Saturday, September 19, 2026
ਤਾਜਾ ਖਬਰਾਂ
ਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੀ ਪਹਿਲੀ ਵਰ੍ਹੇਗੰਢ ਮੌਕੇ ਲੀਲਾ ਭਵਨ ਚੌਕ ਵਿਖੇ ਜਾਗਰੂਕਤਾ ਮੁਹਿੰਮਪੰਜਾਬ ਸਰਕਾਰ ਨੇ ਬੇਅਦਬੀ ਕਾਨੂੰਨ ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਕੀਤਾ ਗਠਨਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ*

Punjab

ਪੰਜਾਬ ਦੇ ਮੁੱਖ ਮੰਤਰੀ ਨੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਨੂੰ ਸਵੇਰੇ 9 ਵਜੇ ਦਫ਼ਤਰ ਪਹੁੰਚਣ ਦੇ ਦਿੱਤੇ ਨਿਰਦੇਸ਼

PUNJAB NEWS EXPRESS | September 20, 2021 10:37 PM

- ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ’ਤੇ ਨਿਪਟਾਰਾ ਕੀਤਾ ਜਾਵੇ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
ਚੰਡੀਗੜ: ਸਰਕਾਰੀ ਦਫਤਰਾਂ ਵਿੱਚ ਅਨੁਸ਼ਾਸਨ ਲਿਆਉਣ ਦੇ ਮੱਦੇਨਜ਼ਰ , ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਰਾਜ /ਜ਼ਿਲਾ/ ਤਹਿਸੀਲ/ਬਲਾਕ ਪੱਧਰ ਦੇ ਸਾਰੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਵੇਰੇ 9 ਵਜੇ ਤੱਕ ਆਪਣੇ ਸਬੰਧਤ ਦਫਤਰਾਂ ਵਿੱਚ ਪਹੁੰਚਣ ਅਤੇ ਸ਼ਾਮ ਨੂੰ ਦਫਤਰੀ ਸਮੇਂ ਤੱਕ ਲੋਕਾਂ ਲਈ ਉਪਲਬਧ ਰਹਿਣ ਨੂੰ ਯਕੀਨੀ ਬਣਾਉਣ।

ਮੁੱਖ ਮੰਤਰੀ ਨੇ ਸਰਕਾਰੀ ਦਫਤਰਾਂ ਵਿੱਚ ਪਾਰਦਰਸ਼ਤਾ ਲਿਆਉਣ ਦੀ ਲੋੜ ‘ਤੇ ਜ਼ੋਰ ਦਿੰਦੇ ਹੋਏ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕਰਨ ਦੇ ਨਿਰਦੇਸ਼ ਵੀ ਦਿੱਤੇ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ, “ਸਰਕਾਰੀ ਸਮੇਂ ਦੌਰਾਨ ਦਫਤਰਾਂ ਵਿੱਚ ਸਾਰੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ ਲਈ, ਪ੍ਰਬੰਧਕੀ ਸਕੱਤਰ/ਵਿਭਾਗ ਦੇ ਮੁਖੀ ਹਫਤੇ ਵਿੱਚ ਦੋ ਵਾਰ ਅਚਨਚੇਤ ਚੈਕਿੰਗ ਕਰਨ ਤਾਂ ਜੋ ਉਨਾਂ ਦੇ ਅਧੀਨ ਕੰਮ ਕਰਦੇ ਕਰਮਚਾਰੀਆਂ ‘ਤੇ ਨਜ਼ਰ ਰੱਖੀ ਜਾ ਸਕੇ।“

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਪ੍ਰਸ਼ਾਸਕੀ ਸਕੱਤਰਾਂ/ਵਿਭਾਗ ਮੁਖੀਆਂ ਨੂੰ ਉਨਾਂ ਦੇ ਸਬੰਧਤ ਦਫਤਰਾਂ ਵਿੱਚ ਗਤੀਵਿਧੀਆਂ/ਰਿਕਾਰਡਾਂ ‘ਤੇ ਤਿੱਖੀ ਨਜ਼ਰ ਰੱਖਣ ਲਈ ਵੀ ਕਿਹਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪਹਿਲੀ ਅਕਤੂਬਰ ਨੂੰ ਔਰਤਾਂ ਦੇ ਮੋਬਾਈਲਾਂ 'ਤੇ ਸਨਮਾਨ ਰਾਸ਼ੀ ਦੀ 'ਟੂੰ-ਟੂੰ' ਫੇਰ ਸੁਣਾਈ ਦੇਵੇਗੀ: CM ਮਾਨ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਗੈਂਗਸਟਰਾਂ 'ਤੇ ਵਾਰ ਦਾ 242ਵਾਂ ਦਿਨ: ਪੰਜਾਬ ਪੁਲਿਸ ਵੱਲੋਂ 593 ਥਾਈਂ ਛਾਪੇਮਾਰੀ; 269 ਕਾਬੂ

ਲੋਕਾਂ ਦੇ ਦਿਲਾਂ ’ਚ ਹਮੇਸ਼ਾ ਜ਼ਿੰਦਾ ਰਹਿਣਗੇ ਚੁਨੀ ਲਾਲ ਭਗਤ: ਵੈਟਰਨ ਆਗੂ ਨਮਿੱਤ ਸ਼ਰਧਾਂਜਲੀ ਸਭਾ 20 ਸਤੰਬਰ ਨੂੰ

ਅਕਾਲੀ ਆਗੂ ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਮੇਤ 'ਆਪ' ਵਿੱਚ ਸ਼ਾਮਲ

ਨੌਜਵਾਨਾਂ ਦੇ ਕਾਰੋਬਾਰੀ ਵਿਚਾਰਾਂ ਨੂੰ ਹਕੀਕਤ ਵਿੱਚ ਬਦਲਣ ਲਈ ‘ਸਟਾਰਟਅੱਪ ਸੈਂਟਰ’ ਸਥਾਪਿਤ ਕੀਤਾ : CM ਮਾਨ

ਥਾਈਲੈਂਡ ’ਚ ਬਜ਼ੁਰਗ ਸਿੱਖ ਵਿਅਕਤੀ ਦੀ ਦਸਤਾਰ ਉਤਾਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿਖੇਧੀ

ਵਿੱਤੀ ਸਾਲ 2026-27 ਦੌਰਾਨ ਬੁਢਾਪਾ ਪੈਨਸ਼ਨ ਲਈ ਹੁਣ ਤੱਕ 2,147 ਕਰੋੜ ਰੁਪਏ ਜਾਰੀ; ਸੂਬੇ ਦੇ 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਮਿਲ ਰਿਹਾ ਲਾਭ

ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਗੁਰੂ ਨਾਲ ਜੋੜਨਾ ਮੀਰੀ ਪੀਰੀ ਖਾਲਸਾ ਮਾਰਚ ਦਾ ਮੁੱਖ ਮੰਤਵ - ਜਥੇਦਾਰ ਗੜਗੱਜ

ਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤ