Sunday, August 02, 2026
ਤਾਜਾ ਖਬਰਾਂ
ਪੰਜਾਬ ਪੁਲਿਸ ਵੱਲੋਂ 75,000 ਨਸ਼ਾ ਤਸਕਰ, 40,000 ਗੈਂਗਸਟਰ ਗ੍ਰਿਫ਼ਤਾਰ - ਪਰ ਉਹ ਸਾਰੇ ਕਿੱਥੇ ਗਏ?ਚੰਨੀ ਦੀ ਖੁੱਲੀ ਬਾਗਵਤ ਨੇ ਪੰਜਾਬ ਕਾਂਗਰਸ ਨੂੰ ਚੌਰਾਹੇ 'ਤੇ ਖੜ੍ਹਾ ਕੀਤਾ : ਕੀ ਉਹ ਪਾਰਟੀ ਛੱਡਣ ਦੀ ਤਿਆਰੀ ਕਰ ਰਹੇ ਹਨ?ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ: ਹਰਜੋਤ ਸਿੰਘ ਬੈਂਸਵਾਰਾਣਸੀ ਤੋਂ ਪਵਿੱਤਰ ਮਿੱਟੀ 1 ਅਗਸਤ ਨੂੰ ਪੰਜਾਬ ਪਹੁੰਚੇਗੀ, ਸੂਬੇ ਭਰ ਵਿੱਚ ਨਿਕਲਣਗੀਆਂ ਕਲਸ਼ ਯਾਤਰਾਵਾਂਕੈਨੇਡਾ ਸਰਕਾਰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ 'ਤੇ ਮੁੜ ਵਿਚਾਰ ਕਰੇ: ਸੁਨੀਲ ਜਾਖੜਪੰਜਾਬ ਦੇ ਲੋਕ ਵੱਡੀਆਂ ਉਮੀਦਾਂ ਨਾਲ ਕਾਂਗਰਸ ਵੱਲ ਦੇਖ ਰਹੇ ਹਨ, ਲੀਡਰਸ਼ਿਪ ਦਾ ਮੁੱਦਾ ਖਤਮ: ਬਘੇਲ

Punjab

 SIR ਦੌਰਾਨ ਪੰਜਾਬ ਰਾਜ ਵਿੱਚ ਸਾਰੇ ਵਿਧਾਨ ਸਭਾ ਹਲਕਿਆਂ ਵਿਚ 100 ਫ਼ੀਸਦੀ ਡਿਜਟਾਈਜੇਸ਼ਨ ਦੀ ਪ੍ਰੀਕਿਰਿਆ ਮੁਕੰਮਲ

ਪੰਜਾਬ ਨਿਊਜ਼ ਐਕਸਪ੍ਰੈੱਸ | August 02, 2026 09:13 PM

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ ਨੇ ਸੂਬੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਘਰੋਂ-ਘਰੀਂ ਗਣਨਾ ਪੜਾਅ ਤਹਿਤ ਨਿਰਧਾਰਤ ਸਮਾਂ-ਸੀਮਾ ਤੋਂ ਪਹਿਲਾਂ ਹੀ ਗਣਨਾ ਫਾਰਮਾਂ ਦੇ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਿਆ ਹੈ। ਪੰਜਾਬ ਰਾਜ ਵਿੱਚ ਘਰੋਂ ਘਰੀਂ ਗਣਨਾ ਪ੍ਰੀਕਿਰਿਆ ਦਾ 39ਵਾਂ ਦਿਨ ਸੀ।

ਸੂਬੇ ਦੇ ਮੁੱਖ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਇਨ੍ਹਾਂ ਸਾਰੇ ਵਿਧਾਨ ਸਭਾ ਹਲਕਿਆਂ ਦੇ ਜ਼ਿਲ੍ਹਾ ਚੋਣ ਅਧਿਕਾਰੀ, ਈ.ਆਰ.ਓ, ਏ.ਈ.ਆਰ.ਓਜ਼. ਸੁਪਰਵਾਈਜ਼ਰ ਅਤੇ ਬੀ.ਐਲ.ਓਜ਼.ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਵੱਡ ਆਕਾਰੀ ਕੰਮ ਵਿਚ ਲੱਗੇ ਪੰਜਾਬ ਰਾਜ ਦੇ ਚੋਣ ਅਮਲੇ ਦੀ ਇਸ ਕਾਰਜ਼ ਪ੍ਰਤੀ ਸਮਰਪਣ ਭਾਵਨਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਲਈ ਸਮੁੱਚਾ ਚੋਣ ਅਮਲਾ ਵਧਾਈ ਦਾ ਪਾਤਰ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਭਾਜਪਾ ਨੇ ਲਾਏ 6 ਨਵੇਂ ਜ਼ਿਲ੍ਹਾ ਪ੍ਰਧਾਨ

ਸਾਡੀ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਪੰਜਾਬ ਨਸ਼ਾ-ਮੁਕਤ ਨਹੀਂ ਹੋ ਜਾਂਦਾ: CM ਮਾਨ

ਪੰਜਾਬ ਪੁਲਿਸ ਵੱਲੋਂ 75,000 ਨਸ਼ਾ ਤਸਕਰ, 40,000 ਗੈਂਗਸਟਰ ਗ੍ਰਿਫ਼ਤਾਰ - ਪਰ ਉਹ ਸਾਰੇ ਕਿੱਥੇ ਗਏ?

ਚੰਨੀ ਦੀ ਖੁੱਲੀ ਬਾਗਵਤ ਨੇ ਪੰਜਾਬ ਕਾਂਗਰਸ ਨੂੰ ਚੌਰਾਹੇ 'ਤੇ ਖੜ੍ਹਾ ਕੀਤਾ : ਕੀ ਉਹ ਪਾਰਟੀ ਛੱਡਣ ਦੀ ਤਿਆਰੀ ਕਰ ਰਹੇ ਹਨ?

ਗੈਂਗਸਟਰਾਂ ‘ਤੇ ਵਾਰ ਦਾ 194ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ ; 313 ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ 'ਸਕੂਲ ਆਫ਼ ਐਮੀਨੈਂਸ' ਦਾ ਤੋਹਫ਼ਾ

ਮਾਨ ਸਰਕਾਰ ਨੇ ਨਸ਼ਾ ਪੀੜਤਾਂ ਨੂੰ ਲੰਬੇ ਸਮੇਂ ਤੱਕ ਨਸ਼ਾ-ਮੁਕਤ ਰੱਖਣ ਲਈ ‘ਕਮਿਊਨਿਟੀ ਬ੍ਰਿਜ ਮਾਡਲ’ ਕੀਤਾ ਸ਼ੁਰੂ

ਸਿੱਖ ਪਰੰਪਰਾਵਾਂ, ਗੁਰੂ ਘਰ ਦੀਆਂ ਗੋਲਕਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਰੁੱਧ ਸਾਜ਼ਿਸ਼ਾਂ ਤੋਂ ਸੁਚੇਤ ਰਹੇ ਸੰਗਤ - ਗਿਆਨੀ ਕੁਲਦੀਪ ਸਿੰਘ ਗੜਗੱਜ

ਵਿਰੋਧੀ ਸੱਤਾ ਵਿੱਚ ਆਉਣ ਲਈ ਦੇਖ ਰਹੇ "ਮੁੰਗੇਰੀ ਲਾਲ ਦੇ ਹਸੀਨ ਸਪਨੇ": ਮੰਤਰੀ ਗੋਇਲ

ਪੰਜਾਬ BJP ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਘਰ ਬਾਹਰ ਆਈ ਧਮਾਕੇ ਵਰਗੀ ਆਵਾਜ਼