Thursday, June 18, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

SGPC ਪ੍ਰਧਾਨ ਜੀ ਤਾਂ ਸ਼ਰੇਆਮ ਅਕਾਲੀ ਦਲ ਦੇ ਪ੍ਰਚਾਰਕ ਬਣੇ ਹੋਏ ਨੇ ਜਥੇਦਾਰ ਸਾਹਿਬ ਤੋਂ ਹੁਕਮਨਾਮਾ ਜਾਰੀ ਕਰਵਾਉਣਾ ਬਾਕੀ - CM Maan

ਪੰਜਾਬ ਨਿਊਜ਼ ਐਕਸਪ੍ਰੈੱਸ | June 16, 2026 03:58 PM

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲ ਤਖ਼ਤ ਦੇ ਫੈਸਲੇ ਬਾਰੇ ਆਪਣਾ ਬਿਆਨ ਜਾਰੀ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ "ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੀ ਤਾਂ ਸ਼ਰੇਆਮ ਅਕਾਲੀ ਦਲ ਦੇ ਪ੍ਰਚਾਰਕ ਬਣੇ ਹੋਏ ਨੇ ਬੱਸ ਹੁਣ ਆਪਣੇ ਜਥੇਦਾਰ ਸਾਹਿਬ ਤੋਂ ਹੁਕਮਨਾਮਾ ਜਾਰੀ ਕਰਵਾਉਣਾ ਹੀ ਬਾਕੀ ਹੈ ਕਿ ਵੋਟਾਂ ਸੁਖਬੀਰ ਬਾਦਲ ਨੂੰ ਪਾਓ ਨਹੀਂ ਤਾਂ ਪੰਥ ਖਤਰੇ ਚ ਹੈ…ਕਿਸੇ ਵੀ ਸਮੇਂ ਇਹ ਫ਼ੈਸਲਾ ਵੀ ਲਿਆ ਜਾ ਸਕਦਾ ਹੈ.."

ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੱਲ੍ਹ ਇੱਕ ਵੀਡੀਓ ਸਬੰਧੀ ਉਨ੍ਹਾਂ ਵਿਰੁੱਧ ਕੁਝ ਹੁਕਮ ਜਾਰੀ ਕੀਤੇ ਸਨ। "ਇਹ ਵੀਡੀਓ ਭਗਵੰਤ ਮਾਨ ਦਾ ਹੈ ਅਤੇ ਇਸਨੂੰ ਏਆਈ ਦੀ ਵਰਤੋਂ ਕਰਕੇ ਨਹੀਂ ਬਣਾਇਆ ਗਿਆ ਸੀ।" ਇਸ ਬਾਰੇ ਉਨ੍ਹਾਂ ਨੇ ਕਿਹਾ ਕਿ, "ਜਦੋਂ ਉਨ੍ਹਾਂ ਨੂੰ ਅਕਾਲ ਤਖ਼ਤ ਸਾਹਿਬ 'ਤੇ ਤਲਬ ਕੀਤਾ ਗਿਆ ਸੀ, ਤਾਂ ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਸੀ ਕਿ ਉਹ ਉਸ ਵੀਡੀਓ ਵਿੱਚ ਨਹੀਂ ਸਨ। ਵੀਡੀਓ ਵਿੱਚ ਮੌਜੂਦ ਵਿਅਕਤੀ ਦਾ ਸਰੀਰ ਅਤੇ ਬਣਤਰ ਉਨ੍ਹਾਂ ਨਾਲ ਮੇਲ ਨਹੀਂ ਖਾਂਦਾ।" ਮੁੱਖ ਮੰਤਰੀ ਭਗਵੰਤ ਮਾਨ ਨੇ ਵਾਇਰਲ ਵੀਡੀਓ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਮੈਨੂੰ ਬਦਨਾਮ ਕਰਨ ਲਈ ਅਜਿਹੇ ਹਥਕੰਡੇ ਅਪਣਾਏ ਜਾ ਰਹੇ ਹਨ। ਮੇਰੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ ਹੈ ਤੇ ਮੈਂ ਸੁਪਨੇ ’ਚ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਉਣ ਬਾਰੇ ਕੋਈ ਵੀ ਸੋਚ ਨਹੀਂ ਸਕਦਾ ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹਰਪਾਲ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਵਿੱਚ 14 ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਹੋਣਹਾਰ ਕੈਡਿਟਾਂ ਦਾ ‘ਅਚੀਵਰਜ਼ ਐਵਾਰਡ’ ਨਾਲ ਸਨਮਾਨ

ਗੈਂਗਸਟਰਾਂ ‘ਤੇ ਵਾਰ ਦਾ 148ਵਾਂ ਦਿਨ: ਪੰਜਾਬ ਪੁਲਿਸ ਵੱਲੋਂ 498 ਥਾਈਂ ਛਾਪੇਮਾਰੀ; 250 ਗ੍ਰਿਫ਼ਤਾਰ

5.7 ਕਿੱਲੋ ਹੈਰੋਇਨ ,1.33 ਲੱਖ ਨਸ਼ੀਲੀਆਂ ਗੋਲੀਆਂ, 39 ਜ਼ਿੰਦਾ ਕਾਰਤੂਸਾਂ ਨਾਲ ਤਿੰਨ ਕਾਬੂ

ਪੰਜਾਬ ਉਦਯੋਗ ਲਈ ਆਲਮੀ ਹੱਬ ਬਣਨ ਦੀ ਰਾਹ 'ਤੇ: ਸਪੀਕਰ ਸੰਧਵਾਂ

437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ - ਅਮਨ ਅਰੋੜਾ

ਲੋਕ ਸੰਪਰਕ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ

ਹਰਪਾਲ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਿਲ ਰਿਹਾ ਮੁਫ਼ਤ