Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਬੇਰੁਜ਼ਗਾਰ ਸਾਂਝੇ ਮੋਰਚਾ ਦਾ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਅਤੇ ਬੇਰੁਜ਼ਗਾਰ ਬੀ. ਐੱਡ ਟੈੱਟ ਪਾਸ ਅਧਿਆਪਕਾਂ ਦੇ ਟੈਂਕੀ 'ਤੇ ਪੱਕੇ ਮੋਰਚੇ ਜਾਰੀ

ਦਲਜੀਤ ਕੌਰ ਭਵਾਨੀਗੜ੍ਹ | September 18, 2021 09:11 PM

ਸੰਗਰੂਰ: ਸਥਾਨਕ ਸਿੱਖਿਆ ਮੰਤਰੀ ਦੀ ਕੋਠੀ ਦੇ ਗੇਟ ਉੱਤੇ ਪਿਛਲੇ ਕਰੀਬ 9 ਮਹੀਨੇ ਤੋ ਅਤੇ ਸਿਵਲ ਹਸਪਤਾਲ ਵਾਲੀ ਟੈਂਕੀ ਉੱਤੇ 21 ਅਗਸਤ ਤੋ ਪੱਕਾ ਮੋਰਚਾ ਲਗਾ ਕੇ ਬੈਠੇ ਬੇਰੁਜ਼ਗਾਰਾਂ ਨੇ ਪੰਜਾਬ ਸਰਕਾਰ ਦੇ ਰੁਜ਼ਗਾਰ ਮੇਲਿਆਂ ਵਿਚ ਜਾ ਕੇ ਵਿਰੋਧ ਕੀਤਾ ਹੈ ਉੱਥੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਜਵਾਈ ਨੂੰ ਤਰਸ ਦੇ ਆਧਾਰ ਉੱਤੇ ਨੌਕਰੀ ਦੇਣ ਅਤੇ ਲੋੜਵੰਦ ਬੇਰੁਜ਼ਗਾਰਾਂ ਨੂੰ ਅੱਖੋਂ ਪਰੋਖੇ ਕਰਨ ਦੇ ਰੋਸ ਵਜੋਂ 19 ਸਤੰਬਰ ਨੂੰ ਸਥਾਨਕ ਸਹਿਰ ਅੰਦਰ ਰੋਸ ਪ੍ਰਦਰਸ਼ਨ ਕਰਕੇ ਪਿੱਟ ਸਿਆਪਾ ਕੀਤਾ ਜਾਵੇਗਾ।

ਬੇਰੁਜ਼ਗਾਰ ਸਾਂਝਾ ਮੋਰਚੇ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਜਗਸੀਰ ਸਿੰਘ ਘੁਮਾਣ, ਕ੍ਰਿਸ਼ਨ ਸਿੰਘ ਨਾਭਾ, ਹਰਜਿੰਦਰ ਸਿੰਘ ਝੁਨੀਰ ਅਤੇ ਸੁਖਦੇਵ ਸਿੰਘ ਜਲਾਲਾਬਾਦ ਨੇ ਕਿਹਾ ਕਿ 31 ਦਸੰਬਰ ਤੋ ਬੇਰੁਜ਼ਗਾਰ ਸਾਂਝੇ ਮੋਰਚੇ ਨੇ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਹੋਇਆ ਹੈ, ਜਿੱਥੇ ਆਉਣ ਲਈ ਸਿੱਖਿਆ ਮੰਤਰੀ ਤਰਸ ਰਹੇ ਹਨ। ਸ੍ਰੀ ਢਿੱਲਵਾਂ ਨੇ ਕਿਹਾ ਕਿ ਦੂਜੇ ਪਾਸੇ ਮੁਨੀਸ਼ ਕੁਮਾਰ ਨਾਮ ਦਾ ਬੇਰੁਜ਼ਗਾਰ ਬੀ ਐਡ ਟੈਟ ਪਾਸ ਸਮਾਜਿਕ ਸਿੱਖਿਆ, ਹਿੰਦੀ ਅਤੇ ਪੰਜਾਬੀ ਦੀਆਂ ਅਸਾਮੀਆਂ ਵੱਡੀ ਗਿਣਤੀ ਵਿੱਚ ਕੱਢਣ ਸਮੇਤ ਸਾਰੀਆਂ ਮੰਗਾਂ ਲਈ ਪਿਛਲੇ ਕਰੀਬ ਇਕ ਮਹੀਨੇ ਤੋਂ ਪਾਣੀ ਵਾਲੀ ਟੈਂਕੀ ਉੱਤੇ ਡਟਿਆ ਹੋਇਆ ਹੈ।

ਬੇਰੁਜ਼ਗਾਰ ਆਗੂ ਗਗਨਦੀਪ ਕੌਰ ਨੇ ਕਿਹਾ ਕਿ ਪੰਜਾਬ ਅੰਦਰ ਉੱਚ ਯੋਗਤਾਵਾਂ ਰੱਖਦੇ ਲੋੜਵੰਦ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਤੋ ਵਾਂਝੇ ਰੱਖ ਕੇ ਲਾਠੀਚਾਰਜ ਕਰਕੇ ਪਰਚੇ ਦਰਜ਼ ਕੀਤੇ ਜਾਂਦੇ ਹਨ, ਦੂਜੇ ਪਾਸੇ ਮੰਤਰੀਆਂ ਦੇ ਰਿਸਤੇਦਾਰ ਅਮੀਰਾਂ ਨੂੰ ਉੱਚ ਨੌਕਰੀਆਂ ਉੱਤੇ ਬਿਠਾਇਆ ਜਾ ਰਿਹਾ ਹੈ।

ਇਸ ਮੌਕੇ ਕਿਰਣ ਈਸੜਾ, ਮਨਦੀਪ ਕੌਰ, ਕਮਲ ਮੰਗਵਾਲ, ਮਨਪਰੀਤ ਕੌਰ, ਪਰੀਤਇੰਦਰ ਕੌਰ, ਸਤਵੀਰ ਕੌਰ, ਮਨਪਰੀਤ ਕੌਰ, ਨਵਦੀਪ ਰੋਮਾਣਾ, ਗੁਰਸੰਤ ਸਿੰਘ ਅਤੇ ਰੁਪਿੰਦਰ ਸਿੰਘ ਆਦਿ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ