Saturday, October 10, 2026
ਤਾਜਾ ਖਬਰਾਂ
• ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ

Punjab

ਆਪ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਨੇ ਪੰਜਾਬ ਪੁਲਿਸ ਅਧਿਕਾਰੀਆਂ ਦੀਆਂ ਨਿਯੁਕਤੀਆਂ ਉੱਤੇ ਚੁੱਕੇ ਸਵਾਲ

PUNJAB NEWS EXPRESS | April 10, 2022 03:59 PM

ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਉੱਤਰੀ ਤੋਂ ਐੱਮ.ਐੱਲ.ਏ. ਅਤੇ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਜਾਂਚ ਅਫ਼ਸਰ ਰਹੇ ਕੁੰਵਰ ਵਿਜੇ ਪ੍ਰਤਾਪ ਨੇ ਪੁਲਸ ਅਫ਼ਸਰ ਪ੍ਰਬੋਧ ਕੁਮਾਰ ਦੀ ਡੀ.ਜੀ.ਪੀ. ਇੰਟੈਲੀਜੈਂਸ ਅਤੇ ਅਰੁਣਪਾਲ ਸਿੰਘ ਦੀ ਅਮ੍ਰਿਤਸਰ ਪੁਲਸ ਕਮਿਸ਼ਨਰ ਵਜੋਂ ਹੋਈ ਨਿਯੁਕਤੀ ’ਤੇ ਇਤਰਾਜ਼ ਜਤਾਇਆ ਹੈ। ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਦੋ ਪੁਲਸ ਅਫ਼ਸਰਾਂ ਪ੍ਰਬੋਧ ਕੁਮਾਰ ਦੀ ਇੰਟੈਲੀਜੈਂਸ ਡੀ.ਜੀ.ਪੀ. ਅਤੇ ਅਰੁਣਪਾਲ ਸਿੰਘ ਦੀ ਅੰਮ੍ਰਿਤਸਰ ਪੁਲਸ ਕਮਿਸ਼ਨਰ ਵਜੋਂ ਨਿਯੁਕਤੀਆਂ ’ਤੇ ਇਤਰਾਜ ਹੈ।

ਕੁੰਵਰ ਵਿਜੈ ਪ੍ਰਤਾਪ ਦਾ ਕਹਿਣਾ ਹੈ ਕਿ ਇਨ੍ਹਾਂ ਦੋਵਾਂ ਅਫ਼ਸਰਾਂ ਨੇ ਕੋਟਕਪੂਰਾ ਅਤੇ ਬਹਿਬਲ ਕਲਾਂ ਕਾਂਡ ਵਿੱਚ ਵੱਡੇ ਸਿਆਸੀ ਪਰਿਵਾਰਾਂ ਨੂੰ ਬਚਾਉਣ ਵਾਸਤੇ ਪੂਰਾ ਜੋਰ ਲਗਾਇਆ ਸੀ। ਫੇਸਬੁੱਕ ਪੋਸਟ ਰਾਹੀਂ ਕੁੰਵਰ ਵਿਜੇ ਪ੍ਰਤਾਪ ਨੇ ਮੰਗ ਕੀਤੀ ਕਿ ਇੰਨਾ ਨਿਯੁਕਤੀਆਂ ’ਤੇ ਪੁਨਰ-ਵਿਚਾਰ ਕਰਨ ਦੀ ਲੋੜ ਹੈ ਤਾਂਕਿ ਸਰਕਾਰ ਦੀ ਮੰਸ਼ਾ ’ਤੇ ਸਵਾਲ ਨਾ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਸਹੀ ਜਾਂਚ ਨਾ ਹੋਣ ਦੇ ਰੋਸ ਵਜੋਂ ਹੀ ਉਨ੍ਹਾਂ ਨੇ ਆਪਣਾ ਅਸਤੀਫਾ ਦਿੱਤਾ ਸੀ। ਜਿਹੜੇ ਅਫ਼ਸਰਾਂ ਨੇ ਸਿਆਸੀ ਪਰਿਵਾਰਾਂ ਨੂੰ ਬਚਾਇਆ ਸੀ, ਅੱਜ ਉਨ੍ਹਾਂ ਨੂੰ ਅਹਿਮ ਜ਼ਿੰਮੇਵਾਰੀ ਦਿੱਤੀ ਗਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; CM ਮਾਨ ਵੱਲੋਂ ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ ਦੇ ਅਨੁਕੂਲ ਯਕੀਨੀ ਬਣਾਉਣ ਦੇ ਨਿਰਦੇਸ਼

ਜਗਤਾਰ ਹਵਾਰਾ ਨੂੰ ਮਿਲ ਸਕਦੀ ਹੈ ਪੈਰੋਲ, ਇੱਕ ਦਿਨ ਦੀ ਪੈਰੋਲ ਲੈਣ ਲਈ ਦਿੱਤੀ ਸਹਿਮਤੀ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਪੰਜਾਬ ਦੇ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਮੈਗਾ ਪੀ.ਟੀ.ਐਮ. ਵਿੱਚ 21 ਲੱਖ ਮਾਪਿਆਂ ਵੱਲੋਂ ਸ਼ਮੂਲੀਅਤ

ਡੀ.ਆਈ.ਜੀ. ਲੁਧਿਆਣਾ ਰੇਂਜ ਸੰਦੀਪ ਗੋਇਲ ਨੇ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ‘ਆਪ੍ਰੇਸ਼ਨ ਕਵਚ’ ਦੀ ਕੀਤੀ ਸ਼ੁਰੂਆਤ

ਸਪੀਕਰ ਸੰਧਵਾਂ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

CM ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ