Tuesday, June 16, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਅਮਰੀਕਾ 'ਚ ਵਿਰਾਸਤੀ ਫਰਨੀਚਰ ਦੀ ਨਿਲਾਮੀ ਮਾਮਲਾ: ਸਪੀਕਰ ਸੰਧਵਾਂ ਨੇ ਮੰਗੀ ਕਸਟਡੀ ਰਿਪੋਰਟ

ਪੰਜਾਬ ਨਿਊਜ਼ ਐਕਸਪ੍ਰੈੱਸ | June 16, 2026 04:30 PM

- ਅਮਰੀਕਾ 'ਚ ਵਿਰਾਸਤੀ ਫਰਨੀਚਰ ਦੀ ਨਿਲਾਮੀ ਮਾਮਲਾ: ਸਪੀਕਰ ਸੰਧਵਾਂ ਨੇ ਮੰਗੀ ਕਸਟਡੀ ਰਿਪੋਰਟ
- ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

ਚੰਡੀਗੜ੍ਹ 16 ਜੂਨ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅਮਰੀਕਾ ਵਿੱਚ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਦੀ ਨਿਲਾਮੀ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਤੋਂ ਕਸਟਡੀ ਰਿਪੋਰਟ ਮੰਗੀ। ਇਸ ਸਬੰਧੀ, ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਪ੍ਰਸ਼ਾਸਨ ਦੇ ਸਬੰਧਤ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਗਈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਸ ਫਰਨੀਚਰ ਦੀ ਕਸਟਡੀ ਕਿਸ ਕੋਲ ਸੀ ਕਿਉਂਕਿ ਵਿਰਾਸਤੀ ਫਰਨੀਚਰ ਪੰਜਾਬ, ਹਰਿਆਣਾ ਦੀਆਂ ਸਰਕਾਰਾਂ ਅਤੇ ਯੂਟੀ, ਚੰਡੀਗੜ੍ਹ ਦੇ ਵੱਖ-ਵੱਖ ਅਥਾਰਟੀਆਂ ਦੀ ਕਸਟਡੀ ਅਧੀਨ ਆਉਂਦਾ ਹੈ ਅਤੇ ਯੂਟੀ ਪ੍ਰਸ਼ਾਸਨ ਵੱਲੋਂ ਅਜਿਹੇ ਫਰਨੀਚਰ ਦੀ ਸੂਚੀ ਦਾ ਰਿਕਾਰਡ ਰੱਖਿਆ ਜਾ ਰਿਹਾ ਹੈ।

ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ, ਸਪੀਕਰ ਸੰਧਵਾਂ ਨੇ ਕਿਹਾ ਕਿ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਅਪਰਾਧ ਨੂੰ ਅੰਜਾਮ ਦੇਣ ਵਾਲਿਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ।

ਸਪੀਕਰ ਨੇ ਕਿਹਾ ਕਿ ਅਜਿਹੀ ਲਾਪਰਵਾਹੀ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਜੋ ਚੰਡੀਗੜ੍ਹ ਦੀ ਵਿਲੱਖਣ ਆਰਕੀਟੈਕਚਰਲ ਅਤੇ ਇਤਿਹਾਸਕ ਵਿਰਾਸਤ ਨੂੰ ਨੁਕਸਾਨ ਪਹੁੰਚਾਵੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਵੱਡੀ ਰਾਹਤ ਦੇਣ ਦਾ ਐਲਾਨ, ਪੜ੍ਹੋ ਵੇਰਵਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ FDDI ਨਾਲ ਸਮਝੌਤਾ

ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਹਰਪਾਲ ਚੀਮਾ

ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ. ਜਲੰਧਰ ਦਿਹਾਤੀ ਤੋਂ ਪਿੰਡ ਮਿਓਂਵਾਲ ਦੇ ਮਾਮਲੇ ਵਿੱਚ ਰਿਪੋਰਟ ਤਲਬ

ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਛਬੀਲ' ਲਗਾਈ ਗਈ

20 ਜੂਨ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ

ਰਿਕਵਰੀ ਤੋਂ ਰੋਜ਼ਗਾਰ ਤੱਕ: ਮਾਨ ਸਰਕਾਰ ਦੀ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਲੀਹ ’ਤੇ ਲਿਆਈ

ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ, ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ - CM ਮਾਨ

ਮੰਤਰੀ ਹਰਜੋਤ ਬੈਂਸ ਵੱਲੋਂ ਰਾਤ ਨੂੰ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦਾ ਅਚਨਚੇਤ ਨਿਰੀਖਣ