Saturday, October 17, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Punjab

ਪੰਜਾਬ ਵਿੱਤ ਤੇ ਯੋਜਨਾ ਭਵਨ ਵਿੱਚ ਲੱਗੀ ਅੱਗ ਦੀਆਂ ਤਾਰਾ ਮੁੱਖ ਮੰਤਰੀ ਦੇ ਅਸਤੀਫੇ ਨਾਲ ਤੇ ਨਹੀ ਜੁੜੀਆਂ - ਸਹਿਜਧਾਰੀ ਸਿੱਖ ਪਾਰਟੀ ਵੱਲੋਂ ਉਚ ਪਧਰੀ ਜਾਂਚ ਦੀ ਮੰਗ 

PUNJAB NEWS EXPRESS | September 20, 2021 06:45 PM

ਚੰਡੀਗੜ੍ਹ: ਮਿਤੀ 18.9.2021 ਨੂੰ ਜਦੋ ਇਕ ਪਾਸੇ ਤੇ ਪੰਜਾਬ ਸਰਕਾਰ ਖਤਰੇ ਚ ਸੀ ਅਤੇ ਉਸੇ ਦਿਨ ਸਵੇਰੇ ਤੋਂ ਖਬਰਾ ਆ ਰਹੀਆਂ ਸਨ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਅਸਤੀਫਾ ਦੇ ਰਹੇ ਹਨ ਤਾਂ ਉਸੇ ਦਿਨ ਹੀ ਪੰਜਾਬ ਸਰਕਾਰ ਦੇ ਵਿੱਤ ਅਤੇ ਯੋਜਨਾ ਭਵਨ ਪੰਜਾਬ, ਸੈਕਟਰ 33 ਚੰਡੀਗੜ, ਚ ਅੱਗ ਲਗਣ ਅਤੇ ਸਾਰਾ ਜਰੂਰੀ ਸਮਾਨ ਤੇ ਰਿਕਾਰਡ ਦਾ ਸੜਣਾ ਕੀ ਕੋਈ ਸਵਬ ਹੈ ਜਾ ਇਸਦੇ ਪਿਛੇ ਕੋਈ ਡੂੰਗੀ ਸਾਜਿਸ਼ ਤੇ ਨਹੀ ਹੈ।

ਕੀ ਇਸ ਦਿਆਂ ਤਾਰਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦੇ ਅਸਤੀਫੇ ਨਾਲ ਤੇ ਨਹੀ ਜੁੜੀਆਂ ਹੋਇਆ। ਇਹ ਸਵਾਲ ਖੜ੍ਹੇ ਕਰਦੇ ਹੋਇਆ ਇਕ ਇਮੇਲ ਰਾਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅਤੇ ਡੀ.ਜੀ.ਪੀ ਪੰਜਾਬ ਨੂੰ ਸੁਚੇਤ ਕਰਦਿਆਂ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ ਸਹਿਜਧਾਰੀ ਸਿੱਖ ਪਾਰਟੀ ਸੁਪਰੀਮੋ ਡਾ.ਪਰਮਜੀਤ ਸਿੰਘ ਰਾਣੂੰ ਨੇ।

ਡਾ.ਰਾਣੂੰ ਨੇ ਕਿਹਾ ਕੇ ਇਸ ਮਾਮਲੇ ਦੀ ਉਚ ਪਧਰੀ ਜਾਂਚ ਹੋਣੀ ਅਤਿ ਜਰੂਰੀ ਹੈ ਅਤੇ ਇਸ ਗਲ ਦਾ ਪਤਾ ਲਗਾਉਣਾ ਚਾਹੀਦਾ ਹੈ ਕਿ ਜਿਸ ਦਿਨ ਪੰਜਾਬ ਦੇ ਮੁੱਖ ਮੰਤਰੀ ਅਸਤੀਫਾ ਦਿੰਦੇ ਹਨ ਤਾਂ ਉਸੇ ਦਿਨ ਹੀ ਸਰਕਾਰ ਦੀਆਂ ਯੋਜਨਾਵਾ ਨੂੰ ਅੱਗ ਲਗ ਜਾਂਦੀ ਹੈ ਜੋ ਕਿ ਅਨੇਕਾ ਮਨਾ ਚ ਸ਼ੰਕੇ ਤੇ ਸਵਾਲ ਖੜ੍ਹੇ ਕਰਦੀ ਹੈ। ਡਾ.ਰਾਣੂੰ ਨੇ ਮੁੱਖ ਮੰਤਰੀ ਨੂੰ ਬੇਨਤੀ ਕੀਤੀ ਹੈ ਕੇ ਸਰਕਾਰ ਦੇ ਕਈ ਅਹਿਮ ਦਫਤਰ ਖਾਸ ਤੋਰ ਤੇ AG ਦਫਤਰ ਅਤੇ ਹੋਰਨਾ ਦਫਤਰਾ ਚ ਵੀ ਚੌਕਸੀ ਵਧਾਈ ਜਾਵੇ ਤਾਂ ਜੋ ਕੋਈ ਅਨਹੋਣੀ ਘਟਨਾ ਨਾ ਵਾਪਰੇ।

ਉਹਨਾ ਖਦਸਾ ਪ੍ਰਗਟ ਕੀਤਾ ਹੈ ਕੇ ਕੁਝ ਅਫਸਰ ਜੋ ਆਪਹੁਦਰੇ ਤਰੀਕੇ ਨਾਲ ਕੰਮ ਕਰਦੇ ਰਹੇ ਨੇ ਅਤੇ ਸਰਕਾਰ ਨੂੰ ਤੇ ਮੁੱਖ ਮੰਤਰੀ ਨੂੰ ਵੀ ਟਿੱਚ ਹੀ ਜਾਣਦੇ ਰਹੇ ਹਨ , ਉਹ ਅਪਨੇ ਕੀਤੇ ਕਾਲੇ ਕਾਰਨਾਮਿਆਂ ਨੂੰ ਦਫਨ ਕਰਨ ਲਈ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ। ਡਾ.ਰਾਣੂੰ ਨੇ ਮੰਗ ਕੀਤੀ ਕੇ ਇਸ ਤੇ ਤੁਰੰਤ ਗੋਰ ਫਰਮਾਇਆ ਜਾਵੇ ਅਤੇ ਲੋੜੀਂਦੀ ਕਾਰਵਾਈ ਕੀਤੀ ਜਾਵੇ ਜੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਦਿੱਲੀ ਐਮਰਜੈਂਸੀ ਵਰਗੇ ਲੌਕਡਾਊਨ ਵਿੱਚ ਤਬਦੀਲ, ਸਵਾਲ ਪੁੱਛਣ ‘ਤੇ ਪ੍ਰਦਰਸ਼ਨਕਾਰੀਆਂ ਨੂੰ ਕੁੱਟਿਆ ਅਤੇ ਜੇਲ੍ਹੀਂ ਡੱਕਿਆ: CM ਮਾਨ

ਸਰਕਾਰ ਵੱਲੋਂ 2.45 ਕਰੋੜ ਤੋਂ ਵੱਧ ਸੈਨੇਟਰੀ ਪੈਡ ਵੰਡੇ ਗਏ, ਪੰਜਾਬ ਭਰ ਦੀਆਂ 13.65 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲਿਆ ਲਾਭ

ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨਾ ਚਾਹੁੰਦਾ ਸੀ ਪਰਮਿੰਦਰ, ਉਸ ਦਾ ਸਰਕਾਰੀ ਤੌਰ ’ਤੇ ਕੀਤਾ ਗਿਆ ਕਤਲ: ਪਰਗਟ ਸਿੰਘ

CM ਮਾਨ ਦਾ ਅਮਿਤ ਸ਼ਾਹ ਨੂੰ ਜਵਾਬ: ਪੰਜਾਬ 'ਤੇ ਦੋਸ਼ ਲਾਉਣ ਦੀ ਬਜਾਏ ਗੁਜਰਾਤ 'ਚ ਫੜ੍ਹੀ ਗਈ 3,000 ਕਿੱਲੋ ਹੈਰੋਇਨ ਦਾ ਜਵਾਬ ਦਿਓ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਦੀਪਕ ਬਾਲੀ ਨੇ ਜਲੰਧਰ ਛਾਉਣੀ ਵਿੱਚ ਆਪਣੇ ਨਵੇਂ ਕਾਰਜਕਾਲ ਦੀ ਸ਼ੁਰੂਆਤ ਧਾਰਮਿਕ ਅਸਥਾਨਾ ਤੇ ਮੱਥਾ ਟੇਕ ਕੇ ਕੀਤੀ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

'ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ