨੇ ਬੇਅਦਬੀ ਕਾਨੂੰਨ ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਕੀਤਾ ਗਠਨਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ*ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨ

Punjab

ਮੁੱਖ ਮੰਤਰੀ ਵੱਲੋਂ ਨਿਰਮਲ ਮਿਲਖਾ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

PUNJAB NEWS EXPRESS | June 13, 2021 10:57 PM

ਚੰਡੀਗੜ੍ਹ, : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਵਾਲੀਬਾਲ ਟੀਮ ਦੀ ਸਾਬਕਾ ਕਪਤਾਨ ਅਤੇ ਮਹਾਨ ਅਥਲੀਟ ਉਡਣਾ ਸਿੱਖ ਮਿਲਖਾ ਸਿੰਘ ਦੀ ਪਤਨੀ ਨਿਰਮਲ ਮਿਲਖਾ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ ਮੁਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਅੱਜ ਸ਼ਾਮ ਕੋਰੋਨਾ ਮਹਾਂਮਾਰੀ ਨਾਲ ਜੂਝਣ ਉਪਰੰਤ ਚੱਲ ਵੱਸੇ। ਉਹ ਆਪਣੇ ਪਿੱਛੇ ਪਤੀ, ਇਕ ਬੇਟਾ ਤੇ ਤਿੰਨ ਬੇਟੀਆਂ ਛੱਡ ਗਏ।ਉਨ੍ਹਾਂ ਦਾ ਬੇਟਾ ਜੀਵ ਮਿਲ਼ਖਾ ਸਿੰਘ ਚੋਟੀ ਦਾ ਗੌਲਫਰ ਹੈ।

ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਨਿਰਮਲ ਮਿਲਖਾ ਸਿੰਘ ਦੇ ਤੁਰ ਜਾਣ ਨਾਲ ਖੇਡ ਜਗਤ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਉਹ ਪੰਜਾਬ ਵਿੱਚ ਔਰਤਾਂ ਲਈ ਖੇਡ ਵਿਭਾਗ ਦੇ ਡਾਇਰੈਕਟਰ ਵੀ ਰਹੇ ਹਨ।

ਦੁਖੀ ਪਰਿਵਾਰ, ਸਾਕ-ਸਨੇਹੀਆਂ ਅਤੇ ਦੋਸਤਾਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਇਸ ਦੁੱਖ ਦੀ ਘੜੀ ਵਿਚ ਪਿੱਛੇ ਪਰਿਵਾਰਕ ਮੈਂਬਰਾਂ ਅਤੇ ਸਕੇ ਸਬੰਧੀਆਂ ਨੂੰ ਬਲ ਬਖ਼ਸ਼ਣ ਦੀ ਅਰਦਾਸ ਕੀਤੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸਵੱਛਤਾ ਹੀ ਸੇਵਾ 2026 ਮੁਹਿੰਮ ਦਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਆਗਾਜ਼

ਅਸੀਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਵਚਨਬੱਧ ਹਾਂ: CM ਮਾਨ

ਪੰਜਾਬ ਪੁਲਿਸ ਵੱਲੋਂ ਕਿਸ਼ੋਰ ਕੁੜੀਆਂ ਲਈ ਸਸ਼ਕਤੀਕਰਨ ਅਤੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ; ਮਾਨ ਸਰਕਾਰ ਨੇ ਮਹਿੰਗਾਈ ਭੱਤਾ ਵਧਾ ਕੇ 50 ਫ਼ੀਸਦ ਕੀਤਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

ਹੁਸ਼ਿਆਰਪੁਰ ’ਚ ਪੰਜ ਸਾਲਾ ਬੱਚੇ ਦੇ ਕਤਲ ਮਾਮਲੇ ’ਚ ਦੋਸ਼ੀ ਨੂੰ ਫਾਂਸੀ ਦੀ ਸਜ਼ਾ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 4 ਟਰੱਕ ਲੈ ਕੇ ਨੇਪਾਲ ਪੁੱਜਾ ਸ਼੍ਰੋਮਣੀ ਕਮੇਟੀ ਦਾ ਵਫ਼ਦ

ਜਗਤਾਰ ਹਵਾਰਾ ਨੂੰ ਪੰਜਾਬ ਦੀ ਜੇਲ੍ਹ ’ਚ ਤਬਦੀਲ ਕਰਨ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ