Friday, April 26, 2024

Punjab

ਚਰਨਜੀਤ ਸਿੰਘ ਚੰਨੀ ਬਣੇ ਪੰਜਾਬ ਦੇ ਨਵੇਂ ਮੁਖ ਮੰਤਰੀ, ਇਸ ਅਹੁਦੇ ਦੇ ਪੁੱਜਣ ਵਾਲਾ ਪਹਿਲਾ ਦਲਿਤ ਆਗੂ

PUNJAB NEWS EXPRESS | September 19, 2021 06:53 PM

ਚੰਡੀਗੜ੍ਹ: ਪੰਜਾਬ ਦੇ ਦਲਿਤ ਆਗੂ ਅਤੇ ਨੌਜਵਾਨ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁਖ ਮੰਤਰੀ ਨਿਯੁਕਤ ਕੀਤਾ ਗਿਆ ਹੈ| 51 ਸਾਲ ਦੇ ਚੰਨੀ ਚਮਕੌਰ ਸਾਹਿਬ ਤੋਂ ਕਾਂਗਰਸ ਵਿਧਾਇਕ ਹਨ |

ਉਹਨਾਂ ਦੇ ਨਾਮ ਦਾ ਐਲਾਨ ਅੱਜ ਕਾਂਗਰਸ ਦੇ ਜਨਰਲ ਸਕੱਤਰ ਹਰੀਸ਼ ਰਾਵਤ ਨੇ ਕੀਤਾ | ਇਸਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ, ਸੁਖਜਿੰਦਰ ਸਿੰਘ ਰੰਧਾਵਾ ਅਤੇ ਸੁਨੀਲ ਜਾਖੜ ਦੇ ਨਾਮ ਤੇ ਵਿਚਾਰ ਕੀਤਾ ਗਿਆ ਸੀ | ਪਰ ਆਖਰੀ ਸਮੇ ਤਕ ਕਿਸੇ ਨੂੰ ਵੀ ਇਹ ਅੰਦਾਜਾ ਨਹੀਂ ਸੀ ਕਿ ਚੰਨੀ ਨੂੰ ਮੁਖ ਮੰਤਰੀ ਬਣਾ ਦਿੱਤਾ ਜਾਵੇਗਾ |

ਕਲ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਵਿੱਚ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਮੁਖ ਮੰਤਰੀ ਦਾ ਚੇਹਰਾ ਚੁਨਣ ਦਾ ਅਖਤਿਆਰ ਦਿੱਤਾ ਗਿਆ ਸੀ |

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ