Friday, April 26, 2024

Punjab

ਚਰਨਜੀਤ ਸਿੰਘ ਚੰਨੀ ਬਣੇ ਪੰਜਾਬ ਦੇ ਪਹਿਲੇ ਦਲਿਤ ਮੁਖ ਮੰਤਰੀ, ਦੋ ਉਪ ਮੁਖ ਮੰਤਰੀਆਂ ਨੇ ਵੀ ਚੁੱਕੀ ਸੋਹੰ

PUNJAB NEWS EXPRESS | September 20, 2021 02:59 PM

ਚੰਡੀਗੜ੍ਹ: ਪੰਜਾਬ ਦੇ ਨੌਜਵਾਨ ਦਲਿਤ ਆਗੂ ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਦੇ 16 ਵੇ ਮੁਖ ਮੰਤਰੀ ਵਜੋਂ ਅਹੁਦੇ ਦੀ ਸੋਹੰ ਚੁੱਕੀ ਅਤੇ ਉਹ ਪੰਜਾਬ ਦੇ ਪਹਿਲੇ ਦਲਿਤ ਮੰਤਰੀ ਬਣੇ ਜੋ ਹੁਣ ਇਤਿਹਾਸ ਵਿਚ ਦਰਜ ਹੋ ਗਿਆ ਹੈ | 58 ਸਾਲ ਦੇ ਚੰਨੀ ਚਮਕੌਰ ਸਾਹਿਬ ਵਿਧਾਨ ਸਭ ਹਲਕੇ ਤੋਂ ਚੁਣੇ ਗਏ ਸਨ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿਚ ਮੰਤਰੀ ਸਨ |

ਚਰਨਜੀਤ ਸਿੰਘ ਚੰਨੀ ਨੂੰ ਅੱਜ ਰਾਜ ਭਾਵਾਂ ਵਿਚ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਅਹੁਦੇ ਦੀ ਸੋਹੰ ਚੁਕਵਾਈ | ਇਸ ਮੌਕੇ ਉੱਤੇ ਕਾਂਗਰਸ ਆਗੂ ਰਾਹੁਲ ਗਾਂਧੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ, ਕਾਂਗਰਸ ਦੇ ਜਨਰਲ ਸਕੱਤਰ ਹਰੀਸ਼ ਰਾਵਤ ਅਤੇ ਹੋਰ ਬਹੁਤ ਸਾਰੇ ਪਤਵੰਤੇ ਹਾਜ਼ਿਰ ਸਨ |

ਚੰਨੀ ਦੇ ਨਾਲ ਦੋ ਉਪ ਮੁਖ ਮੰਤਰੀਆਂ ਸੁਖਵਿੰਦਰ ਸਿੰਘ ਰੰਧਾਵਾ ਅਤੇ ਓਮ ਪ੍ਰਕਾਸ਼ ਸੋਨੀ ਨੇ ਵੀ ਉ ਮੁਖ ਮੰਤਰੀ ਦੇ ਪਦ ਦੀ ਸੋਹੰ ਚੁੱਕੀ. ਬਾਕੀ ਦੀ ਕੈਬਿਨੇਟ ਦਾ ਵਿਸਥਾਰ ਬਾਅਦ ਵਿਚ ਕੀਤਾ ਜਾਵੇਗਾ |

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ